ਰੌਬਰਟ ਪ੍ਰੀਵੋਸਟ ਪਹਿਲੇ ਅਮਰੀਕੀ ਪੋਪ ਬਣੇ
ਵੈਟੀਕਨ ਸਿਟੀ, 8 ਮਈ ਕਾਰਡੀਨਲ ਰੌਬਰਟ ਪ੍ਰੀਵੋਸਟ ਕੈਥੋਲਿਕ ਚਰਚ ਦੇ ਦੋ ਹਜ਼ਾਰ ਸਾਲ ਦੇ ਇਤਿਹਾਸ ’ਚ ਪਹਿਲੇ ਅਮਰੀਕੀ ਪੋਪ ਚੁਣੇ ਗਏ ਹਨ। 69 ਸਾਲ ਪ੍ਰੀਵੋਸਟ ਨੇ ਲਿਓ-14 ਨਾਂ ਅਪਣਾਇਆ ਹੈ। ਪ੍ਰੀਵੋਸਟ ਨੇ ਆਪਣਾ ਕਰੀਅਰ ਪੇਰੂ ’ਚ ਸੇਵਾ ਕਰਦਿਆਂ ਬਿਤਾਇਆ ਅਤੇ...
Newly elected Pope Leo XIV, Cardinal Robert F. Prevost of the U.S., appears on the balcony of St. Peter's Basilica at the Vatican, May 8, 2025. REUTERS/DYLAN MARTINEZ
Advertisement
ਵੈਟੀਕਨ ਸਿਟੀ, 8 ਮਈ
ਕਾਰਡੀਨਲ ਰੌਬਰਟ ਪ੍ਰੀਵੋਸਟ ਕੈਥੋਲਿਕ ਚਰਚ ਦੇ ਦੋ ਹਜ਼ਾਰ ਸਾਲ ਦੇ ਇਤਿਹਾਸ ’ਚ ਪਹਿਲੇ ਅਮਰੀਕੀ ਪੋਪ ਚੁਣੇ ਗਏ ਹਨ। 69 ਸਾਲ ਪ੍ਰੀਵੋਸਟ ਨੇ ਲਿਓ-14 ਨਾਂ ਅਪਣਾਇਆ ਹੈ। ਪ੍ਰੀਵੋਸਟ ਨੇ ਆਪਣਾ ਕਰੀਅਰ ਪੇਰੂ ’ਚ ਸੇਵਾ ਕਰਦਿਆਂ ਬਿਤਾਇਆ ਅਤੇ ਉਹ ਵੈਟੀਕਨ ਦੇ ਬਿਸ਼ਪ ਦੇ ਸ਼ਕਤੀਸ਼ਾਲੀ ਦਫ਼ਤਰ ਦੀ ਅਗਵਾਈ ਕਰਦੇ ਹਨ। ਪ੍ਰੀਵੋਸਟ ਨੇ ਪੋਪ ਵਜੋਂ ਆਪਣੇ ਪਹਿਲੇ ਸੰਬੋਧਨ ’ਚ ਕਿਹਾ, ‘ਸ਼ਾਂਤੀ ਤੁਹਾਡੇ ਨਾਲ ਹੋਵੇ’ ਅਤੇ ਉਨ੍ਹਾਂ ‘ਬਿਨਾਂ ਕਿਸੇ ਡਰ ਦੇ’ ਸ਼ਾਂਤੀ ਤੇ ਸੰਵਾਦ ਦਾ ਸੁਨੇਹਾ ਦਿੱਤਾ। -ਏਪੀ
Advertisement
Advertisement
×