DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੁੱਖ ਲੇਖ

  • ਕੂਟਨੀਤੀ ਬਹੁਤ ਹੀ ਸੰਜੀਦਾ ਅਤੇ ਪਰਦਿਆਂ ਪਿੱਛੇ ਵਾਪਰਨ ਵਾਲਾ ਵਰਤਾਰਾ ਹੁੰਦਾ ਹੈ ਨਾ ਕਿ ਪ੍ਰਚਾਰਿਆ ਜਾਣ ਵਾਲਾ। ਜੱਫੀਆਂ ਪਾਉਣੀਆਂ, ਇਕੱਠੇ ਕਾਰਾਂ ਵਿੱਚ ਘੁੰਮਣਾ, ਝੂਲੇ ਝੂਟਣਾ, ਸਮੁੰਦਰ ਕੰਢੇ ਸੈਰਾਂ ਕਰਨੀਆਂ, ਐਵਾਰਡ ਦੇਣੇ ਜਾਂ ਲੈਣੇ ਥੋਡ਼੍ਹੇ ਸਮੇਂ ਲਈ ਮੀਡੀਆ ਵਿੱਚ ਤਾਂ ਵਾਹ ਵਾਹ ਕਰਵਾ ਸਕਦੇ ਹਨ ਪਰ ਮੁਲਕ ਲਈ ਕੂਟਨੀਤਕ ਲਾਭ ਹਾਸਲ ਨਹੀਂ ਕਰ ਸਕਦੇ।

  • ਤੁਰਕੀ ਦੀ ਰਾਜਧਾਨੀ ਅੰਕਾਰਾ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਮੰਗਲਵਾਰ ਨੂੰ ਇੱਕ ਨਿੱਜੀ ਜੈੱਟ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ ਸਵਾਰ ਲੀਬੀਆ ਦੇ ਫੌਜੀ ਮੁਖੀ, ਚਾਰ ਹੋਰ ਅਧਿਕਾਰੀਅਤੇ ਚਾਲਕ ਦਲ ਦੇ ਤਿੰਨ ਮੈਂਬਰਾਂ (ਸਵਾਰ ਸਾਰੇ ਲੋਕਾਂ ) ਦੀ ਮੌਤ ਹੋ...

  • ਨਵਾਂ ਕਾਨੂੰਨ ਨਿਊਕਲੀਅਰ ਰਿਐਕਟਰਾਂ (ਨਾਲ ਹੀ ਸਬੰਧਿਤ ਨਿਊਕਲੀਅਰ ਈਂਧਣ ਚੱਕਰਾਂ) ’ਤੇ ਸੰਭਾਵੀ ਹਾਦਸਿਆਂ ਸਬੰਧੀ ਦੇਣਦਾਰੀਆਂ ਨੂੰ ਪਰਿਭਾਸ਼ਿਤ ਅਤੇ ਨਿਰਧਾਰਤ ਕਰਦਾ ਹੈ, ਪਰ ‘ਨਿਊਕਲੀਅਰ ਅਦਾਰਿਆਂ’ ਵਜੋਂ ਪਰਿਭਾਸ਼ਿਤ ਕੀਤੀਆਂ ਗਈਆਂ ਸੰਸਥਾਵਾਂ ਵਿੱਚ ਸੰਭਾਵੀ ਹਾਦਸਿਆਂ ਜਾਂ ਰੇਡੀਏਸ਼ਨ ਲੀਕ ਕਾਰਨ ਦੇਣਦਾਰੀਆਂ ਬਾਰੇ ਇਹ ਕਾਨੂੰਨ ਚੁੱਪ ਹੈ।

  • ਦਿੱਲੀ ਤੋਂ ਮੁੰਬਈ ਜਾ ਰਹੇ ਏਅਰ ਇੰਡੀਆ ਦੀ ਫਲਾਈਟ AI887 (ਬੋਇੰਗ 777-300 ER) ਨੂੰ ਸੋਮਵਾਰ ਸਵੇਰੇ ਉਡਾਣ ਭਰਨ ਦੇ ਕੁਝ ਸਮੇਂ ਬਾਅਦ ਹੀ ਤਕਨੀਕੀ ਖ਼ਰਾਬੀ ਕਾਰਨ ਵਾਪਸ ਦਿੱਲੀ ਪਰਤਣਾ ਪਿਆ। ਸੂਤਰਾਂ ਅਨੁਸਾਰ ਲਗਪਗ 335 ਯਾਤਰੀਆਂ ਨੂੰ ਲੈ ਕੇ ਜਾ ਰਹੇ...

