Rekha Gupta Delhi CM ਰੇਖਾ ਗੁਪਤਾ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ, ਉਪ ਰਾਜਪਾਲ ਵੱਲੋਂ ਸਰਕਾਰ ਬਣਾਉਣ ਦਾ ਸੱਦਾ
ਰੇਖਾ ਗੁਪਤਾ ਦੇ ਨਾਮ ’ਤੇ ਭਾਜਪਾ ਵਿਧਾਇਕ ਦਲ ਨੇ ਸਰਬਸੰਮਤੀ ਨਾਲ ਲਾਈ ਮੋਹਰ, ਉਪ ਰਾਜਪਾਲ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼; ਭਲਕੇ ਰਾਮਲੀਲਾ ਮੈਦਾਨ ਵਿਚ ਹੋਵੇਗਾ ਹਲਫ਼ਦਾਰੀ ਸਮਾਗਮ
ਸ਼ਾਲੀਮਾਰ ਬਾਗ ਹਲਕੇ ਤੋਂ ਵਿਧਾਇਕ ਰੇਖਾ ਗੁਪਤਾ ਭਾਜਪਾ ਵਿਧਾਇਕ ਦਲ ਦੀ ਬੈਠਕ ਵਿਚ ਨਵੀਂ ਦਿੱਲੀ ਦੀ ਅਗਲੀ ਮੁੱਖ ਮੰਤਰੀ ਚੁਣੇ ਜਾਣ ਮਗਰੋਂ ਜੇਤੂ ਨਿਸ਼ਾਨ ਬਣਾਉਂਦੇ ਹੋਏ। ਫੋਟੋ: ਮੁਕੇਸ਼ ਅਗਰਵਾਲ
Advertisement
Advertisement
×