ਜਨਰਲ ਬਾਜਵਾ ਨਾਲ ਬਰਤਾਨੀਆ ਦੇ 12 ਸਿੱਖ ਫ਼ੌਜੀਆਂ ਦੇ ਵਫ਼ਦ ਵੱਲੋਂ ਮੁਲਾਕਾਤ

ਕਰਤਾਰਪੁਰ ਲਾਂਘਾ ਧਾਰਮਿਕ ਆਜ਼ਾਦੀ ਪ੍ਰਤੀ ਪਾਕਿਸਤਾਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਜਨਰਲ ਬਾਜਵਾ

ਜਨਰਲ ਬਾਜਵਾ ਨਾਲ ਬਰਤਾਨੀਆ ਦੇ 12 ਸਿੱਖ ਫ਼ੌਜੀਆਂ ਦੇ ਵਫ਼ਦ ਵੱਲੋਂ ਮੁਲਾਕਾਤ

ਇਸਲਾਮਾਬਾਦ, 29 ਜੂਨ

ਪਾਕਿਸਤਾਨ ਥਲ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਬਰਤਾਨਵੀ ਸਿੱਖ ਫ਼ੌਜੀਆਂ ਦੇ ਵਫ਼ਦ ਨੂੰ ਕਿਹਾ ਹੈ ਕਿ ਇਤਿਹਾਸਕ ਕਰਤਾਰਪੁਰ ਲਾਂਘਾ ਧਾਰਮਿਕ ਆਜ਼ਾਦੀ ਅਤੇ ਸਦਭਾਵਨਾ ਪ੍ਰਤੀ ਪਾਕਿਸਤਾਨ ਦੀ ‘ਅਟੁੱਟ ਵਚਨਬੱਧਤਾ’ ਦਾ ਅਮਲੀ ਪ੍ਰਗਟਾਵਾ ਹੈ। ਬਰਤਾਨੀਆ ਦੀ 'ਫੀਲਡ ਆਰਮੀ' ਦੇ ਡਿਪਟੀ ਕਮਾਂਡਰ ਮੇਜਰ ਜਨਰਲ ਸੇਲੀਆ ਜੇ. ਹਾਰਵੇ ਦੀ ਅਗਵਾਈ 'ਚ 12 ਮੈਂਬਰੀ ਗਰੁੱਪ ਨੇ ਰਾਵਲਪਿੰਡੀ ਸਥਿਤ ਥਲ ਸੈਨਾ ਹੈੱਡਕੁਆਰਟਰ 'ਚ ਜਨਰਲ ਬਾਜਵਾ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਬਾਜਵਾ ਨੇ ਵਫ਼ਦ ਨੂੰ ਦੱਸਿਆ ਕਿ ਪਾਕਿਸਤਾਨ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ ਅਤੇ ਮੰਨਦਾ ਹੈ ਕਿ ਦੇਸ਼ ਵਿੱਚ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਵਫ਼ਦ ਨੇ ਮੁਲਕ ਵਿਚਲੇ ਸਿੱਖਾਂ ਨਾਲ ਸਬੰਧਤ ਧਾਰਮਿਕ ਤੇ ਇਤਿਹਾਸਕ ਅਸਥਾਨਾ ਦਾ ਦੌਰਾ ਵੀ ਕੀਤਾ। ਵਾਹਗਾ ਬਾਰਡਰ ’ਤੇ ਸ਼ਾਮ ਵੇਲੇ ਝੰਡਾ ਉਤਾਰਨ ਦੀ ਰਸਮ ਦਾ ਆਨੰਦ ਵੀ ਵਫਦ ਨੇ ਮਾਣਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਸੂਬੇ ਆਧੁਨਿਕ ਖੇਤੀ ’ਤੇ ਧਿਆਨ ਕੇਂਦਰਿਤ ਕਰਨ: ਮੋਦੀ

ਸੂਬੇ ਆਧੁਨਿਕ ਖੇਤੀ ’ਤੇ ਧਿਆਨ ਕੇਂਦਰਿਤ ਕਰਨ: ਮੋਦੀ

ਨੀਤੀ ਆਯੋਗ ਦੀ ਮੀਟਿੰਗ ’ਚ ਪ੍ਰਧਾਨ ਮੰਤਰੀ ਨੇ ਵਪਾਰ, ਸੈਰ-ਸਪਾਟਾ ਅਤੇ ਤ...

ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਹਥਿਆਰ ਬਰਾਮਦ

ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਹਥਿਆਰ ਬਰਾਮਦ

ਪੁਲੀਸ ਮੁਕਾਬਲੇ ’ਚ ਮਾਰੇ ਗਏ ਮੰਨੂ ਤੇ ਰੂਪਾ ਕੋਲੋਂ ਬਰਾਮਦ ਏਕੇ-47 ਤੇ ...

ਇਸਰੋ ਦੇ ਸੈਟੇਲਾਈਟ ਗਲਤ ਪੰਧ ’ਤੇ ਪਏ

ਇਸਰੋ ਦੇ ਸੈਟੇਲਾਈਟ ਗਲਤ ਪੰਧ ’ਤੇ ਪਏ

ਪਹਿਲੇ ਤਿੰਨ ਪੜਾਅ ਸਫ਼ਲ ਰਹਿਣ ਮਗਰੋਂ ‘ਡੇਟਾ ਉੱਡਿਆ’

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਭਾਰਤੀ ਸਫ਼ਾਰਤਖਾਨੇ ਵੱਲੋਂ ਮਦਦ ਦੀ ਪੇਸ਼ਕਸ਼

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਭਾਰਤੀ ਸਫ਼ਾਰਤਖਾਨੇ ਵੱਲੋਂ ਮਦਦ ਦੀ ਪੇਸ਼ਕਸ਼

ਉੱਤਰ ਪ੍ਰਦੇਸ਼ ਵਿੱਚ ਔਰਤ ਦੇ ਪਤੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