ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਗੁਰੂ ਨਾਨਕ ਦੇਵ ਜੀ ਨੇ ‘ਧੁਰ ਤੋਂ ਆਏ’ ਸੰਦੇਸ਼ ਨੂੰ ਲੋਕਾਈ, ਖਾਸ ਕਰਕੇ ਧਾਰਮਿਕ ਖੇਤਰ ਵਿੱਚ ਵਿਚਰਦੇ ਮਹਾਤਮਾਵਾਂ ਤਕ ਸੰਵਾਦੀ ਜੁਗਤ ਰਾਹੀਂ ਪਹੁੰਚਾਉਣ ਲਈ ਲੰਮੀਆਂ ਅਤੇ ਚਹੁੰ-ਦਿਸ਼ਾਵੀ ਉਦਾਸੀਆਂ ਕੀਤੀਆਂ। ਉਨ੍ਹਾਂ ਵੱਲੋਂ ਦਰਸਾਏ ਰਸਤੇ ਨੂੰ ਕਈ ਗੁਰਮੁਖਾਂ...
Advertisement
ਵਿਰਾਸਤ
ਰਮੇਸ਼ ਬੱਗਾ ਚੋਹਲਾ ਸਿੱਖ ਧਰਮ ਵਿੱਚ ਜਦੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਗੁਰੂ ਘਰ ਦੇ ਪਿਆਰਿਆਂ ਅਤੇ ਸਚਿਆਰਿਆਂ ਦੀ ਕਮਾਈ ਦਾ ਵੀ ਧਿਆਨ ਧਰਨ ਲਈ ਕਿਹਾ ਜਾਂਦਾ ਹੈ, ਜਿਨ੍ਹਾਂ ਨੇ ਆਪਣੇ ਜੀਵਨ ਨੂੰ ਨਾ ਸਿਰਫ...
ਕਰਨੈਲ ਸਿੰਘ ਐੱਮਏ ਕਿਸੇ ਦੇਸ਼ ਜਾਂ ਕੌਮ ਦੀ ਸ਼ਕਤੀ ਦੌਲਤ ਦੀਆਂ ਭਰੀਆਂ ਬੋਰੀਆਂ ਵਿੱਚ ਨਹੀਂ ਸਗੋਂ ਉਥੋਂ ਦੇ ਲੋਕਾਂ ਦੇ ਆਚਰਨ ਵਿੱਚ, ਉਨ੍ਹਾਂ ਦੇ ਸੁੱਖ-ਆਰਾਮ ਕੁਰਬਾਨ ਕਰਨ ਦੀ ਸਵੈ-ਇੱਛਾ ਵਿੱਚ ਅਤੇ ਲੋਕ-ਭਲਾਈ ਲਈ ਪਾਏ ਗਏ ਯੋਗਦਾਨ ਵਿੱਚ ਹੁੰਦੀ ਹੈ। ਹਰ...
ਸਿੱਖ ਇਤਿਹਾਸ ਉਂਝ ਤਾਂ ਸੂਰਬੀਰਾਂ, ਯੋਧਿਆਂ ਅਤੇ ਮਾਣਮੱਤੇ ਸ਼ਹੀਦਾਂ ਨਾਲ ਭਰਿਆ ਪਿਆ ਹੈ ਪਰ ਫਿਰ ਵੀ ਕੁਝ ਅਜਿਹੇ ਅਣਖੀਲੇ ਯੋਧੇ ਸੂਰਮੇ ਹੋਏ ਹਨ, ਜੋ ਆਪਣਾ ਨਾਂ ਸ਼ਹੀਦਾਂ ਦੀ ਕਤਾਰ ਵਿੱਚ ਸੁਨਹਿਰੀ ਅੱਖਰਾਂ ਵਿਚ ਲਿਖਵਾ ਗਏ ਹਨ। ਇਨ੍ਹਾਂ ਸੂਰਬੀਰਾਂ ਨੇ ਧਰਮ...
