ਮਈ 2014 ਵਿੱਚ ਜਦੋਂ ਤੋਂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣੇ ਤਾਂ ਉਦੋਂ ਤੋਂ ਹੀ ਭਾਜਪਾ ਅਤੇ ਆਰਐੱਸਐੱਸ ਵੱਲੋਂ ਭਾਰਤ ਨੂੰ ‘ਵਿਸ਼ਵ ਗੁਰੂ’ ਬਣਾਉਣ ਦੀ ਆਪਣੀ ਇੱਛਾ ਦੇ ਐਲਾਨ ਜ਼ੋਰ-ਸ਼ੋਰ ਨਾਲ ਕੀਤੇ ਜਾ ਰਹੇ ਹਨ। ਉਂਝ, ਹਰ ਮਹੀਨਾ ਲੰਘਣ ਤੋਂ ਬਾਅਦ...
Advertisement
ਮੁੱਖ ਲੇਖ
ਵੀਹ ਅਗਸਤ 1985 ਨੂੰ ਮੈਂ ਸ੍ਰੀ ਦਰਬਾਰ ਸਾਹਿਬ ਵਿੱਚ ਯੂਨਾਈਟਡ ਅਕਾਲੀ ਦਲ ਦੇ ਦਫ਼ਤਰ ਬੈਠਾ ਸੀ, ਜਦੋਂ ਬਾਅਦ ਦੁਪਹਿਰ ਮੈਨੂੰ ਯੂ.ਐੱਨ.ਆਈ. ਦੇ ਪੱਤਰਕਾਰ ਦੋਸਤ ਜਸਪਾਲ ਸਿੰਘ ਸਿੱਧੂ ਦਾ ਟੈਲੀਫੋਨ ਆਇਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੰਤ ਹਰਚੰਦ...
ਮਹਾਤਮਾ ਗਾਂਧੀ ਦੇ ਚਾਰ ਪੁੱਤਰ ਸਨ। ਆਪਣੇ ਦੋ ਵੱਡੇ ਪੁੱਤਰਾਂ ਹਰੀਲਾਲ ਅਤੇ ਮਣੀਲਾਲ ਨਾਲ ਉਨ੍ਹਾਂ ਦਾ ਵਰਤਾਓ ਬਹੁਤ ਸਖ਼ਤ ਸੀ ਤੇ ਤੀਜੇ ਪੁੱਤਰ ਰਾਮਦਾਸ ਨੂੰ ਅਕਸਰ ਦਬਾਉਂਦੇ ਰਹਿੰਦੇ ਸਨ। ਜਦੋਂ ਉਨ੍ਹਾਂ ਦੇ ਚੌਥੇ ਪੁੱਤਰ ਦੇਵਦਾਸ ਦਾ ਜਨਮ ਹੋਇਆ ਤਦ ਤੀਕ...
ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਪਾਲਿਸੀ 2025’ ਬਾਰੇ ਸਰਕਾਰੀ ਬਿਆਨਾਂ ਤੇ ਸਰਕਾਰੀ ਦਸਤਾਵੇਜ਼ਾਂ ਵਿੱਚ ਇਕ ਵੱਡਾ ਪਾੜਾ ਹੈ। ਸਰਕਾਰ ਵੱਲੋਂ ਵਾਰ ਵਾਰ ਇਹ ਕਿਹਾ ਜਾ ਰਿਹਾ ਹੈ ਕਿ ਇਸ ਨੀਤੀ ਤਹਿਤ ਕਿਸੇ ਦੀ ਵੀ ਜ਼ਮੀਨ ‘ਧੱਕੇ’ ਨਾਲ ਜਾਂ ‘ਮਰਜ਼ੀ’ ਤੋਂ...
ਚੌਦਾਂ ਸਤੰਬਰ 1923 ਨੂੰ ਸ਼ੁਰੂ ਹੋਏ ਜੈਤੋ ਦੇ ਮੋਰਚੇ ਦਾ ਅੰਤ 21 ਜੁਲਾਈ 1924 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਤੀਨਿਧਾਂ ਵੱਲੋਂ ਜੈਤੋ ਦੇ ਗੁਰਦੁਆਰਾ ਗੰਗਸਰ ਸਾਹਿਬ ਵਿੱਚ ਅਖੰਡ ਪਾਠ ਸ਼ੁਰੂ ਹੋਣ ਨਾਲ ਹੋਇਆ। ਮੋਰਚੇ ਦੇ...
