ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Vice President Dhankhar admitted to AIIMS: ਉਪ ਰਾਸ਼ਟਰਪਤੀ ਧਨਖੜ ਦੀ ਸਿਹਤ ਵਿਗੜੀ; ਏਮਜ਼ ਵਿੱਚ ਦਾਖਲ

ਬੇਚੈਨੀ ਤੇ ਛਾਤੀ ਵਿੱਚ ਦਰਦ ਹੋਣ ਦੀ ਸ਼ਿਕਾਇਤ
Advertisement

ਨਵੀਂ ਦਿੱਲੀ, 9 ਮਾਰਚ

ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਨੂੰ ਬੇਚੈਨੀ ਅਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਅੱਜ ਤੜਕੇ ਇੱਥੋਂ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਏਮਜ਼ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਰਾਜੀਵ ਨਾਰੰਗ ਦੀ ਅਗਵਾਈ ਹੇਠ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਵਿੱਚ ਦਾਖਲ ਕਰਵਾਇਆ ਗਿਆ।

Advertisement

ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਸਥਿਰ ਹਨ ਅਤੇ ਉਨ੍ਹਾਂ ਦੀ ਡਾਕਟਰਾਂ ਦੇ ਸਮੂਹ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ। ਪੀਟੀਆਈ

Advertisement