ਕਪਤਾਨ ਹਰਮਨਪ੍ਰੀਤ ਦੀ ਹੈਟ੍ਰਿਕ, ਜੁਗਰਾਜ ਨੇ ਕੀਤਾ ਚੌਥਾ ਗੋਲ; ਜਪਾਨ ਨੇ ਕਜ਼ਾਖਸਤਾਨ ਨੂੰ 7-0 ਨਾਲ ਹਰਾਇਆ
Advertisement
ਮੁੱਖ ਖ਼ਬਰਾਂ
30-40 ਪਰਿਵਾਰ ਮਲਬੇ ਹੇਠ ਦੱਬੇ; ਮੁੱਖ ਮੰਤਰੀ ਧਾਮੀ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਮੀਟਿੰਗ
ਕਾਂਗਰਸੀ ਕਾਰਕੁਨਾਂ ਨਾਲ ਝਡ਼ਪ; ਵਿਰੋਧੀ ਧਿਰ ਵੱਲੋਂ ਭਾਜਪਾ ’ਤੇ ‘ਗੁੰਡਾਗਰਦੀ’ ਦਾ ਦੋਸ਼
ਵਿਰੋਧੀ ਧਿਰ ਦੇ ਨੇਤਾ ਵੱਲੋਂ ਦਾਅਵਾ; ਵੋਟਰ ਸੂਚੀ ’ਤੇ ਸਵਾਲ ਚੁੱਕੇ
ਲਾਸ ਏਂਜਲਸ ਦੀ ਗਲੀ ਵਿੱਚ ਚਾਕੂ ਲਹਿਰਾਉਣ ਦੇ ਦੋਸ਼ ਹੇਠ ਪੁਲੀਸ ਨੇ ਇੱਕ ਸਿੱਖ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਜ਼ਖ਼ਮੀ ਦੀ ਬਾਅਦ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਆਰਕੇਡੀਆ ਦੇ ਵਸਨੀਕ ਗੁਰਪ੍ਰੀਤ ਸਿੰਘ ਨੂੰ 13 ਜੁਲਾਈ ਦੀ...
Advertisement
ਕੈਬਿਨ ’ਚ ਹਵਾ ਦਾ ਦਬਾਅ ਮਹਿਸੂਸ ਹੋਣ ’ਤੇ ਪਾਇਲਟ ਨੇ ਐਮਰਜੈਂਸੀ ਲੈਂਡਿੰਗ ਦੀ ਕੀਤੀ ਸੀ ਮੰਗ
ਪਾਕਿਸਤਾਨ ਦੇ ਫ਼ੌਜ ਮੁਖੀ ਵੱਲੋਂ ਹਡ਼੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਢਿੱਗਾਂ ਡਿੱਗਣ ਕਾਰਨ 34 ਸ਼ਰਧਾਲੂਆਂ ਦੀ ਹੋੲੀ ਸੀ ਮੌਤ, 20 ਜ਼ਖ਼ਮੀ
ਚੰਡੀਗੜ੍ਹ ਵਿੱਚ 2 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ
ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ’ਤੇ ਚਰਚਾ
ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਤਬਾਹੀ ਕਾਰਨ ਲੋਕਾਂ ਦੀ ਮਦਦ ਲਈ ਕਾਂਗਰਸ ਵੀ ਅੱਗੇ ਆਈ ਹੈ। ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੇ ਸੂਬੇ ਵਿੱਚ ਹੜ੍ਹਾਂ ਦੇ ਹਾਲਾਤਾਂ ਨੂੰ ਦੇਖਦਿਆਂ ਆਪਣੀ ਇਕ ਮਹੀਨੇ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’...
ਜੰਮੂ-ਕਸ਼ਮੀਰ ਦੇ ਕਟੜਾ ਖੇਤਰ ਵਿੱਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਪਿਆ, ਜਿਸ ਕਾਰਨ ਵੈਸ਼ਨੋ ਦੇਵੀ ਤੀਰਥ ਯਾਤਰਾ ਚੌਥੇ ਦਿਨ ਵੀ ਮੁਅੱਤਲ ਰਹੀ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਏ ਭੂ-ਖਿਸਕਣ ਕਾਰਨ 34 ਲੋਕਾਂ ਦੀ ਮੌਤ ਹੋ ਗਈ ਸੀ ਅਤੇ 20...
ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਅਤੇ ਬੀਸੀਸੀਆਈ ਦੇ ਪ੍ਰਧਾਨ ਰੌਜਰ ਬਿੰਨੀ ਨੇ ਭਾਰਤ ਦੇ ਸਭ ਤੋਂ ਅਮੀਰ ਖੇਡ ਸੰਘ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਮੁਖੀ ਵਜੋਂ ਕਥਿਤ ਅਸਤੀਫਾ ਦੇ ਦਿੱਤਾ ਹੈ। ਵੱਖ-ਵੱਖ ਮੀਡੀਆ ਰਿਪੋਰਟਾਂ ਵਿੱਚ ਹਵਾਲਾ ਦਿੱਤਾ ਗਿਆ ਹੈ...
ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਵੱਲੋਂ ਦਿੱਤੇ ਬਿਆਨ ਕਿ ਉਨ੍ਹਾਂ ਨੇ ਕਦੇ ਵੀ ਇਹ ਨਹੀਂ ਕਿਹਾ ਕਿ ਉਹ 75 ਸਾਲ ਦੀ ਉਮਰ ’ਚ ਰਿਟਾਇਰ ਹੋਣਗੇ ਜਾਂ ਕਿਸੇ ਹੋਰ ਨੂੰ ਰਿਟਾਇਰ ਹੋਣਾ ਚਾਹੀਦਾ ਹੈ, 'ਤੇ ਕਾਂਗਰਸ ਨੇ ਉਨ੍ਹਾਂ...
ਭਾਰਤ ਦੇ ਚੀਫ਼ ਜਸਟਿਸ ਬੀ.ਆਰ. ਗਵਈ ਨੇ ਸ਼ੁੱਕਰਵਾਰ ਨੂੰ ਬੰਬੇ ਹਾਈ ਕੋਰਟ ਦੇ ਚੀਫ਼ ਜਸਟਿਸ ਆਲੋਕ ਅਰਾਧੇ ਅਤੇ ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਵਿਪੁਲ ਮਨੂਭਾਈ ਪੰਚੋਲੀ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁਕਾਈ। ਦੋ ਨਵਨਿਯੁਕਤ ਜੱਜਾਂ ਦੇ ਅਹੁਦਾ...
ਪੰਜਾਬ ਦੇ ਹੜ੍ਹ ਪ੍ਰਭਾਵਿਤ ਹਿੱਸਿਆਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਹੈ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ। ਪੌਂਗ ਡੈਮ, ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਵਿੱਚ ਪਾਣੀ ਦਾ ਵਹਾਅ ਘੱਟ ਗਿਆ ਹੈ। ਪੌਂਗ ਡੈਮ...
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਰਾਜ ਸਭਾ ਮੈਂਬਰ ਸੁਬਰਾਮਨੀਅਨ ਸਵਾਮੀ ਦੀ ਪਟੀਸ਼ਨ 'ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਪਟੀਸ਼ਨ ਵਿੱਚ ਸਰਕਾਰ ਨੂੰ 'ਰਾਮ ਸੇਤੂ' ਨੂੰ ਕੌਮੀ ਸਮਾਰਕ ਐਲਾਨਣ ਲਈ ਉਨ੍ਹਾਂ ਦੀ ਪੇਸ਼ਕਸ਼ 'ਤੇ ਜਲਦੀ ਫੈਸਲਾ ਲੈਣ...
ਪੁੱਤ ਦਾ ਨਾਂ ਜੈਵੀਰ ਸਿੰਘ ਰੱਖਿਆ; ਰਾਓ ਇੰਦਰਜੀਤ ਸਿੰਘ ਦੀ ਤੀਜੀ ਪੀੜ੍ਹੀ ’ਤੇ ਟਿਕੀ ਅਹੀਰਵਾਲ ਦੀ ਸਿਆਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਭਾਰਤ ਅਤੇ ਜਾਪਾਨ ਦੀ ਭਾਈਵਾਲੀ ਨੂੰ "ਰਣਨੀਤਕ ਅਤੇ ਸਮਾਰਟ" ਦੱਸਦਿਆਂ ਕਿਹਾ ਕਿ ਦੋਵੇਂ ਦੇਸ਼ ਸਾਂਝੇ ਹਿੱਤਾਂ ਨੂੰ ਸਾਂਝੀ ਖੁਸ਼ਹਾਲੀ ਵਿੱਚ ਬਦਲ ਰਹੇ ਹਨ ਅਤੇ "ਏਸ਼ੀਅਨ ਸੈਂਚੁਰੀ" ਨੂੰ ਆਕਾਰ ਦੇਣ ਲਈ ਕੰਮ ਕਰ...
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦੇ ਸਬੰਧ ਵਿੱਚ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਰਜ ਕਰਾਉਣ ਦੀ ਸਮਾਂ ਸੀਮਾ ਵਧਾਉਣ ਦੀਆਂ ਅਰਜ਼ੀਆਂ ’ਤੇ ਵਿਚਾਰ ਕਰਨ ਲਈ ਸਹਿਮਤੀ ਜਤਾਈ। ਇਹ ਮਾਮਲਾ 1 ਸਤੰਬਰ ਨੂੰ ਸੁਣਿਆ ਜਾਵੇਗਾ।...
