DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Photos: ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਦਾ ਦਿੱਲੀ ਕੂਚ: ਸ਼ੰਭੂ ਬਾਰਡਰ ’ਤੇ ਭਾਰੀ ਨਾਕੇਬੰਦੀ, ਕਿਸਾਨਾਂ ਦਾ ਵੱਡਾ ਇਕੱਠ

ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ‘ਦੇਸ਼ ਬਚਾਓ ਮੋਰਚਾ’ ਵੱਲੋਂ ਦਿੱਲੀ ਸਥਿਤ ਕਿਸਾਨ ਘਾਟ ਉੱਤੇ ‘ਕਿਸਾਨ ਮਹਾਰੈਲੀ’ ਕਰਨ ਦੇ ਦਿੱਤੇ ਸੱਦੇ ਤਹਿਤ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਰਾਜਧਾਨੀ ਵੱਲ ਚਾਲੇ ਪਾ ਦਿੱਤੇ ਹਨ। ਕਿਸਾਨਾਂ ਵੱਲੋਂ ਦਿੱਲੀ...

  • fb
  • twitter
  • whatsapp
  • whatsapp
Advertisement

ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ‘ਦੇਸ਼ ਬਚਾਓ ਮੋਰਚਾ’ ਵੱਲੋਂ ਦਿੱਲੀ ਸਥਿਤ ਕਿਸਾਨ ਘਾਟ ਉੱਤੇ ‘ਕਿਸਾਨ ਮਹਾਰੈਲੀ’ ਕਰਨ ਦੇ ਦਿੱਤੇ ਸੱਦੇ ਤਹਿਤ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਰਾਜਧਾਨੀ ਵੱਲ ਚਾਲੇ ਪਾ ਦਿੱਤੇ ਹਨ।

ਕਿਸਾਨਾਂ ਵੱਲੋਂ ਦਿੱਲੀ ਮਾਰਚ, ਫੋਟੋ: ਰਾਜੇਸ਼ ਸੱਚਰ

ਦੂਜੇ ਪਾਸੇ, ਹਰਿਆਣਾ ਪੁਲੀਸ ਨੇ ਕਿਸਾਨਾਂ ਦੇ ਕਾਫ਼ਲੇ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਸੀਮੈਂਟ ਦੇ ਬਲਾਕ ਅਤੇ ਕੰਡਿਆਲੀਆਂ ਤਾਰਾਂ ਦੀਆਂ ਵੱਡੀਆਂ-ਵੱਡੀਆਂ ਰੋਕਾਂ ਲਗਾ ਦਿੱਤੀਆਂ ਹਨ, ਜਿਸ ਕਾਰਨ ਸਰਹੱਦ ’ਤੇ ਸਥਿਤੀ ਕਾਫ਼ੀ ਤਣਾਅਪੂਰਨ ਬਣੀ ਹੋਈ ਹੈ।

Advertisement

ਕਿਸਾਨਾਂ ਵੱਲੋਂ ਦਿੱਲੀ ਮਾਰਚ, ਫੋਟੋ: ਰਾਜੇਸ਼ ਸੱਚਰ
ਕਿਸਾਨਾਂ ਵੱਲੋਂ ਦਿੱਲੀ ਮਾਰਚ, ਫੋਟੋ: ਰਾਜੇਸ਼ ਸੱਚਰ

Advertisement

ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਪ੍ਰਸਤਾਵ ਦੇ ਵਿਰੋਧ ਵਿੱਚ ਕਿਸਾਨ ਮਹਾਪੰਚਾਇਤ , ਫੋਟੋ: ਰਾਜੇਸ਼ ਸੱਚਰ

ਨਵੀਂ ਦਿੱਲੀ: ‘ਦੇਸ਼ ਬਚਾਓ ਮੋਰਚਾ’ ਦੇ ਬੈਨਰ ਹੇਠ ਕਿਸਾਨ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕ਼ਿਸਾਨ ਘਾਟ ਵਿਖੇ ਹੋਣ ਵਾਲੀ ਰੈਲੀ ਵਿੱਚ ਸ਼ਿਰਕਤ ਕਰਨ ਲਈ ਪਹੁੰਚਦੇ ਸਮੇਂ ਸੁਰੱਖਿਆ ਕਰਮੀ ਨਿਗਰਾਨੀ ਕਰਦੇ ਹੋਏ, ਮੰਗਲਵਾਰ, 21 ਜੁਲਾਈ 2026। (ਪੀਟੀਆਈ ਫੋਟੋ)(PTI07_21_2026_000123A)
ਨਵੀਂ ਦਿੱਲੀ: ‘ਦੇਸ਼ ਬਚਾਓ ਮੋਰਚਾ’ ਦੇ ਬੈਨਰ ਹੇਠ ਕਿਸਾਨ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕ਼ਿਸਾਨ ਘਾਟ ਵਿਖੇ ਹੋਣ ਵਾਲੀ ਰੈਲੀ ਵਿੱਚ ਸ਼ਿਰਕਤ ਕਰਨ ਲਈ ਪਹੁੰਚਦੇ ਸਮੇਂ ਸੁਰੱਖਿਆ ਕਰਮੀ ਨਿਗਰਾਨੀ ਕਰਦੇ ਹੋਏ, ਮੰਗਲਵਾਰ, 21 ਜੁਲਾਈ 2026। (ਪੀਟੀਆਈ ਫੋਟੋ)

ਹਰਿਆਣਾ: ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਨਿਕਲ ਰਹੇ ਕਿਸਾਨਾਂ ਦੇ ਮਾਰਚ ਤੋਂ ਪਹਿਲਾਂ ਸ਼ੰਭੂ ਸਰਹੱਦ ’ਤੇ ਸੁਰੱਖਿਆ ਕਰਮੀ ਡਿਊਟੀ ਦੌਰਾਨ ਤੈਨਾਤ, ਮੰਗਲਵਾਰ, 21 ਜੁਲਾਈ 2026। (ਪੀਟੀਆਈ ਫੋਟੋ)

ਨਵੀਂ ਦਿੱਲੀ: ‘ਦੇਸ਼ ਬਚਾਓ ਮੋਰਚਾ’ ਦੇ ਬੈਨਰ ਹੇਠ ਕਿਸਾਨ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕ਼ਿਸਾਨ ਘਾਟ ਵਿਖੇ ਹੋਣ ਵਾਲੀ ਰੈਲੀ ਵਿੱਚ ਸ਼ਾਮਲ ਹੋਣ ਲਈ ਪਹੁੰਚਦੇ ਸਮੇਂ ਇੱਕ ਪੁਲੀਸ ਅਧਿਕਾਰੀ ਨਿਗਰਾਨੀ ਕਰਦਾ ਹੋਇਆ, ਮੰਗਲਵਾਰ, 21 ਜੁਲਾਈ 2026। (ਪੀਟੀਆਈ ਫੋਟੋ)

ਕਿਸਾਨਾਂ ਵੱਲੋਂ ਦਿੱਲੀ ਮਾਰਚ,
ਕਿਸਾਨਾਂ ਵੱਲੋਂ ਦਿੱਲੀ ਮਾਰਚ
ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਪ੍ਰਸਤਾਵ ਦੇ ਵਿਰੋਧ ਵਿੱਚ ਕਿਸਾਨ ਮਹਾਪੰਚਾਇਤ ਵਿੱਚ ਪਹੁੰਚ ਰਹੇ ਕਿਸਾਨਾਂ ਨੂੰ ਸੁਰੱਖਿਆ ਬਲਾਂ ਵੱਲੋਂ ਰੋਕਿਆ ਜਾ ਰਿਹਾ।

×