Advertisement
ਰਾਮਚੰਦਰ ਗੁਹਾ ਮੈਂ 2006 ਵਿੱਚ, ਹੁਣ ਬੰਦ ਹੋ ਚੁੱਕੇ, ‘ਟਾਈਮ ਆਊਟ ਮੁੰਬਈ’ ਵਿੱਚ ਇੱਕ ਲੇਖ ਲਿਖਿਆ ਸੀ, ਜਿਸ ਵਿੱਚ ਕਿਸੇ ਸ਼ਹਿਰੀ ਖੇਤਰ ਨੂੰ ‘ਵਿਸ਼ਵ ਸ਼ਹਿਰ’ ਮੰਨੇ ਜਾਣ ਦੇ ਮਾਪਦੰਡ ਨਿਰਧਾਰਤ ਕੀਤੇ ਸਨ। ਮੈਂ ਦਲੀਲ ਦਿੱਤੀ ਸੀ ਕਿ ਵਿਸ਼ਵ ਸ਼ਹਿਰ ਦਾ...
ਕੈਨੇਡਾ-ਆਧਾਰਿਤ ਗੈਂਗਸਟਰ ਲੰਡਾ ਹਰੀਕੇ ਵੱਲੋਂ ਫ਼ਿਰੌਤੀ ਲਈ ਰਚੀ ਗਈ ਸੀ ਟਾਰਗੇਟ ਕਿਲਿੰਗ ਦੀ ਸਾਜਿਸ਼
ਗੁਰਦੇਵ ਸਿੰਘ ਸਿੱਧੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾਮੁਕਤੀ ਬਾਰੇ ਵਿਧੀ-ਵਿਧਾਨ ਤਿਆਰ ਕਰਨ ਲਈ 20 ਮਈ 2025 ਤੱਕ ਮੰਗੇ ਗਏ ਸੁਝਾਅ ਇਸ ਮਨੋਰਥ ਵਾਸਤੇ ਨਿਰਧਾਰਤ ਮਿਤੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
ਰਾਮਚੰਦਰ ਗੁਹਾ ਐਮਰਜੈਂਸੀ ਦੀ ਪੰਜਾਹਵੀਂ ਵਰ੍ਹੇਗੰਢ ਇਸ ਮਹੀਨੇ ਦੇ ਅਖੀਰ ਵਿੱਚ ਆ ਰਹੀ ਹੈ। ਮੈਂ ਆਪਣੀ ਕਿਤਾਬ ‘ਇੰਡੀਆ ਆਫਟਰ ਗਾਂਧੀ’ ਵਿੱਚ ਇਤਿਹਾਸ ਦੇ ਉਸ ਸਿਆਹ ਦੌਰ ਬਾਰੇ ਲਿਖਿਆ ਸੀ। ਇਸ ਤੋਂ ਇਲਾਵਾ ਮੈਂ ਇਸ ਵਿਸ਼ੇ ’ਚ ਦਿਲਚਸਪੀ ਰੱਖਣ ਵਾਲੇ ਪਾਠਕਾਂ...
ਬੂਟਾ ਸਿੰਘ ਬਰਾੜ ਕਿਸੇ ਵੀ ਜ਼ਬਾਨ ਦੀ ਵਲਦੀਅਤ ਨਿਸ਼ਚਿਤ ਕਰਨੀ ਬੜੀ ਔਖੀ ਹੈ। ਖ਼ਾਸ ਕਰਕੇ ਉਸ ਜ਼ਬਾਨ ਦੀ ਜੋ ਦੁਭਾਸ਼ੀ ਜਾਂ ਬਹੁ-ਭਾਸ਼ੀ ਸਥਿਤੀਆਂ ਦੇ ਅਮਲ ਰਾਹੀਂ ਵਿਕਸਿਤ ਹੋਈ ਹੋਵੇ। ਭਾਵੇਂ ਅਸੀਂ ਜ਼ਬਾਨ ਦਾ ਆਰੰਭ-ਬਿੰਦੂ ਮਿੱਥ ਜ਼ਰੂਰ ਲੈਂਦੇ ਹਾਂ ਪਰ ਕਿਸੇ...
