ਅਰਮੀਨੀਆ ਨਾਲ ਝੜਪਾਂ ਵਿੱਚ ਅਜ਼ਰਬੈਜਾਨ ਦੇ 7 ਸੈਨਿਕਾਂ ਦੀ ਮੌਤ

ਅਰਮੀਨੀਆ ਨਾਲ ਝੜਪਾਂ ਵਿੱਚ ਅਜ਼ਰਬੈਜਾਨ ਦੇ 7 ਸੈਨਿਕਾਂ ਦੀ ਮੌਤ

ਮਾਸਕੋ, 17 ਨਵੰਬਰ

ਅਰਮੀਨੀਆ ਨਾਲ ਸਰਹੱਦ ’ਤੇ ਹੋਈ ਝੜਪ ਵਿੱਚ ਅਜ਼ਰਬੈਜਾਨ ਦੇ ਸੱਤ ਸੈਨਿਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋਏ ਹਨ। ਅਜ਼ਰਬੈਜਾਨ ਦੇ ਰੱਖਿਆ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ ਹੈ। ਦੂਜੇ ਪਾਸੇ ਅਰਮੀਨੀਆ ਦੇ ਅਧਿਕਾਰੀਆਂ ਨੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਮੰਗਲਵਾਰ ਨੂੰ ਹੋਈਆਂ ਝੜਪਾਂ ਦੌਰਾਨ ਉਸ ਦੇ 13 ਸੈਨਿਕਾਂ ਨੂੰ ਫੜ ਲਿਆ ਗਿਆ ਜਦਕਿ 24 ਹੋਰ ਲਾਪਤਾ ਹਨ। ਜ਼ਿਕਰਯੋਗ ਹੈ ਕਿ ਵੱਖਵਾਦੀਆਂ ਦੇ ਇਲਾਕੇ ਨਾਗੋਰਨੋ-ਕਾਰਬਾਖ ਨੂੰ ਲੈ ਕੇ ਪਿਛਲੇ ਸਾਲ ਦੋਵਾਂ ਦੇਸ਼ਾਂ ਵਿਚਾਲੇ ਛੇ ਹਫਤਿਆਂ ਤੱਕ ਲੜਾਈ ਵਿੱਚ ਲੱਗਪਗ 6,600 ਲੋਕਾਂ ਦੀ ਮੌਤ ਹੋਈ ਸੀ। ਅਰਮੀਨੀਆ ਦੇ ਰੱਖਿਆ ਮੰਤਰਾਲੇ ਨੇ ਅਜ਼ਰਬੈਜਾਨ ਦੇ ਸੈਨਿਕਾਂ ’ਤੇ ਅਰਮੀਨਿਆਈ ਚੌਕੀਆਂ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ ਹੈ। ਇਸੇ ਦੌਰਾਨ ਅਜ਼ਰਬੈਜਾਨ ਸਰਕਾਰ ਨੇ ਅਰਮੀਨੀਆ ’ਤੇ ਸਰਹੱਦ ’ਤੇ ‘ਵੱਡੇ ਪੱਧਰ ’ਤੇ ਭੜਕਾਹਟ ਪੈਦਾ ਕਰਨ ਦਾ ਦੋਸ਼ ਲਾਇਆ ਹੈ। ਦੋਵਾਂ ਵਿਚਾਲੇ ਉਕਤ ਇਲਾਕੇ ਨੂੰ ਲੈ ਕੇ ਕਈ ਦਹਾਕਿਆਂ ਤੋਂ ਵਿਵਾਦ ਚੱਲ ਰਿਹਾ ਹੈ। -ੲੇਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਮੁੱਖ ਖ਼ਬਰਾਂ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਨਵਜੋਤ ਸਿੱਧੂ ਵੱਲੋਂ ਕਿਸਾਨੀ ਮੁੱਦੇ ਪੰਜਾਬ ਮਾਡਲ ’ਚ ਸ਼ਾਮਲ ਕੀਤੇ ਜਾਣ ਦ...

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਵੋਟ ਪਰਚੀ ਰਾਹੀਂ ਚੋਣਾਂ ਕਰਵਾਉਣ ਦਾ ਮਾਮਲਾ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

‘ਪੁਲ ਦਾ ਉਦਘਾਟਨ ਕਰਨ ਲਈ ਉਥੇ ਜਾ ਸਕਦੇ ਨੇ ਪ੍ਰਧਾਨ ਮੰਤਰੀ’

ਸ਼ਹਿਰ

View All