ਅਫ਼ਗ਼ਾਨਿਸਤਾਨ: ਕਾਬੁਲ ਦੀ ਮਸਜਿਦ ’ਚ ਆਤਮਘਾਤੀ ਹਮਲੇ ਕਾਰਨ ਮੁੱਖ ਮੌਲਵੀ ਸਣੇ 21 ਵਿਅਕਤੀ ਮਰੇ : The Tribune India

ਅਫ਼ਗ਼ਾਨਿਸਤਾਨ: ਕਾਬੁਲ ਦੀ ਮਸਜਿਦ ’ਚ ਆਤਮਘਾਤੀ ਹਮਲੇ ਕਾਰਨ ਮੁੱਖ ਮੌਲਵੀ ਸਣੇ 21 ਵਿਅਕਤੀ ਮਰੇ

ਅਫ਼ਗ਼ਾਨਿਸਤਾਨ: ਕਾਬੁਲ ਦੀ ਮਸਜਿਦ ’ਚ ਆਤਮਘਾਤੀ ਹਮਲੇ ਕਾਰਨ ਮੁੱਖ ਮੌਲਵੀ ਸਣੇ 21 ਵਿਅਕਤੀ ਮਰੇ

ਇਸਲਾਮਾਬਾਦ, 18 ਅਗਸਤ

ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਦੀ ਮਸਜਿਦ ਵਿਚ ਬੁੱਧਵਾਰ ਨੂੰ ਸ਼ਾਮ ਦੀ ਨਮਾਜ਼ ਦੌਰਾਨ ਹੋਏ ਬੰਬ ਧਮਾਕੇ ਵਿਚ ਮੁੱਖ ਮੌਲਵੀ ਸਮੇਤ ਘੱਟੋ-ਘੱਟ 21 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਬੱਚਿਆਂ ਸਮੇਤ 33 ਹੋਰ ਜ਼ਖਮੀ ਹੋ ਗਏ। ਹਮਲੇ ਦੀ ਤੁਰੰਤ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ। ਸ਼ਹਿਰ ਦੇ ਖੇਰ ਖੰਨਾ ਇਲਾਕੇ ਦੇ ਵਸਨੀਕ ਨੇ ਸਿਦੀਕੀਆ ਮਸਜਿਦ ਨੂੰ ਨਿਸ਼ਾਨਾ ਬਣਾ ਕੇ ਆਤਮਘਾਤੀ ਹਮਲਾ ਕੀਤਾ। ਮਾਰੇ ਮੌਲਵੀ ਦਾ ਨਾਂ ਮੁੱਲਾ ਅਮੀਰ ਮੁਹੰਮਦ ਕਾਬੁਲੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਰਾਜਪਾਲ ਤੇ ਪੰਜਾਬ ਸਰਕਾਰ ਦਰਮਿਆਨ ਖਿੱਚੋਤਾਣ ਰੁਕੀ; 27 ਸਤੰਬਰ ਨੂੰ ਸਵੇ...

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਸਲੇਮ ਟਾਬਰੀ ਨੇੜੇ ਸ਼ਗਨ ਬੀਕਾਨੇਰ ਸਵੀਟਸ ਬਾਹਰ ਵਾਪਰੀ ਘਟਨਾ

ਸ਼ਹਿਰ

View All