DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Pakistan Earthquake: ਬਲੋਚਿਸਤਾਨ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 5.6

ਖੁਜ਼ਦਾਰ ਨੇੜੇ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ ਭੂਚਾਲ ਦਾ ਕੇਂਦਰ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Pakistan Earthquake Today: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਸ਼ਨਿੱਚਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.6 ਮਾਪੀ ਗਈ। ਇਹ ਜਾਣਕਾਰੀ ਜਰਮਨ ਭੂ-ਵਿਗਿਆਨ ਖੋਜ ਕੇਂਦਰ (ਜੀ ਐੱਫ ਜ਼ੈੱਡ) ਨੇ ਸਾਂਝੀ ਕੀਤੀ।

ਕੇਂਦਰ ਅਨੁਸਾਰ, ਭੂਚਾਲ ਦਾ ਕੇਂਦਰ ਬਲੋਚਿਸਤਾਨ ਸੂਬੇ ਦੇ ਖੁਜ਼ਦਾਰ ਸ਼ਹਿਰ ਨੇੜੇ ਸੀ। ਭੂਚਾਲ ਧਰਤੀ ਦੀ ਸਤਹਿ ਤੋਂ 10 ਕਿਲੋਮੀਟਰ ਦੀ ਡੂੰਘਾਈ ’ਤੇ ਆਇਆ।

Advertisement

ਭੂਚਾਲ ਕਾਰਨ ਹੋਏ ਨੁਕਸਾਨ ਜਾਂ ਕਿਸੇ ਦੇ ਜ਼ਖ਼ਮੀ ਹੋਣ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਕਈ ਹੋਰ ਮੀਡੀਆ ਰਿਪੋਰਟਾਂ ਵਿਚ ਭੂਚਾਲ ਦੀ ਰਿਕਟਰ ਸਕੇਲ ’ਤੇ ਤੀਬਰਤਾ 6 ਵੀ ਦੱਸੀ ਜਾ ਰਹੀ ਹੈ।

Advertisement

Advertisement
×