2024 Hottest year ever: ਇੱਕ ਨਵਾਂ ਮੌਸਮੀ ਤਜ਼ਰਬਾ ਜਿਸ ਲਈ ਕੋਈ ਤਿਆਰ ਨਹੀਂ: ਵਿਗਿਆਨੀ
2024 Hottest year ever: ਇੱਕ ਨਵਾਂ ਮੌਸਮੀ ਤਜ਼ਰਬਾ ਜਿਸ ਲਈ ਕੋਈ ਤਿਆਰ ਨਹੀਂ: ਵਿਗਿਆਨੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਣਗੇ ਸ਼ਾਮਲ
ਨਵੀਂ ਦਿੱਲੀ, 26 ਸਤੰਬਰ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਬਿਲਕੀਸ ਬਾਨੋ ਮਾਮਲੇ ਵਿੱਚ ਸੂਬੇ ਖ਼ਿਲਾਫ਼ ਕੀਤੀਆਂ ਗਈਆਂ ਕੁਝ ਟਿੱਪਣੀਆਂ ਨੂੰ ਲੈ ਕੇ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ਗਈ...
* ਅਰਜ਼ੀਕਾਰ ਨੂੰ ਛੇ ਹਫ਼ਤਿਆਂ ’ਚ ਵਿਆਜ ਅਦਾ ਕਰਨ ਦੇ ਦਿੱਤੇ ਨਿਰਦੇਸ਼ * ਕੇਂਦਰ ਨੂੰ 25 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਨਵੀਂ ਦਿੱਲੀ, 21 ਅਗਸਤ ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਨੂੰ ਮੁਆਵਜ਼ੇ ’ਚ ਦੇਰੀ ’ਤੇ...
ਚੰਡੀਗੜ੍ਹ, 4 ਜੂਨ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਵਿਚੋਂ ਪੰਜ ਸੀਟਾਂ 'ਤੇ ਕਾਂਗਰਸ ਅੱਗੇ ਚੱਲ ਰਹੀ ਹੈ ਜਿਸ ਵਿਚ ਚੋਣ ਕਮਿਸ਼ਨ ਦੇ ਰੁਝਾਨਾਂ ਅਨੁਸਾਰ ਭਾਜਪਾ ਚਾਰ ਅਤੇ 'ਆਪ' ਇੱਕ ਵਿੱਚ ਅੱਗੇ ਹੈ। ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਕਾਂਗਰਸ ਦੀ...
‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਨੇ ਸਰਕਾਰੀ ਰਿਹਾਇਸ਼ ’ਤੇ ਪਾਰਟੀ ਵਿਧਾਇਕਾਂ ਨਾਲ ਕੀਤੀ ਮੁਲਾਕਾਤ
ਮ੍ਰਿਤਕਾਂ ਵਿਚ ਬਹੁਗਿਣਤੀ ਵਿਦਿਆਰਥੀ ਸ਼ਾਮਲ; ਜ਼ਖ਼ਮੀਆਂ ’ਚੋਂ ਕਈਆਂ ਦੀ ਹਾਲਤ ਨਾਜ਼ੁਕ
ਲੰਡਨ, 30 ਅਪਰੈਲ ਗਲੋਬਲ ਫਾਰਮਾਸਿਊਟੀਕਲ ਕੰਪਨੀ ਐਸਟਰਾਜ਼ੈਨੇਕਾ ਨੇ ਅਦਾਲਤ ’ਚ ਮੰਨਿਆ ਹੈ ਕਿ ਉਸ ਦੀ ਕੋਵਿਡ ਮਹਾਮਾਰੀ ਨੂੰ ਰੋਕਣ ਲਈ ਬਣੀ ਕਰੋਨਾ ਵੈਕਸੀਨ ਦੇ ਕਈ ਸਾਈਡ ਅਫੈਕਟਸ ਹੋ ਸਕਦੇ ਹਨ ਹਾਲਾਂਕਿ ਅਜਿਹਾ ਬਹੁਤ ਦੁਰਲੱਭ ਮਾਮਲਿਆਂ ਵਿਚ ਹੋਵੇਗਾ ਪਰ ਇਹ ਖੂਨ...
