ਨੀਵੇਂ ਇਲਾਕਿਆਂ ’ਚ ਭਰਿਆ ਪਾਣੀ; ਕਈ ਰਾਹਤ ਕੈਂਪ ਵੀ ਡੁੱਬੇ
ਨੀਵੇਂ ਇਲਾਕਿਆਂ ’ਚ ਭਰਿਆ ਪਾਣੀ; ਕਈ ਰਾਹਤ ਕੈਂਪ ਵੀ ਡੁੱਬੇ
ਤਿੰਨ ਦੀ ਹਾਲਤ ਗੰਭੀਰ; ਮਲਬੇ ਹੇਠ ਦੱਬੇ ਪੰਜ ਵਿਅਕਤੀਆਂ ਦੀ ਭਾਲ ਲਈ ਬਚਾਅ ਅਤੇ ਰਾਹਤ ਕਾਰਜ ਜਾਰੀ
ਮੈਡੀਕਲ ਸ਼੍ਰੇਣੀ ਵਿੱਚ ਪੀਜੀਆਈ ਦੂਜੇ ਸਥਾਨ ’ਤੇ
ਏਜੰਸੀ ਨੇ ਪੀਐੱਮਐੱਲਏ ਤਹਿਤ ਸਾਬਕਾ ਭਾਰਤੀ ਬੱਲੇਬਾਜ਼ ਦਾ ਬਿਆਨ ਦਰਜ ਕੀਤਾ
ਗੈਂਗਸਟਰ ਡੋਨੀ ਬੱਲ, ਪ੍ਰਭ ਦਾਸੂਵਾਲ, ਅਫਰੀਦੀ ਤੂਤ ਅਤੇ ਕੌਸ਼ਲ ਚੌਧਰੀ ਨੇ ਲਈ ਜ਼ਿੰਮੇਵਾਰੀ
Rain Disaster: ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਰਗੇ ਰਾਜਾਂ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਦਾ ਨੋਟਿਸ ਲੈਂਦੇ ਹੋਏ, ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੇਂਦਰ ਸਰਕਾਰ, ਕੌਮੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ) ਅਤੇ ਹੋਰਾਂ ਦੀ ਜਵਾਬਤਲਬੀ ਨਿਰਧਾਰਿਤ ਕਰਦਿਆਂ ਕਿਹਾ ਕਿ ਇਹ ਆਫ਼ਤਾਂ ਰੁੱਖਾਂ...
ਅਮਨ ਅਰੋੜਾ ਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਕੇਜਰੀਵਾਲ
ਹਿਮਾਚਲ ਪ੍ਰਦੇਸ਼ ਵਿੱਚ ਹਾਲ ਦੀ ਘੜੀ ਮੀਂਹ ਤੋਂ ਰਾਹਤ ਮਿਲਦੀ ਨਹੀਂ ਦਿਖਾਈ ਦੇ ਰਹੀ ਹੈ। ਮੌਸਮ ਵਿਭਾਗ ਨੇ 4 ਸਤੰਬਰ ਲਈ ਸ਼ਿਮਲਾ, ਕੁੱਲੂ, ਕਿੰਨੌਰ ਅਤੇ ਲਾਹੌਲ ਅਤੇ ਸਪਿਤੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ 9 ਸਤੰਬਰ...
ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਇੱਕ ਦਿਨ ਬਾਅਦ ਜਲੰਧਰ ਕੇਂਦਰੀ ਤੋਂ ਆਪ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਰਾਮਾ ਮੰਡੀ ਪੁਲੀਸ ਥਾਣੇ ਵਿੱਚ ਇੱਕ ਨਵਾਂ ਕੇਸ ਦਰਜ ਕੀਤਾ ਗਿਆ ਹੈ। ਸੀਨੀਅਰ...
ਜਿਵੇਂ-ਜਿਵੇਂ ਘੱਗਰ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ, ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਦੇਵੀਗੜ੍ਹ, ਘਨੌਰ, ਸਨੌਰ ਅਤੇ ਪਾਤੜਾਂ ਵਿੱਚ ਘੱਗਰ ਦੇ ਕੰਢਿਆਂ 'ਤੇ ਪੈਂਦੇ 78 ਪਿੰਡਾਂ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਦਰਿਆ ਦਾ ਪਾਣੀ ਓਵਰਫਲੋਅ ਹੋ ਕੇ ਖੇਤਾਂ ਵਿੱਚ...