ਦਲਜੀਤ ਰਾਏ ਕਾਲੀਆ ਬਾਬਾ ਗੁਰਦਿੱਤ ਸਿੰਘ ਦਾ ਜਨਮ ਸੰਨ 1859 ਵਿੱਚ ਸਰਹਾਲੀ ਜ਼ਿਲ੍ਹਾ ਅੰਮ੍ਰਿਤਸਰ (ਹੁਣ ਜ਼ਿਲ੍ਹਾ ਤਰਨ ਤਾਰਨ) ਵਿੱਚ ਹੁਕਮ ਸਿੰਘ ਦੇ ਘਰ ਹੋਇਆ। ਗੁਰਦਿੱਤ ਸਿੰਘ ਦੇ ਦਾਦਾ ਰਤਨ ਸਿੰਘ ਖਾਲਸਾ ਫੌਜ ਵਿੱਚ ਉੱਚੇ ਦਰਜੇ ਦੇ ਅਫਸਰ ਰਹੇ ਸਨ, ਜਿਨ੍ਹਾਂ...
Advertisement
ਦਿਲਜੀਤ ਸਿੰਘ ਬੇਦੀ ਸਿੱਖ ਇਤਿਹਾਸ ਵਿਚ ਭਾਈ ਤਾਰੂ ਸਿੰਘ ਦਾ ਨਾਮ ਸੁਨਹਿਰੀ ਅੱਖਰਾਂ ਵਿਚ ਦਰਜ ਹੈ। ਉਨ੍ਹਾਂ ਸਮੇਂ ਦੀ ਹਕੂਮਤ ਵੱਲੋਂ ਢਾਹੇ ਗਏ ਜ਼ੁਲਮ ਅਤੇ ਕਹਿਰ ਨੂੰ ਖਿੜੇ ਮੱਥੇ ਸਹਾਰਿਆ ਅਤੇ ‘ਸਿਰ ਜਾਵੇ ਤਾਂ ਜਾਵੇ-ਮੇਰਾ...
ਰਮੇਸ਼ ਬੱਗਾ ਚੋਹਲਾ ਸਿੱਖ ਇਤਿਹਾਸ ਦੇ ਪੰਨਿਆਂ ਨੂੰ ਜੇ ਧਿਆਨ ਨਾਲ ਦੇਖਿਆ ਜਾਵੇ ਤਾਂ ਇਨ੍ਹਾਂ ਪੰਨਿਆਂ ਦੀ ਇਬਾਰਤ ਸ਼ਹੀਦਾਂ ਦੇ ਖੂਨ ਨਾਲ ਰੰਗੀ ਹੋਈ ਦਿਖਾਈ ਦਿੰਦੀ ਹੈ। ਇਸ ਇਬਾਰਤ ਦੀ ਬਣਾਵਟ ਅਤੇ ਸਜਾਵਟ ਵਿਚ ਦੁੱਧ...
ਇੰਦਰਜੀਤ ਸਿੰਘ ਬਾਵਾ ਗੁਰੂ ਦਰਬਾਰ ਸਮੁੱਚੀ ਮਨੁੱਖਤਾ ਦਾ ਮਾਰਗ ਦਰਸ਼ਨ ਕਰਦਾ ਹੈ। ਵੱਖ-ਵੱਖ ਖੇਤਰਾਂ ਦੇ ਜਲਵਾਯੂ ਮੁਤਾਬਕ ਮਨੁੱਖਾਂ ਦੇ ਰੰਗ-ਰੂਪ, ਕੱਦ-ਕਾਠ ਆਦਿ ਇੱਕ-ਦੂਜੇ ਨਾਲੋਂ ਵੱਖਰੇ ਹਨ ਪਰ ਪੂਰੀ ਸ੍ਰਿਸ਼ਟੀ ਦਾ ਬਾਦਸ਼ਾਹ ਸਭ ਨੂੰ ਸੂਰਜ, ਚੰਦਰਮਾ...
