ਸਟਾਕ ਮਾਰਕੀਟ ਦੇ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੂੰ ਸ਼ੁੱਕਰਵਾਰ ਨੂੰ ਆਰ ਬੀ ਆਈ ਦੇ ਮੁਦਰਾ ਨੀਤੀ ਦੇ ਫੈਸਲੇ ਤੋਂ ਪਹਿਲਾਂ ਸ਼ੁਰੂਆਤੀ ਵਪਾਰ ਵਿੱਚ ਬਹੁਤ ਜ਼ਿਆਦਾ ਅਸਥਿਰ ਰੁਝਾਨਾਂ ਦਾ ਸਾਹਮਣਾ ਕਰਨਾ ਪਿਆ। ਨਿਵੇਸ਼ਕ ਲਗਾਤਾਰ ਵਿਦੇਸ਼ੀ ਫੰਡਾਂ ਦੇ ਬਾਹਰ ਜਾਣ ਅਤੇ ਮਿਲੇ-ਜੁਲੇ ਵਿਸ਼ਵ...
Advertisement
ਮੁੱਖ ਖ਼ਬਰਾਂ
ਸੜਕ ’ਤੇ ਬਰਫ਼ ਦੀ ਫਿਸਲਣ ਕਾਰਨ ਟਰੱਕ ’ਚ ਵੱਜੀ ਕਾਰ
ਕੌਮੀ ਰਾਜਧਾਨੀ ਵਿਚ ਪ੍ਰਦੂਸ਼ਣ ਦਾ ਪੱਧਰ ਵਧਦਾ ਹੀ ਜਾ ਰਿਹਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਅਨੁਸਾਰ ਅੱਜ ਸਵੇਰੇ ਰਾਜਧਾਨੀ ਵਿਚ ਜ਼ਹਿਰੀਲੇ ਧੂੰਏਂ ਦੀ ਚਾਦਰ ਛਾਈ ਰਹੀ ਤੇ ਔਸਤ ਹਵਾ ਗੁਣਵੱਤਾ ਸੂਚਕ ਅੰਕ (AQI) ਸਵੇਰੇ 8 ਵਜੇ ਬਹੁਤ ਖਰਾਬ ਸ਼੍ਰੇਣੀ...
ਕਿਸਾਨ ਮਜ਼ਦੂਰ ਮੋਰਚੇ ਵੱਲੋਂ ਅੱਜ ਰੇਲਾਂ ਰੋਕਣ ਦਾ ਦਿੱਤਾ ਗਿਆ ਸੀ ਸੱਦਾ
Advertisement
ਚਾਰ ਦਸੰਬਰ ਨੂੰ ਰਾਤ ਸਵਾ ਨੌਂ ਵਜੇ ਜਾਣੀ ਸੀ ੳੁਡਾਣ; ਅੱਜ ਸਵੇਰੇ 7.50 ’ਤੇ ਗੲੀ ੳੁਡਾਣ ਏਅਰਲਾੲੀਨ ਨੇ 4 ਦਸੰਬਰ ਨੂੰ 550 ਉਡਾਣਾਂ ਕੀਤੀਆਂ ਰੱਦ
ਪੰਜ ਸਾਲਾਂ ਲੲੀ ਕੀਤੀ ਨਿਯੁਕਤੀ; ਸੀਡੀਐੱਫ ਦੇ ਨਾਲ-ਨਾਲ ਸੀਓਏਐੱਸ ਵਜੋਂ ਦੇਣਗੇ ਸੇਵਾਵਾਂ
ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 17 ਅਪਰੈਲ ਨੂੰ ਉਨ੍ਹਾਂ ਖਿਲਾਫ਼ ਕੌਮੀ ਸੁਰੱਖਿਆ ਐਕਟ ਤਹਿਤ ਤੀਜੀ ਵਾਰ ਹਿਰਾਸਤ ਵਿੱਚ ਰੱਖਣ ਸਬੰਧੀ ਜਾਰੀ ਹੁਕਮਾਂ ਦੀ ਕਾਨੂੰਨੀ ਵਾਜਬੀਅਤ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਸ ਦੇ ਵਕੀਲਾਂ ਅਰਸ਼ਦੀਪ...
