DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ 2 ਜੂਨ ਤੋਂ

ਜੋਗਿੰਦਰ ਸਿੰਘ ਮਾਨ ਮਾਨਸਾ, 26 ਮਈ ਪੰਜਾਬ ਵਿੱਚ ਪੈ ਰਹੀ ਗਰਮੀ ਦੇ ਮੱਦੇਨਜ਼ਰ, ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਪਿਛਲੇ ਵਰ੍ਹੇ ਇਹ...
  • fb
  • twitter
  • whatsapp
  • whatsapp
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 26 ਮਈ

Advertisement

ਪੰਜਾਬ ਵਿੱਚ ਪੈ ਰਹੀ ਗਰਮੀ ਦੇ ਮੱਦੇਨਜ਼ਰ, ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਪਿਛਲੇ ਵਰ੍ਹੇ ਇਹ ਛੁੱਟੀਆਂ ਮਈ ਮਹੀਨੇ ਹੋ ਗਈਆਂ ਸਨ । ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਪੇਜ ’ਤੇ ਕੀਤਾ ਹੈ।

Advertisement
×