ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਓਂਕਾਰ ਸਿੰਘ ਦੀ ਮੁੱਖ ਮੰਤਰੀ ਦੇ ਓਐੱਸਡੀ ਵਜੋਂ ਛੁੱਟੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 23 ਸਤੰਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਐਨ ਪਹਿਲਾਂ ਆਪਣੇ ਓਐਸਡੀ ਪ੍ਰੋ. ਓਂਕਾਰ ਸਿੰਘ ਨੂੰ ਹਟਾ ਦਿੱਤਾ ਹੈ। ਓਂਕਾਰ ਸਿੰਘ ਸੰਗਰੂਰ ਦੇ ਰਹਿਣ ਵਾਲੇ ਹਨ। ਓਂਕਾਰ ਸਿੰਘ ਨੂੰ ਭਗਵੰਤ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 23 ਸਤੰਬਰ

Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਐਨ ਪਹਿਲਾਂ ਆਪਣੇ ਓਐਸਡੀ ਪ੍ਰੋ. ਓਂਕਾਰ ਸਿੰਘ ਨੂੰ ਹਟਾ ਦਿੱਤਾ ਹੈ। ਓਂਕਾਰ ਸਿੰਘ ਸੰਗਰੂਰ ਦੇ ਰਹਿਣ ਵਾਲੇ ਹਨ। ਓਂਕਾਰ ਸਿੰਘ ਨੂੰ ਭਗਵੰਤ ਮਾਨ ਦਾ ਕਰੀਬ ਮੰਨਿਆ ਜਾਂਦਾ ਹੈ। ਉਹ ਮੁੱਖ ਮੰਤਰੀ ਦਫ਼ਤਰ ਦੇ ਸਾਰੇ ਕੰਮ-ਕਾਜ ਸੰਭਾਲਦੇ ਸਨ। ਕਈ ਮਾਮਲਿਆਂ ’ਤੇ ਮੁੱਖ ਮੰਤਰੀ ਨੂੰ ਸਲਾਹ ਵੀ ਦਿੰਦੇ ਸਨ।

Advertisement