ਅਫ਼ਗਾਨਿਸਤਾਨ: ਕਾਬੁਲ ’ਚ ਮਸਜਿਦ ਨੇੜੇ ਬੰਬ ਧਮਾਕੇ ਵਿੱਚ 7 ਮੌਤਾਂ, 41 ਜ਼ਖ਼ਮੀ : The Tribune India

ਅਫ਼ਗਾਨਿਸਤਾਨ: ਕਾਬੁਲ ’ਚ ਮਸਜਿਦ ਨੇੜੇ ਬੰਬ ਧਮਾਕੇ ਵਿੱਚ 7 ਮੌਤਾਂ, 41 ਜ਼ਖ਼ਮੀ

ਅਫ਼ਗਾਨਿਸਤਾਨ: ਕਾਬੁਲ ’ਚ ਮਸਜਿਦ ਨੇੜੇ ਬੰਬ ਧਮਾਕੇ ਵਿੱਚ 7 ਮੌਤਾਂ, 41 ਜ਼ਖ਼ਮੀ

ਮਸਜਿਦ ਨੇੜੇ ਧਮਾਕੇ ਮਗਰੋਂ ਤਾਇਨਾਤ ਸੁਰੱਖਿਆ ਗਾਰਡ। -ਫੋਟੋ: ਏਪੀ/ਪੀਟੀਆਈ

ਕਾਬੁਲ, 23 ਸਤੰਬਰ

ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਅੱਜ ਮਸਜਿਦ ਨੇੜੇ ਹੋਏ ਕਾਰ ਬੰਬ ਧਮਾਕੇ ਵਿੱਚ ਘੱਟੋ ਘੱਟ 7 ਜਣਿਆਂ ਦੀ ਮੌਤ ਹੋ ਗਈ ਜਦਕਿ ਕਈ ਬੱਚਿਆਂ ਸਣੇ 41 ਹੋਰ ਜ਼ਖ਼ਮੀ ਹੋਏ ਹਨ। ਇਹ ਜਾਣਕਾਰੀ ਤਾਲਿਬਾਨ ਦੇ ਇੱਕ ਅਧਿਕਾਰੀ ਨੇ ਦਿੱਤੀ। ਹਾਲੇ ਤੱਕ ਕਿਸੇ ਵੀ ਜਥੇਬੰਦੀ ਨੇ ਇਹ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All