ਦਿਲਜੀਤ ਸਿੰਘ ਬੇਦੀ ਗੁਰਦੁਆਰਾ ਕਿਲ੍ਹਾ ਲੋਹਗੜ੍ਹ ਸਾਹਿਬ ਪੁਰਾਣੇ ਅੰਮ੍ਰਿਤਸਰ ਸ਼ਹਿਰ ਵਿੱਚ ਲੋਹਗੜ੍ਹ ਗੇਟ ਅੰਦਰ ਸਥਿਤ ਹੈ। ਲਾਹੌਰ ਵਿੱਚ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਗੁਰੂ ਹਰਿਗੋਬਿੰਦ ਜੀ ਸਿੱਖਾਂ ਦੇ ਛੇਵੇਂ ਗੁਰੂ ਬਣੇ। ਆਪਣੇ...
ਡਾ. ਰਣਜੀਤ ਸਿੰਘ ਗੁਰੂ ਨਾਨਕ ਸਾਹਿਬ ਦੀ ਪੰਜਵੀਂ ਜੋਤ ਗੁਰੂ ਅਰਜਨ ਦੇਵ ਜੀ ਨੇ ਜਿਥੇ ਸਿੱਖਾਂ ਨੂੰ ਸ਼ਬਦ ਗੁਰੂ ਅਤੇ ਹਰਿਮੰਦਰ ਸਾਹਿਬ ਦੀ ਬਖਸ਼ਿਸ਼ ਕੀਤੀ, ਉਥੇ ਆਪਣਾ ਬਲੀਦਾਨ ਦੇ ਕੇ ਦੱਬੇ-ਕੁੱਚਲੇ, ਨੀਵੇਂ ਤੇ ਨਿਤਾਣੇ ਸਮਝੇ...
ਦਲਜੀਤ ਰਾਏ ਕਾਲੀਆ ਭਗਤ ਪੂਰਨ ਸਿੰਘ ਦਾ ਸਮੁੱਚਾ ਜੀਵਨ ਨਿਆਸਰਿਆਂ, ਅਪਾਹਜਾਂ, ਰੋਗੀਆਂ, ਗਰੀਬਾਂ ਅਤੇ ਦੀਨ-ਦੁਖੀਆਂ ਨੂੰ ਸਮਰਪਿਤ ਸੀ। ਭਗਤ ਪੂਰਨ ਸਿੰਘ ਨਿਸ਼ਕਾਮ ਸਮਾਜ ਸੇਵੀ, ਵਾਤਾਵਰਨ ਪ੍ਰੇਮੀ ਹੋਣ ਤੋਂ ਇਲਾਵਾ ਉੱਘੇ ਲੇਖਕ ਵੀ ਸਨ। ਪੰਜਾਬੀ, ਹਿੰਦੀ, ਅੰਗਰੇਜ਼ੀ...
ਸੁਖਵਿੰਦਰ ਸਿੰਘ ਸ਼ਾਨ ਦੁਨੀਆ ਦੇ ਕੁੱਝ ਵਿਸ਼ੇਸ਼ ਧਰਮਾਂ ਅਤੇ ਕੌਮਾਂ ਵਿੱਚ ਹੀ ਸ਼ਹਾਦਤ (ਸ਼ਹੀਦੀ) ਦਾ ਸੰਕਲਪ ਮਿਲਦਾ ਹੈ। ਕੁੱਝ ਧਰਮਾਂ ਦੇ ਸੰਸਥਾਪਕਾਂ ਅਤੇ ਪੈਰੋਕਾਰਾਂ ਨੇ ਕਿਸੇ ਨਾ ਕਿਸੇ ਉਚ ਆਦਰਸ਼ ਦੀ ਪ੍ਰਾਪਤੀ ਲਈ ਸ਼ਹਾਦਤਾਂ ਦਿੱਤੀਆਂ ਹਨ। ਜੇ ਭਾਰਤ ਵਿਚਲੇ ਸਵਦੇਸ਼ੀ...