58 ਗ਼ੈਰ-ਕਾਨੂੰਨੀ ਟਰੈਵਲ ਏਜੰਟਾਂ ਖ਼ਿਲਾਫ਼ 25 ਐੱਫ ਆੲੀ ਆਰ ਦਰਜ w 16 ਮੁਲਜ਼ਮ ਗ੍ਰਿਫਤਾਰ
ਭਾਜਪਾ ਆਗੂ ਫਿਰੋਜ਼ਪੁਰ ਵਿੱਚ ਕਰਵਾ ਰਹੇ ਹਨ ਬੀਕਾਨੇਰ ਨਹਿਰ ਦੇ ਸਮਾਰੋਹ
ਮੋਦੀ ਨੇ ਹਵਾੲੀ ਅੱਡੇ ’ਤੇ ਗਲਵੱਕਡ਼ੀ ਪਾੲੀ; ਰਿਹਾਇਸ਼ ’ਤੇ ਰਾਤ ਦੇ ਖਾਣੇ ਦੀ ਦਾਅਵਤ ਦਿੱਤੀ
ਵੋਟਰ ਸੂਚੀਆਂ ਦੀ ਸਮਾਂਬੱਧ ਵਿਸ਼ੇਸ਼ ਪੜਤਾਲ (ਐੱਸ ਆਈ ਆਰ) ’ਚ ਲੱਗੇ ਬੂਥ ਪੱਧਰੀ ਅਫਸਰਾਂ (ਬੀ ਐੱਲ ਓਜ਼) ’ਤੇ ਕੰਮ ਦੇ ਕਥਿਤ ਦਬਾਅ ਸਬੰਧੀ ਅਰਜ਼ੀ ਦਾ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਸੂਬਿਆਂ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਦੇ ਕੰਮ ਦੇ...
ਸੁਪਰੀਮ ਕੋਰਟ ਨੇ ਤੇਜ਼ਾਬ ਨਾਲ ਹਮਲਾ ਕਰਨ ਸਬੰਧੀ ਮੁਕੱਦਮਿਆਂ ਦੀ ਹੌਲੀ ਰਫ਼ਤਾਰ ਨਾਲ ਸੁਣਵਾਈ ਨੂੰ ‘ਨਿਆਂ ਪ੍ਰਣਾਲੀ ਦਾ ਮਜ਼ਾਕ’ ਕਰਾਰ ਦਿੰਦਿਆਂ ਸਾਰੀਆਂ ਹਾਈ ਕੋਰਟਾਂ ਨੂੰ ਦੇਸ਼ ਭਰ ’ਚ ਅਜਿਹੇ ਮਾਮਲਿਆਂ ਨਾਲ ਸਬੰਧਤ ਬਕਾਇਆ ਮੁਕੱਦਮਿਆਂ ਦੇ ਵੇਰਵੇ ਚਾਰ ਹਫ਼ਤਿਆਂ ’ਚ ਪੇਸ਼...
ਆਗੂਆਂ ਨੇ ਮਾਸਕ ਪਹਿਨੇ; ਸਰਕਾਰ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕਦਮ ਚੁੱਕੇ: ਸੋਨੀਆ
ਰੂਸੀ ਰਾਸ਼ਟਰਪਤੀ ਵਲਾਦਮੀਰ ਪੁਤਿਨ ਦੇ ਦੌਰੇ ਦੇ ਮੱਦੇਨਜ਼ਰ ਵਧਾਈ ਸਖ਼ਤੀ
ਵੀਰਵਾਰ ਨੂੰ ਤਿੱਬਤ ਵਿੱਚ 4.3 ਤੀਬਰਤਾ ਦਾ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਵੱਲੋਂ ਜਾਰੀ ਬਿਆਨ ਅਨੁਸਾਰ ਭੂਚਾਲ ਦੁਪਹਿਰ 17:29:02 IST ’ਤੇ ਆਇਆ, ਜਿਸਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਇਸ ਤੋਂ ਪਹਿਲਾਂ, ਵੀਰਵਾਰ ਨੂੰ ਹੀ ਇਸ ਖੇਤਰ...
ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੋਣ ਸ਼ਡਿਊਲ ’ਤੇ ਆਪਣੇ ਪਹਿਲੇ ਹੁਕਮਾਂ ਵਿੱਚ ਬਦਲਾਅ ਕਰਦੇ ਹੋਏ ਕਿਹਾ ਕਿ ਚੋਣਾਂ 15 ਮਾਰਚ, 2026 ਦੀ ਬਜਾਏ 30 ਅਪਰੈਲ 2026 ਤੱਕ ਪੂਰੀਆਂ ਕਰ ਲਈਆਂ ਜਾਣ। ਚੀਫ਼ ਜਸਟਿਸ ਆਫ਼ ਇੰਡੀਆ (CJI)...
ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਹੋਇਆ ਨੋਟੀਫਿਕੇਸ਼ਨ
ਫਲਾਈਟਾਂ ਦੀਆਂ ਚੱਲ ਰਹੀਆਂ ਪਰੇਸ਼ਾਨੀਆਂ ਦੇ ਵਿਚਕਾਰ, IndiGo ਦੇ ਸੀਈਓ ਪੀਟਰ ਐਲਬਰਸ ਨੇ ਕਿਹਾ ਕਿ ਏਅਰਲਾਈਨ ਦਾ ਤੁਰੰਤ ਟੀਚਾ ਸੰਚਾਲਨ ਨੂੰ ਆਮ ਬਣਾਉਣਾ ਅਤੇ ਸਮੇਂ ਦੀ ਪਾਬੰਦੀ (punctuality) ਨੂੰ ਵਾਪਸ ਲੀਹ ’ਤੇ ਲਿਆਉਣਾ ਹੈ ਜੋ ਕਿ ਇੱਕ ਆਸਾਨ ਟੀਚਾ ਨਹੀਂ...
ਇੱਥੇ ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਨੂੰ ਸ਼ਾਰਜਾਹ ਤੋਂ ਆਉਣ ਵਾਲੀ IndiGo ਦੀ ਇੱਕ ਫਲਾਈਟ ਲਈ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ, ਜਿਸ ਤੋਂ ਬਾਅਦ ਜਹਾਜ਼ ਦੇ ਉਤਰਨ ’ਤੇ ਅਧਿਕਾਰੀਆਂ ਨੇ ਮਿਆਰੀ ਸੁਰੱਖਿਆ ਪ੍ਰੋਟੋਕੋਲ (Standard Safety Protocols) ਨੂੰ ਸਰਗਰਮ ਕਰ...
ਅੱਜ ਬੰਬ ਦੀ ਧਮਕੀ ਮਿਲਣ ਤੋਂ ਬਾਅਦ, IndiGo ਏਅਰਲਾਈਨ ਦੀ ਸਾਊਦੀ ਅਰਬ ਦੇ ਮਦੀਨਾ ਤੋਂ ਹੈਦਰਾਬਾਦ ਜਾ ਰਹੀ ਇੱਕ ਫਲਾਈਟ ਨੂੰ ਅਹਿਮਦਾਬਾਦ ਵੱਲ ਮੋੜ ਦਿੱਤਾ ਗਿਆ। ਡਿਪਟੀ ਕਮਿਸ਼ਨਰ ਆਫ਼ ਪੁਲੀਸ (ਜ਼ੋਨ 4) ਅਤੁਲ ਬੰਸਲ ਨੇ ਦੱਸਿਆ ਕਿ ਫਲਾਈਟ ਦੁਪਹਿਰ 12:30...
