ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਉੱਤਰੀ ਕੋਰੀਆ ਦੇ ਸੁਪਰੀਮੋ ਕਿਮ ਨੇ ਪਣਡੁੱਬੀ ਤੋਂ ਦਾਗ਼ੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦੇ ਪ੍ਰੀਖਣ ਦੀ ਨਿਗਰਾਨੀ ਕੀਤੀ

ਸਿਓਲ, 29 ਜਨਵਰੀ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਨਵੀਂ ਪਣਡੁੱਬੀ ਤੋਂ ਲਾਂਚ ਕੀਤੀਆਂ ਕਰੂਜ਼ ਮਿਜ਼ਾਈਲਾਂ ਦੇ ਪ੍ਰੀਖਣ ਦੀ ਨਿਗਰਾਨੀ ਕੀਤੀ ਅਤੇ ਪਰਮਾਣੂ ਸ਼ਕਤੀ ਨਾਲ ਚੱਲਣ ਵਾਲੀਆਂ ਪਣਡੁੱਬੀਆਂ ਬਣਾਉਣ ਦੀਆਂ ਕੋਸ਼ਿਸ਼ਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਵਧ...
Advertisement

ਸਿਓਲ, 29 ਜਨਵਰੀ

ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਨਵੀਂ ਪਣਡੁੱਬੀ ਤੋਂ ਲਾਂਚ ਕੀਤੀਆਂ ਕਰੂਜ਼ ਮਿਜ਼ਾਈਲਾਂ ਦੇ ਪ੍ਰੀਖਣ ਦੀ ਨਿਗਰਾਨੀ ਕੀਤੀ ਅਤੇ ਪਰਮਾਣੂ ਸ਼ਕਤੀ ਨਾਲ ਚੱਲਣ ਵਾਲੀਆਂ ਪਣਡੁੱਬੀਆਂ ਬਣਾਉਣ ਦੀਆਂ ਕੋਸ਼ਿਸ਼ਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਵਧ ਰਹੇ ਬਾਹਰੀ ਖਤਰਿਆਂ ਦਾ ਮੁਕਾਬਲਾ ਕਰਨ ਲਈ ਪਰਮਾਣੂ ਹਥਿਆਰਬੰਦ ਜਲ ਸੈਨਾ ਬਣਾਉਣ ਦੇ ਆਪਣੇ ਟੀਚੇ ਨੂੰ ਦੁਹਰਾਇਆ।

Advertisement

 

ਇਹ ਰਿਪੋਰਟ ਦੱਖਣੀ ਕੋਰੀਆ ਦੀ ਫੌਜ ਦੇ ਬਿਆਨ ਤੋਂ ਇਕ ਦਿਨ ਬਾਅਦ ਆਈ ਹੈ, ਜਿਸ ਵਿੱਚ ਉਸ ਨੇ ਕਿਹਾ ਹੈ ਕਿ ਉਸ ਨੇ ਉੱਤਰੀ ਕੋਰੀਆ ’ਚ ਸਿੰਪੋ ਪੂਰਬੀ ਬੰਦਰਗਾਹ ਨੇੜੇ ਕਈ ਕਰੂਜ਼ ਮਿਜ਼ਾਈਲਾਂ ਦਾਗਣ ਦਾ ਪਤਾ ਲਗਾਇਆ ਹੈ।

Advertisement