  • ਭਾਰਤ ਨੂੰ ਜਨਤਕ ਸਿਹਤ ਅਤੇ ਖੇਤੀਬਾੜੀ ਸਥਿਰਤਾ ਦੋਵਾਂ ਦੀ ਰੱਖਿਆ ਲਈ ਕੌਮਾਂਤਰੀ ਮਾਪਦੰਡਾਂ ਨਾਲ ਬਰ ਮੇਚਦੀ ਖੋਜ ਨੂੰ ਵੀ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਜੋ ਵਿਵਾਦਪੂਰਨ ਰਸਾਇਣਾਂ ਦੇ ਸੁਰੱਖਿਅਤ ਵਿਕਲਪਾਂ ਵਿਕਸਿਤ ਕੀਤੇ ਜਾ ਸਕਣ। ਦਰਅਸਲ, ਇਹ ਵਿਵਾਦ ਕਿਸੇ ਇੱਕ ਕੰਪਨੀ ਜਾਂ ਇੱਕ ਉਤਪਾਦ ਬਾਰੇ ਨਹੀਂ ਹੈ।

Advertisement
  • featured-img_1026269

    ਪਾਕਿਸਤਾਨ ਦੀ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀਆਂ ਤਿੰਨ ਭੈਣਾਂ ਨੇ ਪੰਜਾਬ ਪੁਲੀਸ ਦੇ ਮੁਖੀ ਉਸਮਾਨ ਅਨਵਰ ਨੂੰ ਲਿਖੇ ਪੱਤਰ ’ਚ ਪਿਛਲੇ ਹਫ਼ਤੇ ਅਡਿਆਲਾ ਜੇਲ੍ਹ ਦੇ ਬਾਹਰ ਉਨ੍ਹਾਂ ’ਤੇ ਅਤੇ ਉਨ੍ਹਾਂ ਦੇ ਭਰਾ ਦੇ ਹਮਾਇਤੀਆਂ ’ਤੇ ਹੋਏ...

  • featured-img_1025859

    ਪੰਜਾਬ ਦਾ ਸਰਹੱਦੀ ਖੇਤਰ ਨਸ਼ੀਲੇ ਪਦਾਰਥਾਂ ਵਿਰੁੱਧ ਭਾਰਤ ਦੀ ਲੰਮੇ ਸਮੇਂ ਤੋਂ ਚੱਲ ਰਹੀ ਲੜਾਈ ਵਿੱਚ ਇੱਕ ਚਿੰਤਾਜਨਕ ਅਤੇ ਬਹੁਤ ਹੀ ਮਾੜਾ ਰੁਝਾਨ ਦੇਖ ਰਿਹਾ ਹੈ, ਜਿੱਥੇ ਪਾਕਿਸਤਾਨ ਦੇ ਨਸ਼ਾ ਤਸਕਰ ਗਰੋਹ ਵਿਆਪਕ ਪੱਧਰ ’ਤੇ ਨਾਬਾਲਗਾਂ ਨੂੰ ਆਪਣੇ ਮਕਸਦ ਲਈ...

  • featured-img_1018009

    ਦਿੱਲੀ ਪੁਲੀਸ ਨੇ ਸ਼ਨਿਚਰਵਾਰ ਨੂੰ ਲਾਲ ਕਿਲ੍ਹੇ ਬੰਬ ਧਮਾਕੇ ਦੀ ਜਾਂਚ ਵਿੱਚ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਇੱਕ ਨਵੀਂ ਐੱਫ ਆਈ ਆਰ ਦਰਜ ਕੀਤੀ ਹੈ। ਇਹ ਨਵੀਂ ਐੱਫ ਆਈ ਆਰ ਇਤਿਹਾਸਕ ਲਾਲ ਕਿਲ੍ਹਾ ਖੇਤਰ ਨੇੜੇ 10 ਨਵੰਬਰ ਨੂੰ ਹੋਏ ਕਾਰ ਬੰਬ ਧਮਾਕੇ ਤੋਂ ਕੁਝ ਦਿਨਾਂ ਬਾਅਦ ਦਰਜ...