ਨਵੀਂ ਦਿੱਲੀ, 5 ਮਾਰਚ ਲਸ਼ਕਰ-ਏ-ਤੋਇਬਾ ਦੇ ਅਤਿਵਾਦੀ ਵੱਲੋਂ ਬੰਗਲੌਰ ਦੀ ਜੇਲ੍ਹ ਵਿੱਚ ਕੈਦੀਆਂ ਨੂੰ ਕੱਟੜਪੰਥੀ ਬਣਾਉਣ ਦੇ ਮਾਮਲੇ ਵਿੱਚ ਅੱਜ ਕੌਮੀ ਜਾਂਚ ਏਜੰਸੀ ਵੱਲੋਂ ਸੱਤ ਰਾਜਾਂ ਵਿੱਚ 17 ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਬੰਗਲੌਰ ਸਿਟੀ ਪੁਲੀਸ ਨੇ ਪਿਛਲੇ...
ਜੰਮੂ, 3 ਮਾਰਚ ਜੰਮੂ-ਕਸ਼ਮੀਰ ਦੇ ਰਿਆਸੀ ’ਚ 'ਕੱਚਾ' ਮਕਾਨ ਢਹਿ ਜਾਣ ਕਾਰਨ ਇਕ ਔਰਤ ਅਤੇ ਉਸ ਦੀਆਂ ਦੋ ਤੋਂ ਪੰਜ ਸਾਲ ਦੀ ਉਮਰ ਦੀਆਂ ਤਿੰਨ ਧੀਆਂ ਦੀ ਮੌਤ ਹੋ ਗਈ। ਜ਼ਿਲ੍ਹਾ ਅਧਿਕਾਰੀਆਂ ਨੇ ਦੱਸਿਆ ਕਿ 1 ਅਤੇ 2 ਮਾਰਚ ਨੂੰ...
ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ
ਜੋਗਿੰਦਰ ਸਿੰਘ ਮਾਨ ਮਾਨਸਾ, 14 ਫਰਵਰੀ ਦਿੱਲੀ ਚੱਲੋ ਅੰਦੋਲਨ ਦੌਰਾਨ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਢੰਗ ਨਾਲ ਅੱਗੇ ਵੱਧ ਰਹੇ ਕਿਸਾਨਾਂ ਮਜ਼ਦੂਰਾਂ ਉਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ...
ਛੇ ਨੂੰ ਕੀਰਤੀ ਚੱਕਰ ਅਤੇ 16 ਨੂੰ ਮਿਲੇਗਾ ਸ਼ੌਰਿਆ ਚੱਕਰ
ਗੋਧਰਾ (ਗੁਜਰਾਤ), 22 ਜਨਵਰੀ ਬਿਲਕੀਸ ਬਾਨੋ ਕੇਸ ਦੇ ਸਾਰੇ ਗਿਆਰਾਂ ਦੋਸ਼ੀਆਂ ਨੇ ਸੁਪਰੀਮ ਕੋਰਟ ਵੱਲੋਂ ਤੈਅ ਕੀਤੇ ਸਮੇਂ ਮੁਤਾਬਕ ਐਤਵਾਰ ਦੇਰ ਰਾਤ ਗੁਜਰਾਤ ਦੇ ਪੰਚਮਹਿਲ ਜ਼ਿਲ੍ਹੇ ਦੀ ਗੋਧਰਾ ਸਬ-ਜੇਲ ਵਿੱਚ ਆਤਮ ਸਮਰਪਣ ਕਰ ਦਿੱਤਾ। ਕੇਂਦਰੀ ਜੇਲ੍ਹ ਗੋਧਰਾ ਦੇ ਅਧਿਕਾਰੀਆਂ ਨੇ...
