ਭਾਰਤ ’ਚ ਅੱਠ ਚੀਤੇ ਲਿਆਉਣ ਲਈ ਨਾਮੀਬੀਆ ਪੁੱਜਿਆ ਵਿਸ਼ੇਸ਼ ਜਹਾਜ਼ : The Tribune India

ਭਾਰਤ ’ਚ ਅੱਠ ਚੀਤੇ ਲਿਆਉਣ ਲਈ ਨਾਮੀਬੀਆ ਪੁੱਜਿਆ ਵਿਸ਼ੇਸ਼ ਜਹਾਜ਼

ਭਾਰਤ ’ਚ ਅੱਠ ਚੀਤੇ ਲਿਆਉਣ ਲਈ ਨਾਮੀਬੀਆ ਪੁੱਜਿਆ ਵਿਸ਼ੇਸ਼ ਜਹਾਜ਼

ਵਿੰਡਹੋਕ (ਨਮੀਬੀਆ), 15 ਸਤੰਬਰ

ਭਾਰਤ ਦੇ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਲਈ ਅੱਠ ਚੀਤਿਆਂ ਨੂੰ ਲੈ ਕੇ ਵਿਸ਼ੇਸ਼ ਬੀ747 ਜਹਾਜ਼ ਨਾਮੀਬੀਆ ਦੀ ਰਾਜਧਾਨੀ ਵਿੰਡਹੋਕ ਪਹੁੰਚ ਗਿਆ ਹੈ। 1950 ਤੋਂ ਭਾਰਤ ਵਿੱਚ ਚੀਤਿਆਂ ਦੇ ਖਾਤਮੇ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਵਿੱਚ ਦੁਬਾਰਾ ਲਿਆਂਦਾ ਜਾ ਰਿਹਾ ਹੈ। ਚੀਤਿਆਂ ਨੂੰ ਲਿਆਉਣ ਲਈ ਭੇਜੇ ਗਏ ਜਹਾਜ਼ਾਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਅੱਠ ਚੀਤੇ ਜਹਾਜ਼ ਰਾਹੀਂ 17 ਸਤੰਬਰ ਨੂੰ ਰਾਜਸਥਾਨ ਦੇ ਜੈਪੁਰ ਪਹੁੰਚਣਗੇ। ਇਨ੍ਹਾਂ ਵਿੱਚੋਂ ਪੰਜ ਮਾਦਾ ਅਤੇ ਤਿੰਨ ਨਰ ਹਨ। ਇਸ ਮਗਰੋਂ ਇਨ੍ਹਾਂ ਨੂੰ ਜੈਪੁਰ ਤੋਂ ਹੈਲੀਕਾਪਟਰ ਰਾਹੀਂ ਮੱਧ ਪ੍ਰਦੇਸ਼ ਦੇ ਨਵੇਂ ਬਸੇਰੇ ਵਿੱਚ ਲਿਆਂਦਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All