  • featured-img_1016164

    ਚੋਣ ਕਮਿਸ਼ਨ ਨੇ ਤਰਨ ਤਾਰਨ ਹਲਕੇ ’ਚ ਦਰਜ ਹੋਏ ਕੇਸਾਂ ਦੀ ਸਮੀਖਿਆ ਰਿਪੋਰਟ ਦੇਣ ਲਈ ਪੰਜਾਬ ਪੁਲੀਸ ਨੂੰ 24 ਘੰਟੇ ਦੀ ਮੋਹਲਤ ਦਿੱਤੀ ਹੈ। ਤਰਨ ਤਾਰਨ ਹਲਕੇ ’ਚ ਚੋਣ ਜ਼ਾਬਤਾ ਲੱਗਣ ਮਗਰੋਂ ਦਰਜ ਹੋਏ ਕੇਸਾਂ ਦੀ ਸਮੀਖਿਆ ਰਿਪੋਰਟ 36 ਘੰਟਿਆਂ...

  • featured-img_1003323

    ਇੱਥੋਂ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੇ ਇਸ ਸਾਲ ਦੇ ਸ਼ੁਰੂ ਵਿੱਚ ਕਥਿਤ ਤੌਰ 'ਤੇ ਦਿੱਤੇ ਗਏ "ਭਾਰਤੀ ਸਟੇਟ ਨਾਲ ਲੜਾਈ" ਵਾਲੇ ਬਿਆਨਾਂ ਨੂੰ ਲੈ ਕੇ ਦਰਜ ਕੀਤੇ ਗਏ ਕੇਸ ਵਿੱਚ ਆਪਣਾ ਫ਼ੈਸਲਾ ਰਾਖਵਾਂ...

  • featured-img_1002306

    ਲੰਘੇ ਸ਼ੁੱਕਰਵਾਰ ਪਿਯੂਸ਼ ਪਾਂਡੇ ਦਾ ਦੇਹਾਂਤ ਹੋ ਗਿਆ, ਉਸੇ ਹਫ਼ਤੇ ਫ੍ਰਾਂਸਿਸਕਾ ਓਰਸਿਨੀ ਨੂੰ ਭਾਰਤ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ। ਸੰਨ 1988 ਵਿੱਚ ਦੂਰਦਰਸ਼ਨ ਲਈ 5.36 ਮਿੰਟ ਲੰਮੇ ਗੀਤ ‘ਮਿਲੇ ਸੁਰ ਮੇਰਾ ਤੁਮਹਾਰਾ’ ਦੇ ਬੋਲ ਲਿਖਣ ਵਾਲੇ ਇਸ ਇਸ਼ਤਿਹਾਰਸਾਜ਼...

  • featured-img_1001664

    ਭਾਰਤ ਤਰੱਕੀ ਕਰ ਰਿਹਾ ਹੈ ਅਤੇ ਨਾਲ ਦੀ ਨਾਲ ਸਾਡਾ ਪੰਜਾਬ ਵੀ। ਲੋਕਾਂ ਨੂੰ ਜਜ਼ਬਾਤੀ ਕਰ ਕੇ ਆਪਣੇ ਨਾਲ ਜੋੜੀ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਦੀ ਕਹਿੰਦੇ ਹਨ ਕਿ ਮੇਰੀਆਂ ਰਗਾਂ ਵਿੱਚ ਖ਼ੂਨ ਨਹੀਂ, ਸਿੰਧੂਰ ਦੌੜਦਾ ਹੈ ਤੇ ਕਦੀ...

  • featured-img_1000926

    ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਸ਼ਾਮਲ ਪੰਜਾਬੀ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ (21) ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਪੁੱਤਰ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦਾ ਸੇਵਨ ਨਹੀਂ ਕਰਦਾ। ਇਸ ਦੇ ਨਾਲ...