ਆਂਧਰਾ ਪ੍ਰਦੇਸ਼ ’ਚ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠਿਆਂ ਹੋਣ ਦੀ ਸੰਭਾਵਨਾ
22 ਸਾਲ ’ਚ ਕਿਸੇ ਭਾਰਤੀ ਰੱਖਿਆ ਮੰਤਰੀ ਦੀ ਪਹਿਲੀ ਯਾਤਰਾ
ਨਵੀਂ ਦਿੱਲੀ, 30 ਦਸੰਬਰ ਵਿਸ਼ਵ ਚੈਂਪੀਅਨਸ਼ਿਪ ’ਚ ਕਈ ਵਾਰ ਤਗ਼ਮੇ ਜਿੱਤਣ ਵਾਲੀ ਵਿਨੇਸ਼ ਫੋਗਾਟ ਨੇ ਅੱਜ ਆਪਣੇ ਖੇਲ ਰਤਨ ਤੇ ਅਰਜੁਨ ਪੁਰਸਕਾਰ ਮੋੜ ਦਿੱਤੇ ਹਨ ਅਤੇ ਦਿੱਲੀ ਪੁਲੀਸ ਵੱਲੋਂ ਪ੍ਰਧਾਨ ਮੰਤਰੀ ਦਫ਼ਤਰ ਜਾਣ ਤੋਂ ਰੋਕੇ ਜਾਣ ’ਤੇ ਉਸ ਨੇ ਦੋਵੇਂ...
ਭਾਜਪਾ ਦੇ ਮੱਧ ਪ੍ਰਦੇਸ਼ ਅਤੇ ਰਾਜਸਥਾਨ ’ਚ ਸਰਕਾਰ ਬਣਾਉਣ ਦੀ ਸੰਭਾਵਨਾ
ਸ਼ਾਹ ਵੱਲੋਂ ਸ਼ਾਂਤੀ ਸਮਝੌਤਾ ਇਤਿਹਾਸਕ ਕਰਾਰ
ਚੰਡੀਗੜ੍ਹ, 22 ਨਵੰਬਰ ਪੰਜਾਬ ਪੁਲੀਸ ਨੇ ਅੱਜ ਕਿਹਾ ਹੈ ਕਿ ਉਸ ਨੇ ਪਾਕਿਸਤਾਨ ਸਥਿਤ ਅਤਿਵਾਦੀਆਂ ਨਾਲ ਸਬੰਧਾਂ ਦੇ ਦੋਸ਼ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਅੱਠ ਹਥਿਆਰ ਅਤੇ 30 ਕਾਰਤੂਸ ਬਰਾਮਦ...
ਮੁੰਬਈ, 1 ਨਵੰਬਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਪ੍ਰਧਾਨਗੀ ਹੇਠ ਹੋਈ ਮਰਾਠਾ ਕੋਟੇ 'ਤੇ ਹੋਈ ਸਰਬ ਪਾਰਟੀ ਮੀਟਿੰਗ ਵਿਚ ਨੇਤਾਵਾਂ ਨੇ ਬੁੱਧਵਾਰ ਨੂੰ ਇਕ ਮਤਾ ਪਾਸ ਕੀਤਾ ਜਿਸ ਵਿਚ ਕਾਰਕੁਨ ਮਨੋਜ ਜਾਰੰਗੇ ਨੂੰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ...
ਇਕ ਉਡਾਣ ਏਅਰ ਇੰਡੀਆ ਤੇ ਦੂਜੀ ਸਪਾਈਸਜੈੱਟ ਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 508 ਰੇਲਵੇ ਸਟੇਸ਼ਨਾਂ ਦੇ ਪੁਨਰ-ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ,ਚੰਡੀਗੜ੍ਹ ਦੇ ਰੇਲਵੇ ਸਟੇਸ਼ਨ ਦੀ ਕਾਇਆਕਲਪ ’ਤੇ ਖਰਚੇ ਜਾਣਗੇ 436 ਕਰੋੜ ਰੁਪਏ; ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਲਈ 4762 ਕਰੋੜ ਰੁਪਏ ਅਲਾਟ
ਵਿੱਤ ਮੰਤਰੀ ਨੇ ਦੇਸ਼ ਦੇ ਕਈ ਹਿੱਸਿਆਂ ’ਚ ਹਿੰਸਾ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਦੀ ਚੁੱਪੀ ’ਤੇ ਚੁੱਕੇ ਸਵਾਲ
ਨਵੀਂ ਦਿੱਲੀ, 22 ਜੁਲਾਈ ਦਿੱਲੀ ਹਾਈ ਕੋਰਟ ਨੇ ਅੱਜ ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਨੂੰ ਏਸ਼ਿਆਈ ਖੇਡਾਂ ਦੇ ਟਰਾਇਲ ਵਿੱਚ ਦਿੱਤੀ ਗਈ ਛੋਟ ਵਿਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਸੁਬਰਾਮਣੀਅਮ ਪ੍ਰਸਾਦ ਨੇ ਅੰਡਰ-20 ਵਿਸ਼ਵ ਚੈਂਪੀਅਨ ਅੰਤਿਮ ਪੰਘਾਲ...
