ਸਾਕਾ ਨੀਲਾ ਤਾਰਾ ਦੌਰਾਨ ਜ਼ਖਮੀ ਹੋਏ ਪਾਵਨ ਸਰੂਪ ਸੰਗਤ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤੇ
ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 2 ਜੂਨ ਜੂਨ 1984 ਸਾਕਾ ਨੀਲਾ ਤਾਰਾ ਸਮੇਂ ਫੌਜ ਦੀ ਗੋਲੀ ਨਾਲ ਜ਼ਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸੰਗਤ ਦਰਸ਼ਨ ਵਾਸਤੇ...
Advertisement
Advertisement
×