ਅਮਰੀਕਾ: ਗੋਲੀਬਾਰੀ ਵਿੱਚ ਦੋ ਹਲਾਕ; ਪੰਜ ਜ਼ਖ਼ਮੀ
INDIANA-SHOOTING 2 dead, another 5 injured in shooting ਉੱਤਰੀ-ਪੱਛਮੀ ਇੰਡੀਆਨਾਪੋਲਿਸ ਵਿੱਚ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਇਹ ਘਟਨਾ ਤੜਕੇ ਦੋ ਵਜੇ ਵਾਪਰੀ। ਇੰਡੀਆਨਾਪੋਲਿਸ ਮੈਟਰੋਪੋਲੀਟਨ ਪੁਲੀਸ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ...
Advertisement
INDIANA-SHOOTING 2 dead, another 5 injured in shooting ਉੱਤਰੀ-ਪੱਛਮੀ ਇੰਡੀਆਨਾਪੋਲਿਸ ਵਿੱਚ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਇਹ ਘਟਨਾ ਤੜਕੇ ਦੋ ਵਜੇ ਵਾਪਰੀ। ਇੰਡੀਆਨਾਪੋਲਿਸ ਮੈਟਰੋਪੋਲੀਟਨ ਪੁਲੀਸ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਵਿਚ ਦੋ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਏਪੀ
Advertisement
Advertisement
×