  • featured-img_999163

    ਆਲਮੀ ਪ੍ਰਦੂਸ਼ਣ ਪੈਮਾਨੇ ’ਤੇ 252 ਦੇਸ਼ਾਂ ’ਚੋਂ ਭਾਰਤ ਦੀ ਹਵਾ ਗੁਣਵੱਤਾ ਦੂਜੇ ਨੰਬਰ ’ਤੇ ਹੈ। ਸ਼ਿਕਾਗੋ ਯੂਨੀਵਰਸਿਟੀ ਦੇ ਐਨਰਜੀ ਪਾਲਿਸੀ ਇੰਸਟੀਚਿਊਟ ਦੀ ਰਿਪੋਰਟ ਏਕਯੂਐੱਲਆਈ (2025) ਵਿੱਚ ਅਨੁਮਾਨ ਲਾਇਆ ਗਿਆ ਹੈ ਕਿ ਦਿੱਲੀ-ਐੱਨਸੀਆਰ ਵਿੱਚ ਲੋਕਾਂ ਨੂੰ ਵਿਸ਼ਵ ਸਿਹਤ ਸੰਗਠਨ ਦੇ ਸੁਰੱਖਿਅਤ...

  • featured-img_998639

    ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਹਾਲ ਹੀ ਵਿੱਚ ਚਾਲੂ ਮਾਲੀ ਸਾਲ ਵਿੱਚ ਭਾਰਤ ਲਈ ਆਪਣੀ ਕੁੱਲ ਘਰੇਲੂ ਪੈਦਾਵਾਰ ਜੀਡੀਪੀ ਦੇ ਵਾਧੇ ਦਾ ਪੇਸ਼ਗੀ ਅਨੁਮਾਨ 30 ਮੂਲ ਅੰਕ ਵਧਾ ਕੇ 6.8 ਫ਼ੀਸਦੀ ਕਰ ਦਿੱਤਾ ਹੈ। ਇਸ ਤਰ੍ਹਾਂ ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ)...

  • featured-img_996233

    ਪੰਜਾਬ ਦੀ ਹੋਣੀ ਵੀ ਅਜੀਬ ਹੈ। ਸੂਬੇ ਦਾ ਨਾਂ ਇਸ ਵਿਚ ਵਹਿੰਦੇ ਪੰਜ ਦਰਿਆਵਾਂ ਤੋਂ ਰੱਖਿਆ ਗਿਆ ਸੀ ਜਿਨ੍ਹਾਂ ਦੀ ਗਿਣਤੀ ਹੁਣ ਤਿੰਨ ਰਹਿ ਗਈ ਹੈ। ਇਸ ਦੀ ਭੂ-ਰਣਨੀਤਕ ਪ੍ਰਸਥਿਤੀ ਕਰ ਕੇ ਇਹ ਭਾਰਤੀ ਉਪ ਮਹਾਦੀਪ ਦਾ ਦੁਆਰ ਰਿਹਾ ਹੈ।...

  • featured-img_995673

    ਭੂ-ਰਾਜਨੀਤੀ ਦੀਆਂ ਖੇਡਾਂ ਕੁਝ ਜ਼ਿਆਦਾ ਹੀ ਤੇਜ਼ੀ ਨਾਲ ਖੇਡੀਆਂ ਜਾ ਰਹੀਆਂ ਹਨ ਅਤੇ ਮੈਂ ਸੋਚ ਰਿਹਾ ਹਾਂ ਕਿ ਇਨ੍ਹਾਂ ਦਾ ਸਾਡੇ ਉਪਰ ਕੀ ਪ੍ਰਭਾਵ ਪਵੇਗਾ। ਹਮਾਸ-ਇਜ਼ਰਾਈਲ ਜੰਗ ਵਿਚ ਇਕ ਸ਼ੁਰੂਆਤ ਹੋ ਗਈ ਹੈ ਅਤੇ ਜੰਗਬੰਦੀ ਲਾਗੂ ਹੋ ਗਈ ਹੈ; ਇਜ਼ਰਾਇਲੀ...