ਗੁਰਦੇਵ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ ਦੇ ਧੜਿਆਂ ਦੀ ਆਪਸੀ ਗੁੱਟਬਾਜ਼ੀ ਨੂੰ ਖ਼ਤਮ ਕਰਨ ਵਾਸਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬਾਨ ਵੱਲੋਂ 2 ਦਸੰਬਰ 2024 ਨੂੰ ਹੋਏ ਆਦੇਸ਼ਾਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ...
ਇਸਲਾਮਾਬਾਦ, 5 ਮਈ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਨਾਲ ਵਧੇ ਤਣਾਅ ਵਿਚਾਲੇ ਪਾਕਿਸਤਾਨ ਨੇ ਅੱਜ 120 ਕਿਲੋਮੀਟਰ ਦੀ ਰੇਂਜ ਵਾਲੀ ‘ਫ਼ਤਹਿ ਸੀਰੀਜ਼’ ਦੀ ਜ਼ਮੀਨ ਤੋਂ ਜ਼ਮੀਨ ’ਤੇ ਮਾਰ ਕਰਨ ਵਾਲੀ ਮਿਜ਼ਾਈਲ ਦਾ ਸਫ਼ਲ ਸਿਖਲਾਈ ਪਰੀਖਣ ਕੀਤਾ। ਫੌਜ ਦੇ ਮੀਡੀਆ...
ਅਰਵਿੰਦਰ ਜੌਹਲ ਇਸ ਹਫ਼ਤੇ ਸ਼ੁੱਕਰਵਾਰ ਨੂੰ ਟੀ.ਵੀ. ਸਕਰੀਨ ’ਤੇ ਆਮ ਨਾਲੋਂ ਹਟ ਕੇ ਇੱਕ ਵੱਖਰਾ ਦ੍ਰਿਸ਼ ਦੇਖਣ ਨੂੰ ਮਿਲਿਆ। ਪਾਣੀ ਦੇ ਮੁੱਦੇ ’ਤੇ ਸਰਕਾਰ ਵੱਲੋਂ ਸੱਦੀ ਗਈ ਸਰਬ-ਪਾਰਟੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪ੍ਰੈੱਸ...
ਡਾ. ਸੰਦੀਪ ਘੰਡ ਗੁਰੂ ਤੇਗ ਬਹਾਦਰ ਜੀ ਨੂੰ ਮਨੁੱਖੀ ਅਧਿਕਾਰਾਂ ਦੀ ਵਿਸ਼ਵਵਿਆਪੀ ਧਾਰਨਾ ਦੇ ਸੰਸਥਾਪਕਾਂ ’ਚੋਂ ਇੱਕ ਮੰਨਿਆ ਜਾ ਸਕਦਾ ਹੈ। ਗੁਰੂ ਤੇਗ਼ ਬਹਾਦਰ (1621-75) ਨੂੰ ਵਿਸ਼ਵਵਿਆਪੀ ਮਨੁੱਖੀ ਅਧਿਕਾਰਾਂ ਦੇ ਇਤਿਹਾਸ ’ਚ ਵਿਲੱਖਣ ਸਥਾਨ ਪ੍ਰਾਪਤ ਹੈ। ਭਾਰਤ ਦੇ ਮੱਧਕਾਲੀ ਇਤਿਹਾਸ...
ਸੀ ਉਦੈ ਭਾਸਕਰ ਇੱਕ ਦੁਰਲੱਭ ਜਿਹੀ ਪਰ ਸਵਾਗਤਯੋਗ ਘਟਨਾ ਦੇ ਰੂਪ ਵਿੱਚ, ਪਹਿਲਗਾਮ ਦਹਿਸ਼ਤਗਰਦ ਹਮਲੇ ਤੋਂ ਦੋ ਦਿਨਾਂ ਬਾਅਦ ਕੇਂਦਰ ਸਰਕਾਰ ਨੇ ਇੱਕ ਗੁਪਤ ਸਰਬ ਪਾਰਟੀ ਮੀਟਿੰਗ ਬੁਲਾਈ ਜਿਸ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ। ਮੀਟਿੰਗ ਵਿੱਚ ਹੋਈ...
