ਅਮਰੀਕਾ ’ਚ ਵੀਆਰ ਹੈੱਡਸੈੱਟ ਦਿਵਾਉਣ ਤੋਂ ਇਨਕਾਰ ਕਰਨ ’ਤੇ 10 ਸਾਲ ਦੇ ਬੱਚੇ ਨੇ ਮਾਂ ਦੀ ਗੋਲੀ ਮਾਰ ਕੇ ਹੱਤਿਆ ਕੀਤੀ : The Tribune India

ਅਮਰੀਕਾ ’ਚ ਵੀਆਰ ਹੈੱਡਸੈੱਟ ਦਿਵਾਉਣ ਤੋਂ ਇਨਕਾਰ ਕਰਨ ’ਤੇ 10 ਸਾਲ ਦੇ ਬੱਚੇ ਨੇ ਮਾਂ ਦੀ ਗੋਲੀ ਮਾਰ ਕੇ ਹੱਤਿਆ ਕੀਤੀ

ਅਮਰੀਕਾ ’ਚ ਵੀਆਰ ਹੈੱਡਸੈੱਟ ਦਿਵਾਉਣ ਤੋਂ ਇਨਕਾਰ ਕਰਨ ’ਤੇ 10 ਸਾਲ ਦੇ ਬੱਚੇ ਨੇ ਮਾਂ ਦੀ ਗੋਲੀ ਮਾਰ ਕੇ ਹੱਤਿਆ ਕੀਤੀ

ਮਿਲਵਾਕੀ (ਅਮਰੀਕਾ), 1 ਦਸੰਬਰ

ਅਮਰੀਕਾ ਦੇ ਮਿਲਵਾਕੀ ਵਿੱਚ 10 ਸਾਲਾ ਲੜਕੇ ਨੇ ਆਪਣੀ ਮਾਂ ਦੀ ਗੋਲੀ ਮਾਰ ਕੇ ਹੱਤਿਆ ਇਸ ਕਰਕੇ ਕਰ ਦਿੱਤੀ ਕਿਉਂਕਿ ਉਸ ਨੇ ਉਸ ਨੂੰ  ਵਰਚੂਅਲ ਰਿਐਲਿਟੀ (ਵੀਆਰ) ਹੈੱਡਸੈੱਟ ਖਰੀਦ ਕੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਬੱਚੇ ਨੇ ਪਹਿਲਾਂ ਪੁਲੀਸ ਨੂੰ ਦੱਸਿਆ ਕਿ 21 ਨਵੰਬਰ ਨੂੰ ਗੋਲੀ ਅਚਾਨਕ ਲੱਗੀ ਸੀ ਪਰ ਬਾਅਦ ਵਿੱਚ ਦੱਸਿਆ ਕਿ ਉਸ ਨੇ ਜਾਣਬੁੱਝ ਕੇ ਆਪਣੀ ਮਾਂ 'ਤੇ ਗੋਲੀ ਚਲਾਈ ਸੀ। ਬੱਚੇ 'ਤੇ ਪਿਛਲੇ ਹਫ਼ਤੇ ਬਾਲਗ ਵਜੋਂ ਪਹਿਲੀ-ਡਿਗਰੀ ਜਾਣਬੁੱਝ ਕੇ ਹੱਤਿਆ ਦਾ ਦੋਸ਼ ਲਗਾਇਆ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All