  • featured-img_995607

    ਸੜਕੀ ਹਾਦਸੇ, ਖਾਸ ਕਰ ਕੇ ‘ਹਿੱਟ ਐਂਡ ਰਨ’ ਦੀਆਂ ਘਟਨਾਵਾਂ, ਪੰਜਾਬ ਵਿੱਚ ਜਨਤਕ ਸੁਰੱਖਿਆ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈਆਂ ਹਨ। ਬੁਨਿਆਦੀ ਸੜਕੀ ਢਾਂਚੇ ਵਿੱਚ ਸੁਧਾਰ, ‘ਸੜਕ ਸੁਰੱਖਿਆ ਫੋਰਸ’ ਦੀ ਸਥਾਪਨਾ, ਵਾਹਨਾਂ ਦੇ ਤਕਨੀਕੀ ਪੱਖਾਂ ’ਚ ਸੁਧਾਰ ਅਤੇ ਟਰੈਫਿਕ...

  • featured-img_994547

    ਜਿਵੇਂ ਜਿਵੇਂ ਸਾਡੀ ਸੰਸਦੀ ਸਿਆਸਤ ਬੌਧਿਕ ਤੌਰ ਉਤੇ ਕੰਗਾਲ ਅਤੇ ਮੁੱਦਾ ਰਹਿਤ ਹੋ ਰਹੀ ਹੈ ਤਿਵੇਂ-ਤਿਵੇਂ ਚੋਣਾਂ ਦੀ ਬਾਜ਼ੀ ਜਿੱਤਣ ਲਈ ਨਵੇਂ ਸ਼ਗੂਫੇ ਘੜੇ ਜਾ ਰਹੇ ਹਨ। ਇਸ ਤਰ੍ਹਾਂ ਦਾ ਹੀ ਇੱਕ ਸ਼ਗੂਫਾ ਹੈ- ਘੁਸਪੈਠੀਏ। ਪਹਿਲਾਂ ਇਸ ਨੂੰ ਝਾਰਖੰਡ ਵਿੱਚ...

  • featured-img_993659

    ਅਮਰੀਕਾ ਅਤੇ ਰੂਸ-ਚੀਨ ਵਿਚਕਾਰ ਖਿੱਚੋਤਾਣ ਦੇ ਮੱਦੇਨਜ਼ਰ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਲਗਭਗ ਨਕਾਰਾ ਹੋ ਗਈ ਹੈ ਅਤੇ ਭੂ-ਰਾਜਸੀ ਵਿਵਾਦ ਵਧਦੇ ਦਿਖਾਈ ਦੇ ਰਹੇ ਹਨ। ਟਰੰਪ ਵੱਲੋਂ ਲਿਆਂਦੀ ਗਈ ਟੈਰਿਫ ਉਥਲ-ਪੁਥਲ ਨਾਲ ਇਸ ਵਿੱਚ ਤੇਜ਼ੀ ਆ ਰਹੀ ਹੈ। ਭਾਰਤ ਨੇ ਇਜ਼ਰਾਈਲ ਤੇ ਗਾਜ਼ਾ ਦੇ ਸਮਝੌਤੇ ਦੀ ਹਮਾਇਤ ਕੀਤੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਪਹਿਲਾ ਪਡ਼ਾਅ ਪੂਰਾ ਹੋਣ ’ਤੇ ਨੇਤਨਯਾਹੂ ਨੂੰ ਮੁਬਾਰਕਬਾਦ ਦਿੱਤੀ ਹੈ।

  • featured-img_991478

    ਖਿਡਾਰੀਆਂ ਦੇ ਹੱਥ ਹਮੇਸ਼ਾ ਮਿਲਦੇ ਰਹੇ ਹਨ। ਇਹੋ ਖੇਡਾਂ ਦੀ ਸ਼ੁੱਧ ਭਾਵਨਾ ਹੈ ਤੇ ਇਹੋ ਖੇਡਾਂ ਦਾ ਧਰਮ। ਖੇਡ ਤੋਂ ਪਹਿਲਾਂ ਤੇ ਖੇਡ ਤੋਂ ਪਿੱਛੋਂ ਖਿਡਾਰੀਆਂ ਵੱਲੋਂ ਹੱਥ ਨਾ ਮਿਲਾਉਣ ਦੀ ਸਿਆਸਤ ਖੇਡ ਭਾਵਨਾ ਦੀ ਉਲੰਘਣਾ ਹੈ ਜੋ ਸ਼ੋਭਾ ਨਹੀਂ ਦਿੰਦੀ।

