ਅਫਰੀਕੀ ਮੁਲਕ ਮਾਲੇ ’ਚ 25 ਸਾਲ ਦੀ ਔਰਤ ਨੇ ਇਕੋ ਵੇਲੇ 9 ਬੱਚਿਆਂ ਨੂੰ ਜਨਮ ਦਿੱਤਾ

ਅਫਰੀਕੀ ਮੁਲਕ ਮਾਲੇ ’ਚ 25 ਸਾਲ ਦੀ ਔਰਤ ਨੇ ਇਕੋ ਵੇਲੇ 9 ਬੱਚਿਆਂ ਨੂੰ ਜਨਮ ਦਿੱਤਾ

ਬਮਾਕੋ, 5 ਮਈ

ਮਾਲੇ ਦੀ ਰਾਜਧਾਨੀ ਬਮਾਕੋ ਵਿੱਚ 25 ਸਾਲਾ ਔਰਤ ਨੇ ਇੱਕੋ ਸਮੇਂ 9 ਬੱਚਿਆਂ ਨੂੰ ਜਨਮ ਦਿੱਤਾ, ਹਾਲਾਂਕਿ ਡਾਕਟਰਾਂ ਨੇ ਪਹਿਲਾਂ ਕਿਹਾ ਸੀ ਕਿ ਬੱਚੇਦਾਨੀ ਵਿਚ 7 ਬੱਚੇ ਹਨ ਪਰ ਔਰਤ ਨੇ 9 ਬੱਚਿਆਂ ਨੂੰ ਜਨਮ ਦਿੱਤਾ। ਸੂਤਰਾਂ ਮੁਤਾਬਕ ਸਾਰੇ ਠੀਕ ਹਨ। ਹਾਲੀਮਾ ਸੀਸੇ ਦੇ 9 ਬੱਚਿਆਂ ਵਿੱਚ 5 ਕੁੜੀਆਂ ਤੇ 4 ਮੁੰਡੇ ਹਨ। ਉਸ ਵੱਲੋਂ ਐਨੇ ਬੱਚਿਆਂ ਨੂੰ ਇਕੋ ਵੇਲੇ ਜਨਮ ਦੇਣ ਨਾਲ ਇਸ ਪੱਛਮੀ ਅਫ਼ਰੀਕੀ ਦੇਸ਼ ਵਿੱਚ ਹਰ ਕੋਈ ਹੈਰਾਨ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All