DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Australia ’ਚ indian origin ਦੀ ਵੱਸੋਂ ਨੇ England ਪਛਾੜਿਆ

ਆਸਟਰੇਲੀਆ ਦੇ ਆਬਾਦੀ ਦੇ ਇਤਿਹਾਸ ਵਿੱਚ ਭਾਰਤ ਹੁਣ ਇੰਗਲੈਂਡ ਨੂੰ ਪਿੱਛੇ ਛੱਡ ਕੇ ਦੇਸ਼ ਵਿੱਚ ਵਿਦੇਸ਼ੀ ਮੂਲ ਦੇ ਵਸਨੀਕਾਂ ਦਾ ਸਭ ਤੋਂ ਵੱਡਾ ਸਰੋਤ ਮੁਲਕ ਬਣ ਗਿਆ ਹੈ। ਆਸਟਰੇਲੀਅਨ ਬਿਊਰੋ ਆਫ਼ ਸਟੈਟਿਸਟਿਕਸ (ਏ ਬੀ ਐੱਸ) ਵੱਲੋਂ ਜਾਰੀ ਕੀਤੇ ਗਏ 2026...

  • fb
  • twitter
  • whatsapp
  • whatsapp
Advertisement

ਆਸਟਰੇਲੀਆ ਦੇ ਆਬਾਦੀ ਦੇ ਇਤਿਹਾਸ ਵਿੱਚ ਭਾਰਤ ਹੁਣ ਇੰਗਲੈਂਡ ਨੂੰ ਪਿੱਛੇ ਛੱਡ ਕੇ ਦੇਸ਼ ਵਿੱਚ ਵਿਦੇਸ਼ੀ ਮੂਲ ਦੇ ਵਸਨੀਕਾਂ ਦਾ ਸਭ ਤੋਂ ਵੱਡਾ ਸਰੋਤ ਮੁਲਕ ਬਣ ਗਿਆ ਹੈ। ਆਸਟਰੇਲੀਅਨ ਬਿਊਰੋ ਆਫ਼ ਸਟੈਟਿਸਟਿਕਸ (ਏ ਬੀ ਐੱਸ) ਵੱਲੋਂ ਜਾਰੀ ਕੀਤੇ ਗਏ 2026 ਦੇ ਤਾਜ਼ਾ ਅੰਕੜਿਆਂ ਅਨੁਸਾਰ, ਆਸਟਰੇਲੀਆ ਵਿੱਚ ਭਾਰਤੀ ਮੂਲ ਦੇ ਲੋਕਾਂ ਦੀ ਗਿਣਤੀ 9,71,020 ਤੱਕ ਪਹੁੰਚ ਗਈ ਹੈ, ਜੋ ਕਿ ਇੰਗਲੈਂਡ ਦੇ 9,70,950 ਦੇ ਅੰਕੜੇ ਤੋਂ ਮਾਮੂਲੀ ਜਿਹੀ ਵੱਧ ਹੈ ਪਰ ਇਤਿਹਾਸਕ ਤੌਰ ’ਤੇ ਇਹ ਅਹਿਮ ਵਾਧਾ ਹੈ। ਜ਼ਿਕਰਯੋਗ ਹੈ ਕਿ 1891 ਵਿੱਚ ਰਿਕਾਰਡ ਰੱਖਣ ਦੀ ਸ਼ੁਰੂਆਤ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਇੰਗਲੈਂਡ ਪਹਿਲੇ ਸਥਾਨ ਤੋਂ ਹੇਠਾਂ ਖਿਸਕਿਆ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਤਬਦੀਲੀ ਇੰਗਲੈਂਡ ਮੂਲ ਦੀ ਵੱਸੋਂ ਦੇ ਉਮਰ ਦਰਾਜ਼ ਹੋਣ ਕਾਰਨ ਦੇਖਣ ਨੂੰ ਮਿਲੀ ਹੈ।

Advertisement
Advertisement
×