Video Explainer: ਜਦੋਂ ਬਿਜਲੀ ਸਬਸਿਡੀ ਤੇ ਬਿਜਲੀ ਟੈਕਸਾਂ ਤੋਂ ਛੋਟਾਂ ਵੱਲ ਦੇਖਦੇ ਹਾਂ ਤਾਂ ਪੰਜਾਬ ’ਚ ਧਨਾਢ ਸਨਅਤ ਮਾਲਕਾਂ ਨੂੰ ਮੌਜਾਂ ਹੀ ਮੌਜਾਂ ਹਨ। ਸਨਅਤਾਂ ਨੂੰ ਮਿਲਦੀ ਕੁੱਲ ਬਿਜਲੀ ਸਬਸਿਡੀ ਦਾ 25 ਫ਼ੀਸਦੀ ਹਿੱਸਾ ਤਾਂ ਪੰਜਾਬ ਦੇ ਸੌ ਵੱਡੇ ਸਨਅਤ ਮਾਲਕ ਹੀ ਲੈ ਰਹੇ ਹਨ। ਸਰਕਾਰੀ ਖ਼ਜ਼ਾਨੇ ਚੋਂ ਸਨਅਤ ਮਾਲਕਾਂ ਨੂੰ ਸਲਾਨਾ ਤਿੰਨ ਹਜ਼ਾਰ ਕਰੋੜ ਤੋਂ ਜ਼ਿਆਦਾ ਦਾ ਫ਼ਾਇਦਾ ਮਿਲਦਾ ਹੈ। ਇਸ ਵੀਡੀਓ ਜ਼ਰੀਏ ਹਰ ਇੱਕ ਤੱਥ ਨੂੰ ਡੂੰਘਾਈ ਨਾਲ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਪੂਰੀ ਜਾਣਕਾਰੀ ਦੇ ਲਈ ਇਹ ਵੀਡੀਓ ਵੇਖੋ।
Advertisement
ਅਜਿਹੀਆਂ ਹੀ ਹੋਰ ਵੀਡੀਓਜ਼ ਦੇ ਲਈ ਪੰਜਾਬੀ ਟ੍ਰਿਬਿਊਨ ਨੂੰ ਫੇਸਬੁੱਕ, ਇੰਸਟਾਗ੍ਰਾਮ ਅਤੇ ਯੂਟਿਊਬ ’ਤੇ ਸਬਸਕ੍ਰਾਈਬ ਕਰ ਸਕਦੇ ਹੋ।
Advertisement
Advertisement
×