ਸੜਕਾਂ ’ਤੇ ਖੜੀਆਂ ਦਰਜਨਾਂ ਗੱਡੀਆਂ ਤਿੰਨ ਤਿੰਨ ਫੁੱਟ ਪਾਣੀ ਵਿੱਚ ਡੁੱਬੀਆਂ; ਸਥਾਨਕ ਲੋਕਾਂ ਨੇ ਏਅਰਪੋਰਟ ਰੋਡ ਦਾ ਇਕ ਹਿੱਸਾ ਜਾਮ ਕਰਕੇ ਕੀਤਾ ਪ੍ਰਦਰਸ਼ਨ; ਨਿਗਮ ਕਮਿਸ਼ਨਰ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ’ਤੇ ਇੱਕ ਹੋਰ ਹਮਲਾ ਕਰਦਿਆਂ ਦਾਅਵਾ ਕੀਤਾ ਹੈ ਕਿ ਬਿਹਾਰ ਦੇ ਗਯਾ ਜ਼ਿਲ੍ਹੇ ਵਿੱਚ ਚੋਣ ਸੂਚੀ ਦੇ ਡਰਾਫਟ ਵਿੱਚ ਪੂਰੇ ਪਿੰਡ ਨੂੰ "ਇੱਕ ਹੀ ਘਰ ਵਿੱਚ ਰਹਿੰਦੇ" ਦਿਖਾਇਆ ਗਿਆ ਹੈ। ਲੋਕ ਸਭਾ ਵਿੱਚ...
ਪ੍ਰਸ਼ਾਸਨ ਵੱਲੋਂ ਡੇਰਾਬੱਸੀ ਸਬ-ਡਿਵੀਜ਼ਨ ਦੇ ਕੰਢਿਆਂ ’ਤੇ ਸਥਿਤ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਦੀ ਸਲਾਹ
ਘੱਗਰ ਨਦੀ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਅਤੇ ਪੂਰੇ ਖੇਤਰ ਵਿੱਚ ਭਾਰੀ ਮੀਂਹ ਤੇ ਸੁਖਨਾ ਝੀਲ ਦੇ ਫਲੱਡ ਗੇਟ ਖੁੱਲ੍ਹਣ ਤੋਂ ਬਾਅਦ ਮੁਹਾਲੀ, ਪੰਚਕੂਲਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨੇ ਹੜ੍ਹਾਂ ਦੀਆਂ ਚੇਤਾਵਨੀਆਂ ਜਾਰੀ ਕੀਤੀਆਂ ਹਨ। ਘੱਗਰ ਨਦੀ ਹਿਮਾਚਲ...
ਮੌਸਮ ਖਰਾਬ ਹੋਣ ਕਾਰਨ ਬਚਾਅ ਕਾਰਜਾਂ ਵਿੱਚ ਰੁਕਾਵਟ ਜਾਰੀ
ਜਾਪਾਨੀ ਹਮਰੁਤਬਾ ਸ਼ਿਗੇਰੂ ਇਸ਼ੀਬਾ ਨਾਲ ਸਿਖਰ ਵਾਰਤਾ ਕਰਨਗੇ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਮਹਾਨਕੋਸ਼ ਦੀਆਂ ਕਾਪੀਆਂ ਦੇ ਢੁੱਕਵੇਂ ਸਸਕਾਰ ਸੇਵਾ ਦੇ ਹੁਕਮ; ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਕੈਂਪਸ ਵਿਚਲੇ ਗੁਰਦੁਆਰੇ ’ਚ ਖਿਮਾ ਜਾਚਨਾ ਲਈ ਅਰਦਾਸ ਬੇਨਤੀ ਕਰਵਾਉਣ ਦੀ ਤਾਕੀਦ
ਤਿੱਬਤੀ ਅਧਿਆਤਮਕ ਗੁਰੂ ਦਲਾਈ ਲਾਮਾ ਲੇਹ-ਲੱਦਾਖ ਵਿੱਚ ਲਗਪਗ ਡੇਢ ਮਹੀਨਾ ਬਿਤਾਉਣ ਤੋਂ ਬਾਅਦ 1 ਸਤੰਬਰ ਨੂੰ ਮਕਲੋਡਗੰਜ ਵਿੱਚ ਆਪਣੀ ਰਿਹਾਇਸ਼ ਚੁੰਗਲਾਖਾਂਗ ਮੱਠ ਪਰਤਣਗੇ। ਕੇਂਦਰੀ ਤਿੱਬਤੀ ਪ੍ਰਸ਼ਾਸਨ (ਸੀਟੀਏ) ਦੇ ਇੱਕ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਦਲਾਈ ਲਾਮਾ ਵੀਰਵਾਰ ਨੂੰ...
ਕਈ ਪਰਿਵਾਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਸਾਬਕਾ ਗਵਰਨਰ ਅਤੇ ਅਰਥਸ਼ਾਸਤਰੀ ਊਰਜਿਤ ਪਟੇਲ ਨੂੰ ਕੌਮੀ ਮੁਦਰਾ ਫੰਡ (ਆਈਐੱਮਐੱਫ) ਵਿੱਚ ਕਾਰਜਕਾਰੀ ਨਿਰਦੇਸ਼ਕ (ਈ.ਡੀ.) ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ (ਏ.ਸੀ.ਸੀ.) ਵੱਲੋਂ ਤਿੰਨ ਸਾਲਾਂ ਦੀ ਮਿਆਦ ਲਈ ਮਨਜ਼ੂਰ ਕੀਤੀ...
Advertisement