Advertisement
ਚਰਨਜੀਤ ਭੁੱਲਰ
ਚੰਡੀਗੜ੍ਹ, 1 ਜੂਨ
Advertisement
Punjab Cabinet meeting ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਸੋਮਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ’ਤੇ ਹੋਵੇਗੀ। ਕੈਬਨਿਟ ਮੀਟਿੰਗ ਦਾ ਫਿਲਹਾਲ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਹੋਣ ਵਾਲੀ ਇਸ ਮੀਟਿੰਗ ਨੂੰ ਕਾਫੀ ਅਹਿਮ ਦੱਸਿਆ ਜਾ ਰਿਹਾ ਹੈ।
Advertisement
×