ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਹਾਰਾਸ਼ਟਰ ਚੋਣਾਂ: ਸਮਾਜਵਾਦੀ ਪਾਰਟੀ ਨੇ ਐੱਮਵੀਏ ਤੋਂ 12 ਸੀਟਾਂ ਮੰਗੀਆਂ: ਅਖਿਲੇਸ਼

ਧੁਲੇ (ਮਹਾਰਾਸ਼ਟਰ), 19 ਅਕਤੂਬਰ SP has sought 12 seats from MVA to contest in Maharashtra assembly polls: Akhilesh ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਮਹਾ ਵਿਕਾਸ ਅਗਾੜੀ...
Advertisement

ਧੁਲੇ (ਮਹਾਰਾਸ਼ਟਰ), 19 ਅਕਤੂਬਰ

SP has sought 12 seats from MVA to contest in Maharashtra assembly polls: Akhilesh ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਮਹਾ ਵਿਕਾਸ ਅਗਾੜੀ (ਐੱਮਵੀਏ) ਤੋਂ 12 ਸੀਟਾਂ ਮੰਗੀਆਂ ਹਨ।

Advertisement

ਉੱਤਰ ਮਹਾਰਾਸ਼ਟਰ ਦੇ ਧੁਲੇ ਜ਼ਿਲ੍ਹੇ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਸਮਾਜਵਾਦੀ ਪਾਰਟੀ ਦੇ ਮੁਖੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਅਜਿਹੀਆਂ ਕੁਝ ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰੇ ਹਨ ਜਿੱਥੇ ਇਸ ਦੇ ਮੌਜੂਦਾ ਵਿਧਾਇਕ ਹਨ ਅਤੇ ਜਿੱਥੇ ਉਸ ਨੂੰ ਆਪਣੀ ਸਥਿਤੀ ਮਜ਼ਬੂਤ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜਵਾਦੀ ਪਾਰਟੀ ਇਕ ਅਜਿਹੀ ਪਾਰਅੀ ਹੈ ਜੋ ਕੁਝ ਸੀਟਾਂ ਨਾਲ ਸੰਤੁਸ਼ਟ ਹੈ। -ਪੀਟੀਆਈ

Advertisement
Show comments