‘ਪੰਜਾਬੀ ਟ੍ਰਿਬਿਊਨ’ ਦੇ ਖ਼ਾਸ ਪ੍ਰੋਗਰਾਮ ‘ਤੁਹਾਡੇ ਖ਼ਤ’ ਵਿੱਚ ਪਾਠਕਾਂ ਵੱਲੋਂ ਲਿਖੇ ਖ਼ਤ ਪੜ੍ਹੇ ਜਾਂਦੇ ਹਨ। ‘ਪੰਜਾਬੀ ਟ੍ਰਿਬਿਊਨ’ ਦੇ ਸੰਪਾਦਕ ਅਰਵਿੰਦਰ ਜੌਹਲ ਇਸ ਪ੍ਰੋਗਰਾਮ ਜ਼ਰੀਏ ਦਰਸ਼ਕਾਂ ਦੇ ਰੂ-ਬ-ਰੂ ਹੁੰਦੇ ਹਨ। ਪ੍ਰੋਗਰਾਮ ‘ਤੁਹਾਡੇ ਖ਼ਤ’ ਹਫ਼ਤਾਵਰੀ ਹੈ ਜੋ ਐਤਵਾਰ ਸਵੇਰੇ 9 ਵਜੇ ‘ਪੰਜਾਬੀ ਟ੍ਰਿਬਊਨ’ ਦੇ ਫੇਸ ਬੁੱਕ ਪੇਜ, ਯੂ-ਟਿਊਬ ਚੈਨਲ ਅਤੇ ਇੰਸਟਾਗ੍ਰਾਮ ’ਤੇ ਦੇਖਿਆ ਜਾ ਸਕਦਾ ਹੈ। ਪਾਠਕਾਂ ਦੇ ਖ਼ਤਾਂ ਦਾ ਸਵਾਗਤ ਹੈ। ਖ਼ਤ ਸੰਪਾਦਕ, ਪੰਜਾਬੀ ਟ੍ਰਿਬਿਊਨ, ਸੈਕਟਰ-29 ਸੀ, ਚੰਡੀਗੜ੍ਹ-160030 ਦੇ ਪਤੇ ’ਤੇ ਡਾਕ ਰਾਹੀਂ ਭੇਜੇ ਜਾ ਸਕਦੇ ਹਨ ਜਾਂ ptletters@tribunemail.com ’ਤੇ ਈ-ਮੇਲ ਵੀ ਕਰ ਸਕਦੇ ਹੋ। #ਤੁਹਾਡੇਖ਼ਤ #PunjabiTribune #TribuneProgram #PunjabiNews #TribuneShow #ViewerLetters‘ਪੰਜਾਬੀ
+
Advertisement