ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Tsunami warning issued after two quakes,ਰੂਸ ਵਿੱਚ ਦੂਜੀ ਵਾਰ ਭੂਚਾਲ ਦੇ ਝਟਕੇ ਆਉਣ ਤੋਂ ਬਾਅਦ ਸੂਨਾਮੀ ਦੀ ਚਿਤਾਵਨੀ

ਰਿਕਟਰ ਸਕੇਲ ’ਤੇ ਤੀਬਰਤਾ 7.4; ਪਹਿਲਾਂ 6.6 ਸ਼ਿੱਦਤ ਵਾਲਾ ਆਇਆ ਸੀ ਭੂਚਾਲ
Advertisement

ਰੂਸ ਦੇ ਪ੍ਰਸ਼ਾਂਤ ਤੱਟ ’ਤੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 7.4 ਮਾਪੀ ਗਈ। ਇਸ ਤੋਂ ਪਹਿਲਾਂ ਵੀ ਅੱਜ ਇਸ ਖੇਤਰ ਨੇੜੇ ਭੂਚਾਲ ਦੇ ਝਟਕੇ ਆਏ ਸਨ। ਭੂਚਾਲ ਦੇ ਲਗਾਤਾਰ ਝਟਕਿਆਂ ਤੋਂ ਬਾਅਦ ਸੂਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਜਰਮਨ ਰਿਸਰਚ ਸੈਂਟਰ ਫਾਰ ਜੀਓ ਸਾਇੰਸਿਜ਼ (GFZ) ਨੇ ਅੱਜ ਕਿਹਾ ਕਿ ਰੂਸ ਦੇ ਦੂਰ ਪੂਰਬ ਵਿੱਚ ਕਾਮਚਟਕਾ ਦੇ ਤੱਟੀ ਖੇਤਰ ਨੇੜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਸ ਦੀ ਰਿਕਟਰ ਸਕੇਲ ’ਤੇ ਤੀਬਰਤਾ 6.6 ਮਾਪੀ ਗਈ। ਜੀਐਫਜ਼ੈੱਡ ਨੇ ਕਿਹਾ ਕਿ ਭੂਚਾਲ ਦੀ ਡੂੰਘਾਈ 10 ਕਿਲੋਮੀਟਰ ਸੀ। ਰਾਇਟਰਜ਼

 

Advertisement

Advertisement