ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਦਾ ਆਗਾਜ਼ ਅੱਜ
ਚੰਡੀਗੜ੍ਹ (ਟਨਸ): ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਕਦਮ ਚੁੱਕਦਿਆਂ ਮੰਗਲਵਾਰ ਤੋਂ ਸੂਬੇ ਦੇ ਲੋਕਾਂ ਲਈ 10 ਲੱਖ ਰੁਪਏ ਸਾਲਾਨਾ ਸਿਹਤ ਬੀਮਾ ਦੇਣ ਲਈ ਵਿਸ਼ੇਸ਼ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਯੋਜਨਾ ਅਧੀਨ ਪੰਜਾਬ...
Advertisement
ਚੰਡੀਗੜ੍ਹ (ਟਨਸ): ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਕਦਮ ਚੁੱਕਦਿਆਂ ਮੰਗਲਵਾਰ ਤੋਂ ਸੂਬੇ ਦੇ ਲੋਕਾਂ ਲਈ 10 ਲੱਖ ਰੁਪਏ ਸਾਲਾਨਾ ਸਿਹਤ ਬੀਮਾ ਦੇਣ ਲਈ ਵਿਸ਼ੇਸ਼ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਯੋਜਨਾ ਅਧੀਨ ਪੰਜਾਬ ਦੇ ਨਿਵਾਸੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ। ਸਰਕਾਰ ਨੇ ਵਿੱਤੀ ਵਰੇ 2025-26 ਦੇ ਬਜਟ ਵਿੱਚ ਮੁੱਖ ਮੰਤਰੀ ਸਰਬਤ ਸਿਹਤ ਬੀਮਾ ਯੋਜਨਾ ਲਿਆਉਣ ਦਾ ਐਲਾਨ ਕੀਤਾ ਸੀ। ਸਕੀਮ ਅਧੀਨ ਪੰਜਾਬ ਦੇ ਲੋਕ ਸੂਬੇ ਦੇ ਕਿਸੇ ਵੀ ਸਰਕਾਰੀ ਜਾਂ ਸੂਚੀਬੱਧ ਪ੍ਰਾਈਵੇਟ ਹਸਪਤਾਲ ’ਚ ਬਿਨਾਂ ਨਕਦੀ ਤੋਂ ਆਪਣਾ ਇਲਾਜ ਕਰਵਾ ਸਕਣਗੇ।
Advertisement
Advertisement
×