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ’ਚ ਵਿਰੋਧੀਆਂ ਨੂੰ ਕਾਗ਼ਜ਼ ਦਾਖਲ ਕੀਤੇ ਜਾਣ ਤੋਂ ਰੋਕੇ ਜਾਣ ਨਾਲ ਸਬੰਧਿਤ ਪਟਿਆਲਾ ਪੁਲੀਸ ਦੇ ਉੱਚ ਅਫ਼ਸਰਾਂ ਦੀ ਇੱਕ ਆਡੀਓ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਪੰਜਾਬ ਰਾਜ ਚੋਣ...
ਕਾਂਗਰਸ ਅਤੇ ਸਮਾਜਿਕ ਕਾਰਕੁਨਾਂ ਵੱਲੋਂ ਨਤੀਜਿਆਂ ਵਿੱਚ ਹੇਰਾਫ਼ੇਰੀ ਦਾ ਦਾਅਵਾ
ਬੱਸ ਵਿੱਚ ਸਫ਼ਰ ਕਰ ਰਹੀਆਂ ਸਵਾਰੀਆਂ ਦਾ ਹੋਇਆ ਬਚਾਅ
ਦਿੱਲੀ ਇੰਦਰਾ ਗਾਧੀ ਕੌਮਾਂਤਰੀ ਹਵਾਈ ਅੱਡੇ ਦੇ ਅੱਜ ਸੰਚਾਲਨ ਵਿੱਚ ਦਿਕੱਤ ਆਈ, ਜਿਸ ਕਰਕੇ ਸ਼ਾਮ 4 ਵਜੇ ਤੱਕ ਕੁੱਲ 34 ਰਵਾਨਗੀਆਂ (departures) ਅਤੇ 37 ਆਮਦਾਂ (arrivals) ਰੱਦ ਕਰ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ। ਇਸ ਦੌਰਾਨ, ਏਅਰਪੋਰਟ...
ਚੀਨ ਦੇ ਉੱਤਰ-ਪੱਛਮੀ ਖੇਤਰ ਸ਼ਿਨਜਿਆਂਗ ਵਿੱਚ, ਜੋ ਕਿ ਕਿਰਗਿਸਤਾਨ ਨਾਲ ਸਰਹੱਦ ਸਾਂਝੀ ਕਰਦਾ ਹੈ, 6.0 ਸ਼ਿੱਦਤ ਦਾ ਇੱਕ ਭੂਚਾਲ ਦਰਜ ਕੀਤਾ ਗਿਆ ਹੈ। ਚਾਈਨਾ ਅਰਥਕੁਏਕ ਨੈੱਟਵਰਕਸ ਸੈਂਟਰ (CENC) ਅਨੁਸਾਰ ਇਹ ਭੂਚਾਲ ਸਥਾਨਕ ਸਮੇਂ ਅਨੁਸਾਰ ਦੁਪਹਿਰ 3:44 ਵਜੇ (0744 GMT) ਕਿਰਗਿਸਤਾਨ-ਸ਼ਿਨਜਿਆਂਗ ਸਰਹੱਦ...
ਬੰਬੇ ਹਾਈ ਕੋਰਟ ਨੇ ਵੀਰਵਾਰ ਨੂੰ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਹੈਨੀ ਬਾਬੂ ਨੂੰ ਬਿਨਾਂ ਮੁਕੱਦਮੇ ਦੇ ਪੰਜ ਸਾਲਾਂ ਤੋਂ ਵੱਧ ਸਮੇਂ ਤੱਕ ਲੰਬੀ ਕੈਦ ਦੇ ਆਧਾਰ 'ਤੇ ਜ਼ਮਾਨਤ ਦੇ ਦਿੱਤੀ। ਜਸਟਿਸ ਏ ਐੱਸ ਗਡਕਰੀ ਅਤੇ ਜਸਟਿਸ ਆਰ ਆਰ ਭੋਸਲੇ...
Advertisement

