ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ੇਲੈਂਸਕੀ ਸੋਮਵਾਰ ਨੂੰ ਟਰੰਪ ਨਾਲ ਕਰਨਗੇ ਮੁਲਾਕਾਤ

ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਉਹ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਰਮਿਆਨ ਗੱਲਬਾਤ ਤੋਂ ਬਾਅਦ ਸੋਮਵਾਰ ਨੂੰ ਵਾਸ਼ਿੰਗਟਨ ਵਿੱਚ ਟਰੰਪ ਨਾਲ ਮੁਲਾਕਾਤ ਦੀ ਯੋਜਨਾ ਬਣਾ ਰਹੇ ਹਨ। ਜ਼ੇਲੈਂਸਕੀ ਨੇ ਕਿਹਾ ਕਿ ਅਲਾਸਕਾ...
Advertisement
ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਉਹ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਰਮਿਆਨ ਗੱਲਬਾਤ ਤੋਂ ਬਾਅਦ ਸੋਮਵਾਰ ਨੂੰ ਵਾਸ਼ਿੰਗਟਨ ਵਿੱਚ ਟਰੰਪ ਨਾਲ ਮੁਲਾਕਾਤ ਦੀ ਯੋਜਨਾ ਬਣਾ ਰਹੇ ਹਨ।

ਜ਼ੇਲੈਂਸਕੀ ਨੇ ਕਿਹਾ ਕਿ ਅਲਾਸਕਾ ਵਿੱਚ ਪੂਤਿਨ ਅਤੇ ਟਰੰਪ ਦੀ ਮੁਲਾਕਾਤ ਮਗਰੋਂ ਅੱਜ ਉਨ੍ਹਾਂ ਦੀ ਅਮਰੀਕੀ ਰਾਸ਼ਟਰਪਤੀ ਨਾਲ ‘ਲੰਬੀ ਅਤੇ ਸਾਰਥਿਕ’ ਗੱਲਬਾਤ ਹੋਈ। ਟਰੰਪ ਅਤੇ ਪੂਤਿਨ ਦਰਮਿਆਨ ਹੋਈ ਮੀਟਿੰਗ ’ਚ ਰੂਸ-ਯੂਕਰੇਨ ਯੁੱਧ ਸਮਾਪਤੀ ’ਤੇ ਕੋਈ ਸਹਿਮਤੀ ਨਹੀਂ ਬਣ ਸਕੀ ਹੈ।

Advertisement

 

 

Advertisement
Tags :
punjabi news updatepunjabi tribune updateTrumpUkraine's ZelenskyyUS-Russia summitWorld news