  • featured-img_985451

    ਮੇਰੇ ਖ਼ਾਨਦਾਨ ਦੀ ਗੱਲ ਕਰੀਏ ਤਾਂ ਮੈਂ ਬੰਗਲੂਰੂ ਦਾ ਚੌਥੀ ਪੀੜ੍ਹੀ ਦਾ ਵਸਨੀਕ ਹਾਂ। ਮੇਰੇ ਪੜਦਾਦਾ ਉੱਨ੍ਹੀਵੀਂ ਸਦੀ ’ਚ ਵਕੀਲ ਬਣਨ ਲਈ ਤੰਜਾਵੁਰ ਜ਼ਿਲ੍ਹੇ ਦੇ ਇੱਕ ਪਿੰਡ ਤੋਂ ਇੱਥੇ ਆਏ ਸਨ। ਉਨ੍ਹਾਂ ਦੇ ਬੱਚੇ ਇਸ ਕਸਬੇ ਵਿੱਚ ਪਲ਼ੇ ਅਤੇ ਪੜ੍ਹੇ,...

  • featured-img_973964

    ਉੱਤਰਾਖੰਡ ਰਾਜ ਦੀ ਸਥਾਪਨਾ 9 ਨਵੰਬਰ 2000 ਨੂੰ ਹੋਈ ਸੀ। ਇਸ ਤੋਂ ਥੋੜ੍ਹੀ ਦੇਰ ਬਾਅਦ, ਮੈਨੂੰ ਰਾਜ ਦੇ ਪੱਛਮ ’ਚ ਪੈਂਦੇ ਹਿੱਲ ਸਟੇਸ਼ਨ, ਮਸੂਰੀ ਵਿਚ ਇੱਕ ਭਾਸ਼ਣ ਦੇਣ ਲਈ ਸੱਦਿਆ ਗਿਆ। ਮੈਂ ਇਹ ਸੱਦਾ ਇਸ ਲਈ ਸਵੀਕਾਰ ਕੀਤਾ ਕਿਉਂਕਿ ਮੇਰਾ...

  • featured-img_962707

    ਆਧੁਨਿਕ ਦੌਰ ਦੇ ਮੁੱਢਲੇ ਯਾਤਰੀ ਅਨੇਕ ਹੋਏ ਹਨ। ਹੁਣ ਯਾਤਰਾ ਕਰਨੀ ਆਸਾਨ ਹੋ ਗਈ ਹੈ। ਕੋਈ ਵਿਸ਼ੇਸ਼ ਯਾਤਰਾ ਹੀ ਔਖੀ ਕਹੀ ਜਾ ਸਕਦੀ ਹੈ। ਫਿਰ ਵੀ ਯਾਤਰਾ ਕਰਨ ਵਾਲਿਆਂ ਦੀ ਕਮੀ ਨਹੀਂ। ਫਿਰ ਵੀ ਯਾਤਰਾ ਕਰਨੀ, ਉਸ ਨੂੰ ਸਫ਼ਰਨਾਮੇ ਦਾ...

  • featured-img_962700

    ਹੜ੍ਹਾਂ ਕਾਰਨ ਝੋਨੇ ਦੀ ਫ਼ਸਲ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ। ਠੇਕੇ ’ਤੇ ਲੈ ਕੇ ਜ਼ਮੀਨ ਵਾਹੁੰਦੇ ਕਈ ਕਿਸਾਨ ਬਹੁਤ ਚਿੰਤਤ ਨਜ਼ਰ ਆਏ। ਉਨ੍ਹਾਂ ਵਿੱਚੋਂ ਕਈ ਕੈਮਰੇ ਅੱਗੇ ਗੱਲ ਹੀ ਨਾ ਕਰ ਸਕੇ, ਕਈ ਗੱਲ ਕਰਦੇ-ਕਰਦੇ ਬਹੁਤ ਭਾਵੁਕ ਹੋ ਜਾਂਦੇ। ਹੜ੍ਹਾਂ ਦਾ ਸ਼ੂਕਦਾ ਪਾਣੀ ਬੇਜ਼ੁਬਾਨ ਪਸ਼ੂਆਂ ਲਈ ਸਰਾਪ ਬਣਿਆ।

