ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੋਮਵਾਰ ਨੂੰ

ਸੋਮਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ ਬੈਠਕ
ਫਾਈਲ ਫੋਟੋ।
Advertisement

ਚਰਨਜੀਤ ਭੁੱਲਰ

ਚੰਡੀਗੜ੍ਹ, 1 ਜੂਨ

Advertisement

Punjab Cabinet meeting ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਸੋਮਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ’ਤੇ ਹੋਵੇਗੀ। ਕੈਬਨਿਟ ਮੀਟਿੰਗ ਦਾ ਫਿਲਹਾਲ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਹੋਣ ਵਾਲੀ ਇਸ ਮੀਟਿੰਗ ਨੂੰ ਕਾਫੀ ਅਹਿਮ ਦੱਸਿਆ ਜਾ ਰਿਹਾ ਹੈ।

Advertisement