ਦੱਖਣੀ ਕੋਰੀਆ ਵਿੱਚ ਮਾਲ ’ਚ ਅੱਗ ਲੱਗਣ ਕਾਰਨ 7 ਮੌਤਾਂ : The Tribune India

ਦੱਖਣੀ ਕੋਰੀਆ ਵਿੱਚ ਮਾਲ ’ਚ ਅੱਗ ਲੱਗਣ ਕਾਰਨ 7 ਮੌਤਾਂ

ਦੱਖਣੀ ਕੋਰੀਆ ਵਿੱਚ ਮਾਲ ’ਚ ਅੱਗ ਲੱਗਣ ਕਾਰਨ 7 ਮੌਤਾਂ

ਸਿਓਲ, 26 ਸਤੰਬਰ

ਦੱਖਣੀ ਕੋਰੀਆ ਦੇ ਸ਼ਹਿਰ ਡਾੲੇਜਿਓਨ ਵਿੱਚ ਇੱਕ ਸ਼ਾਪਿੰਗ ਮਾਲ ਦੀ ਬੇਸਮੈਂਟ ਵਿੱਚ ਅੱਗ ਲੱਗਣ ਕਾਰਨ ਘੱਟੋ ਘੱਟ ਸੱਤ ਜਣਿਆਂ ਦੀ ਮੌਤ ਹੋ ਗਈ। ਡਾਏਜਿਓਨ ਫਾਇਰ ਹੈੱਡਕੁਆਰਟਰ ਦੇ ਅਧਿਕਾਰੀ ਗੋ ਸਿਯੁੰਗ-ਚਿਓਲ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਅਮਲੇ ਵੱਲੋਂ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ ਅਤੇ ਲਾਪਤਾ ਲੋਕਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤੁਰੰਤ ਇਹ ਪਤਾ ਨਹੀਂ ਲੱਗ ਕਿ ਹਾਲੇ ਤੱਕ ਕਿੰਨੇ ਲੋਕ ਲਾਪਤਾ ਹਨ। ਅੱਗ ਲੱਗਣ ਦੀ ਇਹ ਘਟਨਾ ਸਵੇਰੇ ਲਗਭਗ 7.45 ਵਜੇ ਵਾਪਰੀ। ਹੁਣ ਤੱਕ 100 ਤੋਂ ਵੱਧ ਲੋਕਾਂ ਨੂੰ ਬਚਾਅ ਲਿਆ ਗਿਆ ਹੈ। ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ਮਗਰੋਂ 90 ਫਾਇਰ ਬ੍ਰਿਗੇਡ ਅਤੇ ਅੱਗ ਬੁਝਾਊ ਦੇ ਅਮਲੇ ਦੇ 500 ਤੋਂ ਵੱਧ ਮੌਕੇ ਪਹੁੰਚੇ ਜਿਨ੍ਹਾਂ ਵੱਲੋਂ ਦੁਪਹਿਰ 3 ਕੁ ਵਜੇ ਅੱਗ ’ਤੇ ਕਾਬੂ ਪਾਇਆ ਗਿਆ। -ਏਪੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਮੁੱਖ ਖ਼ਬਰਾਂ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1500 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1500 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਕਈ ਲੋਕ ਇਮਾਰਤਾਂ ਦੇ ਮਲਬੇ ਹੇਠ ਫਸੇ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਪਟਿਆਲਾ ਤੋਂ ਸੰਸਦ ਮੈਂਬਰ ਨੇ ਹਲਕਾ ਅਤੇ ਪੰਜਾਬ ਵਾਸੀਆਂ ਨਾਲ ਖੜ੍ਹੇ ਰਹਿ...

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਸਾਂਝੀ ਸੰਸਦੀ ਕਮੇਟੀ ਕਾਇਮ ਕਰਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜ...

ਸ਼ਹਿਰ

View All