ਸ਼ਿਵਰਾਜ ਚੌਹਾਨ ਮਿੱਥੇ ਮੁਤਾਬਕ ਕਰਨਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਝਾਰਖੰਡ ਦੇ ਪਲਾਮੂ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਪਾਬੰਦੀਸ਼ੁਦਾ ਟੀਐੱਸਪੀਸੀ (ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਓਵਾਦੀ) ਦੇ ਇੱਕ ਵੱਖਰੇ ਸਮੂਹ) ਨਾਲ ਹੋਈ ਗੋਲੀਬਾਰੀ ਵਿੱਚ ਦੋ ਸੁਰੱਖਿਆ ਕਰਮੀ ਮਾਰੇ ਗਏ ਅਤੇ ਇੱਕ ਜ਼ਖਮੀ ਹੋ ਗਿਆ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ...
ਦਰਿਆਵਾ ਕੰਢੇ ਰਹਿੰਦੇ ਲੋਕਾਂ ਨੂੰ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਦੀ ਅਪੀਲ
ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ; ਰਾਜਪਾਲ ਨੇ ਕੇਂਦਰੀ ਮੰਤਰੀ ਨੂੰ ਹੜ੍ਹਾਂ ਸਬੰਧੀ ਰਿਪੋਰਟ ਸੌਂਪੀ; ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਇਆ
ਹਾਲਾਤ ਦੀ ਸਮੀਖਿਆ ਮਗਰੋਂ ਸਵੇਰੇ 11 ਵਜੇ ਪਾਣੀ ਛੱਡਣ ਬਾਰੇ ਲਿਆ ਜਾਵੇਗਾ ਫੈਸਲਾ; ਪਿੰਡਾਂ ਦੇ ਲੋਕਾਂ ਨੂੰ ਘਰ ਖਾਲੀ ਕਰਕੇ ਉੱਚੀਆਂ ਥਾਵਾਂ ਜਾਂ ਰਾਹਤ ਕੈਂਪਾਂ ਵਿੱਚ ਜਾਣ ਦੀ ਹਦਾਇਤ
ਸੈਂਸੈਕਸ ਤੇ ਨਿਫਟੀ ਨੇ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਵਾਧਾ ਦਰਜ ਕੀਤਾ ਹੈ। ਸੈਂਸੈਕਸ ਵਿੱਚ ਕਰੀਬ 900 ਅੰਕਾਂ ਦੀ ਤੇਜ਼ੀ ਆਈ। ਜੀਐਸਟੀ ਕੌਂਸਲ ਵੱਲੋਂ ਵਸਤਾਂ ਅਤੇ ਸੇਵਾਵਾਂ ਟੈਕਸ (GST) ਪ੍ਰਣਾਲੀ ਵਿੱਚ ਪੂਰੀ ਤਰ੍ਹਾਂ ਬਦਲਾਅ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਨਿਵੇਸ਼ਕ...
ਇੱਥੇ ਅੱਜ ਭਾਰਤ ਤੇ ਕੋਰੀਆ ਵਿਚਾਲੇ ਖੇਡਿਆ ਗਿਆ ਏਸ਼ੀਆ ਕੱਪ ਹਾਕੀ ਦਾ ਸੁਪਰ-4 ਮੁਕਾਬਲਾ 2-2 ਨਾਲ ਡਰਾਅ ਰਿਹਾ। ਇਸ ਤਰ੍ਹਾਂ ਦੋਵਾਂ ਟੀਮਾਂ ਨੂੰ 1-1 ਅੰਕ ਨਾਲ ਸਬਰ ਕਰਨਾ ਪਿਆ। ਇਸ ਤੋਂ ਪਹਿਲਾਂ ਸੁਪਰ-4 ਦੇ ਇੱਕ ਹੋਰ ਮੈਚ ਵਿੱਚ ਮਲੇਸ਼ੀਆ ਨੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਸਤੰਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ ਜੋ ਸਵੇਰੇ 11 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਸੂਬਾ ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ...