ਡਾ. ਅਮਨਦੀਪ ਸਿੰਘ ਟੱਲੇਵਾਲੀਆ ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪਰੈਲ 1563 ਈ. ਨੂੰ ਮਾਤਾ ਭਾਨੀ ਦੀ ਕੁੱਖੋਂ ਹੋਇਆ। ਉਹ ਚੌਥੇ ਗੁਰੂ ਰਾਮਦਾਸ ਜੀ ਦੇ ਤੀਸਰੇ ਪੁੱਤਰ ਸਨ। ਉਨ੍ਹਾਂ ਦੇ ਬਾਕੀ ਦੋ ਭਰਾਵਾਂ ਦਾ...
ਗੁਰਦੇਵ ਸਿੰਘ ਸਿੱਧੂ ‘‘ਫਾਂਸੀ ਦੀ ਸਜ਼ਾ ਪ੍ਰਾਪਤ ਬੰਦੀ ਗੁਰਦਿੱਤ ਸਿੰਘ ਪੁੱਤਰ ਮੰਗਲ ਸਿੰਘ ਇਕ ਅਖੌਤੀ ਆਤੰਕੀ ਪਾਰਟੀ ਨਾਲ ਸਬੰਧ ਰੱਖਦਾ ਹੈ। ਉਸ ਵੱਲੋਂ ਕੀਤੇ ਗਏ ਕਤਲ ਵਿਚ ਉਸ ਨੂੰ ਉਸ ਦੀ ਪਾਰਟੀ ਦਾ ਥਾਪੜਾ ਸੀ...
ਸਰਬਜੀਤ ਸਿੰਘ ਕੰਵਲ ਅਠਾਈ ਅਪਰੈਲ, 2025 ਨੂੰ ਰਸ-ਭਿੰਨੀ ਅਤੇ ਸੁਰੀਲੀ ਆਵਾਜ਼ ਦੇ ਮਾਲਕ ਹਰਮਨ ਪਿਆਰੇ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੂੰ ਭਾਰਤ ਦੇ ਰਾਸ਼ਟਰਪਤੀ ਦੁਆਰਾ ਦੇਸ਼ ਦੇ ਸਭ ਤੋਂ ਉੱਚੇ ਨਾਗਰਿਕ ਪੁਰਸਕਾਰਾਂ ਵਿੱਚੋਂ ਇੱਕ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ...
ਡਾ. ਚਰਨਜੀਤ ਸਿੰਘ ਗੁਮਟਾਲਾ ਜੱਸਾ ਸਿੰਘ ਰਾਮਗੜ੍ਹੀਆ ਦੇ ਪਿਛੋਕੜ ਬਾਰੇ ਝਾਤ ਪਾਉਣ ’ਤੇ ਪਤਾ ਲੱਗਦਾ ਹੈ ਕਿ ਇਹ ਸਾਰਾ ਪਰਿਵਾਰ ਹੀ ਗੁਰੂ ਘਰ ਨੂੰ ਸਮਰਪਿਤ ਸੀ। ਇਨ੍ਹਾਂ ਦੇ ਦਾਦਾ ਭਾਈ ਹਰਦਾਸ ਸਿੰਘ ਨੇ ਗੁਰੂ ਗੋਬਿੰਦ...
Why Akal Takht has softened stance against Dhadrianwale
ਡਾ. ਸੰਦੀਪ ਘੰਡ ਗੁਰੂ ਤੇਗ ਬਹਾਦਰ ਜੀ ਨੂੰ ਮਨੁੱਖੀ ਅਧਿਕਾਰਾਂ ਦੀ ਵਿਸ਼ਵਵਿਆਪੀ ਧਾਰਨਾ ਦੇ ਸੰਸਥਾਪਕਾਂ ’ਚੋਂ ਇੱਕ ਮੰਨਿਆ ਜਾ ਸਕਦਾ ਹੈ। ਗੁਰੂ ਤੇਗ਼ ਬਹਾਦਰ (1621-75) ਨੂੰ ਵਿਸ਼ਵਵਿਆਪੀ ਮਨੁੱਖੀ ਅਧਿਕਾਰਾਂ ਦੇ ਇਤਿਹਾਸ ’ਚ ਵਿਲੱਖਣ ਸਥਾਨ ਪ੍ਰਾਪਤ ਹੈ। ਭਾਰਤ ਦੇ ਮੱਧਕਾਲੀ ਇਤਿਹਾਸ...