ਕਾਂਗਰਸੀ ਉਮੀਦਵਾਰ ਮਨਦੀਪ ਸਿੰਘ ਨੂੰ 125 ਵੋਟਾਂ ਦੇ ਫ਼ਰਕ ਨਾਲ ਹਰਾਇਆ; ਜੈ ਭਗਵਾਨ ਯਾਦਵ ਬਣੇ ਡਿਪਟੀ ਮੇਅਰ
ਨਵੀਂ ਦਿੱਲੀ, 4 ਅਪਰੈਲ ਅਮਰੀਕਾ ਨੇ ਭਾਰਤ ’ਤੇ ਲਾਇਆ ਜਾਣ ਵਾਲਾ ਦਰਾਮਦ ਟੈਕਸ 27 ਫੀਸਦ ਤੋਂ ਘਟਾ ਕੇ 26 ਫੀਸਦ ਕਰ ਦਿੱਤਾ ਹੈ। ਇਹ ਟੈਕਸ 9 ਅਪਰੈਲ ਤੋਂ ਲਾਗੂ ਹੋਵੇਗਾ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਲੰਘੇ ਬੁੱਧਵਾਰ ਵੱਖ ਵੱਖ ਦੇਸ਼ਾਂ...
ਅਮਨਦੀਪ ਕੌਰ ਦਿਓਲ ਅਸੀਂ ਅਕਸਰ ਹੀ ਛੋਟੇ ਹੁੰਦੇ ਸੁਣਦੇ ਸੀ ਕਿ ਹੱਲਿਆਂ ਵੇਲੇ ਬਹੁਤਿਆਂ ਲੋਕਾਂ ਦੀਆਂ ਧੀਆਂ-ਭੈਣਾਂ ਗਾਇਬ ਹੋ ਗਈਆਂ ਸਨ। ਉਹ ਅਜਿਹਾ ਦੌਰ ਸੀ, ਜਿਸ ਨੂੰ ਕੋਈ ਵੀ ਯਾਦ ਨਹੀਂ ਕਰਨਾ ਚਾਹੁੰਦਾ। ਅੱਜ ਵੀ ਜੇਕਰ ਦੇਖੀਏ ਤਾਂ ਇਹ ਦੌਰ...
ਅਰਵਿੰਦਰ ਜੌਹਲ ਹਰ ਵਰ੍ਹੇ ਕੌਮਾਂਤਰੀ ਮਹਿਲਾ ਦਿਵਸ ਮਨਾ ਕੇ ਅਸੀਂ ਔਰਤਾਂ ਦੇ ਸ਼ਕਤੀਕਰਨ, ਬਰਾਬਰੀ ਅਤੇ ਉਨ੍ਹਾਂ ਦੇ ਸਮਾਨ ਅਧਿਕਾਰਾਂ ਦੀ ਗੱਲ ਕਰਦੇ ਹਾਂ ਪਰ ਹਕੀਕਤ ਇਹ ਹੈ ਕਿ ਵੱਖ-ਵੱਖ ਖੇਤਰਾਂ ’ਚ ਮਰਦਾਂ ਦੇ ਮੋਢੇ ਨਾਲ ਮੋਢਾ ਡਾਹ ਕੇ ਕੰਮ ਕਰਨ...
2024 Hottest year ever: ਇੱਕ ਨਵਾਂ ਮੌਸਮੀ ਤਜ਼ਰਬਾ ਜਿਸ ਲਈ ਕੋਈ ਤਿਆਰ ਨਹੀਂ: ਵਿਗਿਆਨੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਣਗੇ ਸ਼ਾਮਲ
ਨਵੀਂ ਦਿੱਲੀ, 26 ਸਤੰਬਰ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਬਿਲਕੀਸ ਬਾਨੋ ਮਾਮਲੇ ਵਿੱਚ ਸੂਬੇ ਖ਼ਿਲਾਫ਼ ਕੀਤੀਆਂ ਗਈਆਂ ਕੁਝ ਟਿੱਪਣੀਆਂ ਨੂੰ ਲੈ ਕੇ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ਗਈ...
* ਅਰਜ਼ੀਕਾਰ ਨੂੰ ਛੇ ਹਫ਼ਤਿਆਂ ’ਚ ਵਿਆਜ ਅਦਾ ਕਰਨ ਦੇ ਦਿੱਤੇ ਨਿਰਦੇਸ਼ * ਕੇਂਦਰ ਨੂੰ 25 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਨਵੀਂ ਦਿੱਲੀ, 21 ਅਗਸਤ ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਨੂੰ ਮੁਆਵਜ਼ੇ ’ਚ ਦੇਰੀ ’ਤੇ...
