ਟਰੰਪ ਨੇ ਸ਼ਾਂਤੀ ਸਥਾਪਤ ਕਰਨ ਲਈ ਬਹੁਤ ਕੁਝ ਕੀਤਾ: ਪੂਤਿਨ
ਨੋਬੇਲ ਸ਼ਾਂਤੀ ਪੁਰਸਕਾਰ ਲੲੀ ਯੋਗਤਾ ਬਾਰੇ ਫੈਸਲਾ ਕਰਨਾ ਮੇਰਾ ਕੰਮ ਨਹੀਂ: ਰੂਸੀ ਰਾਸ਼ਟਰਪਤੀ
Advertisement
Putin says Trump does a lot for peace
Advertisement
Reutersਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਾਂਤੀ ਸਥਾਪਤ ਕਰਨ ਲਈ ਬਹੁਤ ਕੁਝ ਕੀਤਾ। ਮੱਧ ਪੂਰਬ ਵਿਚ ਜੰਗਬੰਦੀ ਦੀ ਮੁੱਖ ਉਦਾਹਰਣ ਬਾਰੇ ਗੱਲ ਉਨ੍ਹਾਂ ਕਿਹਾ ਕਿ ਇਹ ਫੈਸਲਾ ਕਰਨਾ ਉਨ੍ਹਾਂ ਦਾ ਕੰਮ ਨਹੀਂ ਹੈ ਕਿ ਉਹ (ਟਰੰਪ) ਨੋਬੇਲ ਸ਼ਾਂਤੀ ਪੁਰਸਕਾਰ ਲਈ ਯੋਗ ਹਨ ਜਾਂ ਨਹੀਂ।
Advertisement
ਪੂਤਿਨ ਨੇ ਟਰੰਪ ਦੀ ਗਾਜ਼ਾ ਸ਼ਾਂਤੀ ਯੋਜਨਾ ’ਤੇ ਵੀ ਟਿੱਪਣੀ ਕਰਦੇ ਹੋਏ ਕਿਹਾ ਕਿ ਜੇਕਰ ਇਹ ਸਫਲ ਹੋ ਜਾਂਦੀ ਹੈ ਤਾਂ ਇਹ ਇੱਕ ਇਤਿਹਾਸਕ ਘਟਨਾ ਤੋਂ ਘੱਟ ਨਹੀਂ ਹੋਵੇਗੀ। ਰਾਇਟਰਜ਼
Advertisement
×