ਰਮੇਸ਼ ਬੱਗਾ ਚੋਹਲਾ ਪਾਰਸ ਹੋਆ ਪਾਰਸਹੁ ਸਤਿਗੁਰ ਪਰਚੇ ਸਤਿਗੁਰ ਕਹਣਾ। ਚੰਦਨੁ ਹੋਇਆ ਚੰਦਨਹੁ ਗੁਰ ਉਪਦੇਸ ਰਹਤਿ ਵਿਚਿ ਰਹਣਾ। ਜੋਤਿ ਸਮਾਣੀ ਜੋਤਿ ਵਿਚਿ ਗੁਰਮਤਿ ਸੁਖੁ ਦੁਰਮਤਿ ਦੁਖ ਦਹਣਾ। ਉੱਚ-ਕੋਟੀ ਦੇ ਕਵੀ ਅਤੇ ਗੁਰੂ ਕਾਲ ਦੇ ਪ੍ਰਬੁੱਧ...
ਬਹਾਦਰ ਸਿੰਘ ਗੋਸਲ ਜਦੋਂ ਤੋਂ ਮਨੁੱਖ ਨੇ ਸਮਾਜ ਵਿੱਚ ਵਿਚਰਨਾ ਸ਼ੁਰੂ ਕੀਤਾ ਹੈ, ਉਦੋਂ ਤੋਂ ਹੀ ਉਸ ਦਾ ਵੱਖ-ਵੱਖ ਪਾਲਤੂ ਪਸ਼ੂਆਂ ਨਾਲ ਪਿਆਰ ਅਤੇ ਵਿਲੱਖਣ ਵਾਸਤਾ ਰਿਹਾ ਹੈ। ਇਨ੍ਹਾਂ ’ਚੋਂ ਕਈ ਪਸ਼ੂਆਂ ਨੂੰ ਉਹ ਆਵਾਜਾਈ ਦੇ...
ਡਾ. ਰਣਜੀਤ ਸਿੰਘ ਅਪਰੈਲ ਮਹੀਨੇ ਹਾੜ੍ਹੀ ਦੀ ਫਸਲ ਪੱਕ ਕੇ ਤਿਆਰ ਹੋ ਜਾਂਦੀ ਹੈ, ਜਿਸ ਨੂੰ ਦੇਖ ਕੇ ਲੋਕਾਈ ਦੇ ਚਿਹਰਿਆਂ ’ਤੇ ਖੁਸ਼ੀ ਝਲਕਣ ਲੱਗਦੀ ਹੈ। ਇਸੇ ਮਹੀਨੇ ਵਿਸਾਖੀ ਦਾ ਪਵਿੱਤਰ ਤਿਉਹਾਰ ਆਉਂਦਾ ਹੈ। ਇਸੇ...
ਗੁਰਮੀਤ ਸਿੰਘ ਵੇਰਕਾ ਗੁਰਦੁਆਰਾ ਨਾਨਕਸਰ (ਵੇਰਕਾ) ਅੰਮ੍ਰਿਤਸਰ ਤੋਂ ਕਰੀਬ 6 ਕਿਲੋਮੀਟਰ ਦੂਰ ਬਟਾਲਾ ਰੋਡ ’ਤੇ ਸਥਿਤ ਹੈ। ਇੱਥੇ ਗੁਰੂ ਨਾਨਕ ਦੇਵ ਜੀ ਕਲਯੁਗੀ ਦੁਨੀਆਂ ਨੂੰ ਸਿੱਧੇ ਰਾਹ ਪਾਉਂਦਿਆਂ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਬਟਾਲੇ ਜਾਂਦੇ ਹੋਏ ਰਸਤੇ ਵਿੱਚ ਪੈਂਦੇ ਨਗਰ ਵੇਰਕਾ...