  • featured-img_958482

      ਹਿਮਾਚਲ ਪ੍ਰਦੇਸ਼ ਵਿੱਚ ਅੱਜ ਰਾਜ ਦੇ ਮੌਸਮ ਵਿਭਾਗ ਵੱਲੋਂ ਕਾਂਗੜਾ, ਕੁੱਲੂ, ਚੰਬਾ ਅਤੇ ਲਾਹੌਲ-ਸਪਿਤੀ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤੇ ਜਾਣ ਕਾਰਨ ਅਲੱਗ-ਅਲੱਗ ਖੇਤਰਾਂ ਵਿੱਚ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਾਕੀ ਸੂਬੇ ਲਈ...

  • featured-img_951136

    ਮਈ 2014 ਵਿੱਚ ਜਦੋਂ ਤੋਂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣੇ ਤਾਂ ਉਦੋਂ ਤੋਂ ਹੀ ਭਾਜਪਾ ਅਤੇ ਆਰਐੱਸਐੱਸ ਵੱਲੋਂ ਭਾਰਤ ਨੂੰ ‘ਵਿਸ਼ਵ ਗੁਰੂ’ ਬਣਾਉਣ ਦੀ ਆਪਣੀ ਇੱਛਾ ਦੇ ਐਲਾਨ ਜ਼ੋਰ-ਸ਼ੋਰ ਨਾਲ ਕੀਤੇ ਜਾ ਰਹੇ ਹਨ। ਉਂਝ, ਹਰ ਮਹੀਨਾ ਲੰਘਣ ਤੋਂ ਬਾਅਦ...

  • featured-img_945918

    ਵੀਹ ਅਗਸਤ 1985 ਨੂੰ ਮੈਂ ਸ੍ਰੀ ਦਰਬਾਰ ਸਾਹਿਬ ਵਿੱਚ ਯੂਨਾਈਟਡ ਅਕਾਲੀ ਦਲ ਦੇ ਦਫ਼ਤਰ ਬੈਠਾ ਸੀ, ਜਦੋਂ ਬਾਅਦ ਦੁਪਹਿਰ ਮੈਨੂੰ ਯੂ.ਐੱਨ.ਆਈ. ਦੇ ਪੱਤਰਕਾਰ ਦੋਸਤ ਜਸਪਾਲ ਸਿੰਘ ਸਿੱਧੂ ਦਾ ਟੈਲੀਫੋਨ ਆਇਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੰਤ ਹਰਚੰਦ...

  • featured-img_941530

    ਮਹਾਤਮਾ ਗਾਂਧੀ ਦੇ ਚਾਰ ਪੁੱਤਰ ਸਨ। ਆਪਣੇ ਦੋ ਵੱਡੇ ਪੁੱਤਰਾਂ ਹਰੀਲਾਲ ਅਤੇ ਮਣੀਲਾਲ ਨਾਲ ਉਨ੍ਹਾਂ ਦਾ ਵਰਤਾਓ ਬਹੁਤ ਸਖ਼ਤ ਸੀ ਤੇ ਤੀਜੇ ਪੁੱਤਰ ਰਾਮਦਾਸ ਨੂੰ ਅਕਸਰ ਦਬਾਉਂਦੇ ਰਹਿੰਦੇ ਸਨ। ਜਦੋਂ ਉਨ੍ਹਾਂ ਦੇ ਚੌਥੇ ਪੁੱਤਰ ਦੇਵਦਾਸ ਦਾ ਜਨਮ ਹੋਇਆ ਤਦ ਤੀਕ...

Advertisement