ਚੰਡੀਗੜ੍ਹ, 4 ਜੂਨ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਵਿਚੋਂ ਪੰਜ ਸੀਟਾਂ 'ਤੇ ਕਾਂਗਰਸ ਅੱਗੇ ਚੱਲ ਰਹੀ ਹੈ ਜਿਸ ਵਿਚ ਚੋਣ ਕਮਿਸ਼ਨ ਦੇ ਰੁਝਾਨਾਂ ਅਨੁਸਾਰ ਭਾਜਪਾ ਚਾਰ ਅਤੇ 'ਆਪ' ਇੱਕ ਵਿੱਚ ਅੱਗੇ ਹੈ। ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਕਾਂਗਰਸ ਦੀ...
‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਨੇ ਸਰਕਾਰੀ ਰਿਹਾਇਸ਼ ’ਤੇ ਪਾਰਟੀ ਵਿਧਾਇਕਾਂ ਨਾਲ ਕੀਤੀ ਮੁਲਾਕਾਤ
ਮ੍ਰਿਤਕਾਂ ਵਿਚ ਬਹੁਗਿਣਤੀ ਵਿਦਿਆਰਥੀ ਸ਼ਾਮਲ; ਜ਼ਖ਼ਮੀਆਂ ’ਚੋਂ ਕਈਆਂ ਦੀ ਹਾਲਤ ਨਾਜ਼ੁਕ
ਲੰਡਨ, 30 ਅਪਰੈਲ ਗਲੋਬਲ ਫਾਰਮਾਸਿਊਟੀਕਲ ਕੰਪਨੀ ਐਸਟਰਾਜ਼ੈਨੇਕਾ ਨੇ ਅਦਾਲਤ ’ਚ ਮੰਨਿਆ ਹੈ ਕਿ ਉਸ ਦੀ ਕੋਵਿਡ ਮਹਾਮਾਰੀ ਨੂੰ ਰੋਕਣ ਲਈ ਬਣੀ ਕਰੋਨਾ ਵੈਕਸੀਨ ਦੇ ਕਈ ਸਾਈਡ ਅਫੈਕਟਸ ਹੋ ਸਕਦੇ ਹਨ ਹਾਲਾਂਕਿ ਅਜਿਹਾ ਬਹੁਤ ਦੁਰਲੱਭ ਮਾਮਲਿਆਂ ਵਿਚ ਹੋਵੇਗਾ ਪਰ ਇਹ ਖੂਨ...
ਨਵੀਂ ਦਿੱਲੀ, 5 ਮਾਰਚ ਲਸ਼ਕਰ-ਏ-ਤੋਇਬਾ ਦੇ ਅਤਿਵਾਦੀ ਵੱਲੋਂ ਬੰਗਲੌਰ ਦੀ ਜੇਲ੍ਹ ਵਿੱਚ ਕੈਦੀਆਂ ਨੂੰ ਕੱਟੜਪੰਥੀ ਬਣਾਉਣ ਦੇ ਮਾਮਲੇ ਵਿੱਚ ਅੱਜ ਕੌਮੀ ਜਾਂਚ ਏਜੰਸੀ ਵੱਲੋਂ ਸੱਤ ਰਾਜਾਂ ਵਿੱਚ 17 ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਬੰਗਲੌਰ ਸਿਟੀ ਪੁਲੀਸ ਨੇ ਪਿਛਲੇ...
ਜੰਮੂ, 3 ਮਾਰਚ ਜੰਮੂ-ਕਸ਼ਮੀਰ ਦੇ ਰਿਆਸੀ ’ਚ 'ਕੱਚਾ' ਮਕਾਨ ਢਹਿ ਜਾਣ ਕਾਰਨ ਇਕ ਔਰਤ ਅਤੇ ਉਸ ਦੀਆਂ ਦੋ ਤੋਂ ਪੰਜ ਸਾਲ ਦੀ ਉਮਰ ਦੀਆਂ ਤਿੰਨ ਧੀਆਂ ਦੀ ਮੌਤ ਹੋ ਗਈ। ਜ਼ਿਲ੍ਹਾ ਅਧਿਕਾਰੀਆਂ ਨੇ ਦੱਸਿਆ ਕਿ 1 ਅਤੇ 2 ਮਾਰਚ ਨੂੰ...
ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ
Advertisement