ਬਹਾਦਰ ਸਿੰਘ ਗੋਸਲ ਪੰਜਾਬ ਦੀ ਇਤਿਹਾਸਕ ਅਤੇ ਪਵਿੱਤਰ ਨਗਰੀ ਮਾਛੀਵਾੜਾ ਸਾਹਿਬ ਉਹ ਅਸਥਾਨ ਹੈ, ਜਿੱਥੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਚਮਕੌਰ ਦੀ ਜੰਗ ਵਿੱਚ ਆਪਣੇ ਦੋ ਵੱਡੇ ਜਿਗਰ ਦੇ ਟੋਟੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਸਮੇਤ ਆਪਣੇ...
ਡਾ. ਰਣਜੀਤ ਸਿੰਘ ਭਾਰਤ ਅਜਿਹਾ ਖੁਸ਼ਕਿਸਮਤ ਦੇਸ਼ ਹੈ, ਜਿਥੇ ਕੁਦਰਤ ਦੇ ਸਾਰੇ ਮੌਸਮ ਆਉਂਦੇ ਹਨ। ਇਨ੍ਹਾਂ ਮੌਸਮਾਂ ਦੇ ਆਗਮਨ ਅਤੇ ਅਲਵਿਦਾ ਆਖਣ ਲਈ ਵਿਸ਼ੇਸ਼ ਤਿਉਹਾਰ ਮਨਾਏ ਜਾਂਦੇ ਹਨ। ਇਸ ਮੌਕੇ ਮਨੁੱਖੀ ਜੀਵਨ ਨੂੰ ਸਹੀ ਜਾਚ ਸਿਖਾਉਣ ਅਤੇ ਸਮਾਜ ’ਚੋਂ ਕੁਰੀਤੀਆਂ...
ਰਮੇਸ਼ ਬੱਗਾ ਚੋਹਲਾ ਭਗਤੀ ਮਾਰਗ ਦੇ ਪਾਂਧੀਆਂ ਨੇ ਕਿਰਤ ਨਾਲ ਜੁੜ ਕੇ ਹੀ ਕਰਤਾਰ ਨਾਲ ਜੁੜਨ ਦੀ ਹਾਮੀ ਭਰੀ ਹੈ। ਭਗਤਾਂ ਨੇ ਇਹ ਹਾਮੀ ਸਿਰਫ ਗੱਲਬਾਤ ਰਾਹੀਂ ਹੀ ਨਹੀਂ, ਸਗੋਂ ਵਿਹਾਰਕ (ਹੱਥੀਂ ਕਿਰਤ ਕਰਕੇ) ਰੂਪ ਵਿਚ ਵੀ ਭਰੀ ਹੈ। ਮੱਧ...
ਬਹਾਦਰ ਸਿੰਘ ਗੋਸਲ ਸਿੱਖ ਇਤਿਹਾਸ ਦਾ ਅਧਿਐਨ ਕੀਤਿਆਂ ਇਹ ਗੱਲ ਤਾਂ ਬਿਲਕੁਲ ਸਾਫ਼ ਹੋ ਜਾਂਦੀ ਹੈ ਕਿ ਗੁਰੂ ਨਾਨਕ ਦੇਵ ਜੀ ਤੋਂ ਬਾਅਦ ਕਿਸੇ ਵੀ ਗੁਰੂ ਨੇ ਹਿੰਦੁਸਤਾਨ ਦੀ ਇੰਨੀ ਲੰਬੀ ਪ੍ਰਚਾਰ ਯਾਤਰਾ ਨਹੀਂ ਸੀ ਕੀਤੀ। ਗੁਰੂ ਨਾਨਕ ਦੇਵ ਜੀ...
