Peru Earthquake: ਪੇਰੂ ’ਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 6.6
10 ਕਿਲੋਮੀਟਰ ਦੀ ਡੂੰਘਾਈ ’ਤੇ ਸੀ ਭੂਚਾਲ ਦਾ ਕੇਂਦਰ
Advertisement
Peru Earthquake:ਕੇਂਦਰੀ ਪੇਰੂ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.6 ਮਾਪੀ ਗਈ। ਇਹ ਜਾਣਕਾਰੀ ਜਰਮਨ ਰਿਸਰਚ ਸੈਂਟਰ ਫਾਰ ਜਿਓਸਾਇੰਸਿਜ਼ (GFZ) ਨੇ ਸਾਂਝੀ ਕੀਤੀ।
GFZ ਮੁਤਾਬਕ ਭੂਚਾਲ ਦਾ ਕੇਂਦਰ ਧਰਤੀ ਦੀ ਸਤਹਿ ਤੋਂ 10 ਕਿਲੋਮੀਟਰ (6.21 ਮੀਲ) ਦੀ ਡੂੰਘਾਈ ’ਤੇ ਸੀ। ਅਜੇ ਤੱਕ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Advertisement
Advertisement
Advertisement
×