ਹਰਿਆਣਾ ਦੇ ਪਿੰਡ ਡਬਰੀ ਪਹੁੰਚੀ ਟੀਮ; ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ
ਦੂਜੀ ਸੰਸਾਰ ਜੰਗ ’ਚ ਜਪਾਨ ’ਤੇ ਜਿੱਤ ਦੀ 80ਵੀਂ ਵਰ੍ਹੇਗੰਢ ਮਨਾਈ
12 ਤੇ 28 ਫੀਸਦੀ ਦਰਾਂ ਖ਼ਤਮ; ਸਿਰਫ਼ 5 ਤੇ 18 ਫੀਸਦੀ ਦਰਾਂ 22 ਤੋਂ ਹੋਣਗੀਅਾਂ ਲਾਗੂ
ਪਹਾੜਾਂ ’ਚੋਂ ਪਾਣੀ ਦੀ ਆਮਦ ਤੇਜ਼; ਘੱਗਰ ਚਾਰ ਪਾਸਿਓਂ ਖ਼ਤਰੇ ਦੇ ਨਿਸ਼ਾਨ ਤੋਂ ਉਪਰ
ਮਾਲਵੀਆ ਨੇ ਰਾਹੁਲ ਗਾਂਧੀ ਤੋਂ ਜਵਾਬ ਅਤੇ ਚੋਣ ਕਮਿਸ਼ਨ ਤੋਂ ਜਾਂਚ ਮੰਗੀ
ਫੈਡਰਲ ਬੈਂਕ ਵੱਲੋਂ ਵਿਆਜ਼ ਦਰਾਂ ’ਚ ਢਿੱਲ ਦੇਣ ਦੀ ਉਮੀਦ, ਵਧਦੇ ਭੂ-ਸਿਆਸੀ ਤਣਾਅ ਅਤੇ ਅਮਰੀਕੀ ਅਰਥਚਾਰੇ ਸਬੰਧੀ ਚਿੰਤਾਵਾਂ ਦੇ ਮੱਦੇਨਜ਼ਰ ਅੱਜ ਕੌਮੀ ਰਾਜਧਾਨੀ ਵਿੱਚ ਸੋਨੇ ਦੀ ਕੀਮਤ 1000 ਰੁਪਏ ਦੇ ਵਾਧੇ ਨਾਲ 1,07,070 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਰਿਕਾਰਡ...
ਅਲਾਹਾਬਾਦ ਹਾਈ ਕੋਰਟ ਨੇ ਵਿਸ਼ੇਸ਼ ਅਦਾਲਤ ਦੇ ਉਸ ਹੁਕਮ ’ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ, ਜਿਸ ਵਿੱਚ ਮੈਜਿਸਟ੍ਰੇਟ ਅਦਾਲਤ ਨੂੰ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਖ਼ਿਲਾਫ਼ ਅਮਰੀਕਾ ਵਿੱਚ ਦਿੱਤੇ ਬਿਆਨ ਲਈ ਐੱਫ ਆਈ ਆਰ ਦਰਜ ਕਰਨ ਦੀ ਅਪੀਲ...
ਕੱਲੂ ’ਚ ਮਕਾਨ ਢਹਿਣ ਕਾਰਨ ਐੱਨ ਡੀ ਆਰ ਐੱਫ ਜਵਾਨ ਸਮੇਤ ਦੋ ਦੀ ਮੌਤ ਦਾ ਖ਼ਦਸ਼ਾ; ਵਿੱਦਿਅਕ ਅਦਾਰੇ 7 ਤੱਕ ਬੰਦ
ਭਾਰਤ ’ਤੇ ਲਗਾਏ ਕੁਝ ਟੈਕਸ ਹਟਾਉਣ ਤੋਂ ਸਪੱਸ਼ਟ ਇਨਕਾਰ ਕੀਤਾ
ਚਚੇਰੇ ਭਰਾ ਹਰੀਸ਼ ਰਾਓ ’ਤੇ ਲਾਇਆ ਕੇ ਸੀ ਆਰ ਪਰਿਵਾਰ ਖ਼ਿਲਾਫ਼ ਸਾਜ਼ਿਸ਼ ਰਚਣ ਦਾ ਦੋਸ਼
ਢਿੱਗਾਂ ਡਿੱਗਣ ਕਾਰਨ ਕਈ ਸਡ਼ਕਾਂ ਬੰਦ; ਬੀ ਐੱਸ ਐੱਫ ਤੇ ਪੁਲੀਸ ਨੇ 25 ਖਾਨਾਬਦੋਸ਼ ਪਰਿਵਾਰਾਂ ਸਮੇਤ ਕਈ ਲੋਕ ਬਚਾਏ