ਡਾ. ਰੂਪ ਸਿੰਘ ਗੁਰੂ ਗੋਬਿੰਦ ਸਿੰਘ ਜੀ ਨੇ ਪਿਤਾ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ‘ਧਰਮ ਹੇਤ ਸਾਕਾ’ ਕਿਹਾ ਹੈ, ਜਿਸ ਤੋਂ ਸਾਕਾ ਸ਼ਬਦ ਸਿੱਖ ਸ਼ਬਦਾਵਲੀ ਦਾ ਅਟੁੱਟ ਹਿੱਸਾ ਬਣ ਗਿਆ। ਸਾਕੇ ਦਾ ਅਰਥ ਹੈ, ਕੋਈ ਐਸਾ ਕਰਮ ਜੋ ਇਤਿਹਾਸ...
ਅਵਤਾਰ ਸਿੰਘ ਆਨੰਦ ਸਤਲੁਜ ਕੰਢੇ ਸਭਰਾਵਾਂ ਵਿੱਚ ਸਰਕਾਰ-ਏ-ਖਾਲਸਾ ਦੀ ਫ਼ੌਜ ਤੇ ਅੰਗਰੇਜ਼ਾਂ ਵਿਚਾਲੇ ਹੋਏ ਯੁੱਧ ਵਿੱਚ ਸਿੱਖ ਫ਼ੌਜਾਂ ਨੂੰ ਹਾਰ ਦਾ ਸਾਹਮਣਾ ਕਰਨਾ ਪ ਿਆ। ਕਈ ਸਿੱਖ ਜਰਨੈਲ ਵੀ ਇਸ ਯੁੱਧ ਦੇ ਮੈਦਾਨ ’ਚ ਸ਼ਹੀਦੀ ਪਾ ਗਏ। ਸ਼ਹੀਦ ਹੋਣ ਵਾਲੇ...
ਦਲਜੀਤ ਰਾਏ ਕਾਲੀਆ ਸੇਵਾ ਸਿੰਘ ਠੀਕਰੀਵਾਲਾ ਸਰਗਰਮ ਅਕਾਲੀ ਆਗੂ ਅਤੇ ਰਿਆਸਤੀ ਪਰਜਾ ਮੰਡਲ ਦੇ ਬਾਨੀਆਂ ’ਚੋਂ ਸਨ। ਉਨ੍ਹਾਂ ਦਾ ਜਨਮ 24 ਅਗਸਤ, 1882 ਨੂੰ ਪਟਿਆਲਾ ਰਿਆਸਤ ਦੇ ਪਿੰਡ ਠੀਕਰੀਵਾਲਾ ਵਿੱਚ ਦੇਵਾ ਸਿੰਘ ਅਤੇ ਹਰਿ ਕੌਰ ਦੇ ਘਰ ਹੋਇਆ। ਦੇਵਾ ਸਿੰਘ...
2 ਮਈ, 2005 ਨੂੰ ਬੀਬੀ ਜਗੀਰ ਕੌਰ ਤੇ ਪ੍ਰਕਾਸ਼ ਸਿੰਘ ਬਾਦਲ ਨੇ ਰੱਖਿਆ ਦੀ ਨੀਂਹ ਪੱਥਰ ਗੁਰਸੇਵਕ ਸਿੰਘ ਪ੍ਰੀਤ ਸ੍ਰੀ ਮੁਕਤਸਰ ਸਾਹਿਬ, 14 ਜਨਵਰੀ Punjab News: ਜਿਉਂ ਹੀ ਸ੍ਰੀ ਮੁਕਤਸਰ ਸਾਹਿਬ ਦੇ ਮੇਲਾ ਮਾਘੀ ਦਾ ਜ਼ਿਕਰ ਹੁੰਦਾ ਹੈ ਤਾਂ 19...
Advertisement