ਸੰਜੀਵ ਬੱਬੀ ਚਮਕੌਰ ਸਾਹਿਬ, 10 ਜੁਲਾਈ ਚਮਕੌਰ ਸਾਹਿਬ ਵਿਖੇ ਸਰਹਿੰਦ ਨਹਿਰ ਦੇ ਪੁਲ ਹੇਠੋਂ ਬੇਲਾ ਡਰੇਨ ਵਿਚ ਪਾਣੀ ਸੁੱਟਣ ਲਈ ਫਲੱਡ ਗੇਟ ਖੋਲ੍ਹਣ ਦੇ ਵਿਰੋਧ ਵਿਚ ਬੇਟ ਇਲਾਕੇ ਦੇ ਸੈਂਕੜੇ ਲੋਕਾਂ ਵੱਲੋਂ ਪ੍ਰਸ਼ਾਸਨ ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ...
ਨਵੀਂ ਦਿੱਲੀ, 7 ਜੁਲਾਈ ਸੀਬੀਆਈ ਨੇ ਦੋ ਜੂਨ ਨੂੰ ਉੜੀਸਾ ਦੇ ਬਾਲਾਸੌਰ ’ਚ ਵਾਪਰੇ ਰੇਲ ਹਾਦਸੇ ਦੇ ਸਬੰਧ ਵਿੱਚ ਅੱਜ ਰੇਲਵੇ ਦੇ ਤਿੰਨ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ’ਚ ਇਹ ਪਹਿਲੀ ਗ੍ਰਿਫ਼ਤਾਰੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।...
ਦੁਬਈ, 5 ਜੁਲਾਈ ਇਥੇ ਸਾਲ 2020 ਵਿੱਚ ਡਕੈਤੀ ਦੀ ਕੋਸ਼ਿਸ਼ ਦੌਰਾਨ ਭਾਰਤੀ ਜੋੜੇ ਦੀ ਹੱਤਿਆ ਕਰਨ ਦੇ ਦੋਸ਼ੀ ਪਾਕਿਸਤਾਨੀ ਵਿਅਕਤੀ ਵੱਲੋਂ ਮੌਤ ਦੀ ਸਜ਼ਾ ਖ਼ਿਲਾਫ਼ ਦਾਇਰ ਪਟੀਸ਼ਨ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ। 28 ਸਾਲਾ ਉਸਾਰੀ ਮਜ਼ਦੂਰ ਨੂੰ ਪਿਛਲੇ ਸਾਲ...
ਸਵਰਾਜਬੀਰ ਦੁਨੀਆ ਦੇ ਇਤਿਹਾਸ ਵਿਚ ਲੇਖਕਾਂ, ਵਿਦਵਾਨਾਂ, ਵਿਗਿਆਨੀਆਂ, ਕਵੀਆਂ ਤੇ ਹੋਰ ਖੇਤਰਾਂ ਦੇ ਸਿਰਜਕਾਂ ਨੇ ਆਪਣੀ ਹੋਂਦ ਬਣਾਈ ਰੱਖੀ ਹੈ। ਜਦੋਂ ਚਾਰੇ ਪਾਸੇ ਨਿਰਾਸ਼ਾ ਹੋ ਰਹੀ ਹੋਵੇ ਤਾਂ ਵੀ ਸਿਰਜਕ ਆਸ ਦਾ ਪੱਲਾ ਨਹੀਂ ਛੱਡਦੇ। ਨਜਮ ਹੁਸੈਨ ਸੱਯਦ ਨੇ ਇਕ...