ਡੋਵਾਲ ਵੱਲੋਂ ਚੋਟੀ ਦੇ ਅਫ਼ਗਾਨ ਆਗੂਆਂ ਨਾਲ ਮੁਲਾਕਾਤ

ਡੋਵਾਲ ਵੱਲੋਂ ਚੋਟੀ ਦੇ ਅਫ਼ਗਾਨ ਆਗੂਆਂ ਨਾਲ ਮੁਲਾਕਾਤ

ਕਾਬੁਲ, 13 ਜਨਵਰੀ

ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਅੱਜ ਕਾਬੁਲ ਵਿਚ ਅਫ਼ਗਾਨਿਸਤਾਨ ਦੇ ਚੋਟੀ ਦੇ ਆਗੂਆਂ ਨਾਲ ਮੁਲਾਕਾਤ ਕਰ ਕੇ ਰਣਨੀਤਕ ਮੁੱਦਿਆਂ ’ਤੇ ਗੱਲਬਾਤ ਕੀਤੀ। ਇਸ ਮੌਕੇ ਸਾਂਝੇ ਹਿੱਤਾਂ ਅਤੇ ਅਤਿਵਾਦ ਨਾਲ ਰਲ-ਮਿਲ ਕੇ ਨਜਿੱਠਣ ’ਤੇ ਚਰਚਾ ਕੀਤੀ ਗਈ। ਡੋਵਾਲ ਉੱਚ ਪੱਧਰੀ ਵਫ਼ਦ ਨਾਲ ਅਫ਼ਗਾਨਿਸਤਾਨ ਪੁੱਜੇ ਹਨ ਤੇ ਅੱਜ ਸਵੇਰੇ ਉਨ੍ਹਾਂ ਰਾਸ਼ਟਰਪਤੀ ਅਸ਼ਰਫ਼ ਗ਼ਨੀ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਕਿ ਦੋਵੇਂ ਧਿਰਾਂ ਨੇ ਦਹਿਸ਼ਤਗਰਦੀ ਨਾਲ ਨਜਿੱਠਣ ਤੇ ਅਫ਼ਗਾਨਿਸਤਾਨ ਵਿਚ ਸ਼ਾਂਤੀ ਕਾਇਮ ਕਰਨ ਲਈ ਖੇਤਰੀ ਪੱਧਰ ’ਤੇ ਸਹਿਮਤੀ ਬਣਾਉਣ ਬਾਰੇ ਚਰਚਾ ਕੀਤੀ।
-ਪੀਟੀਆਈ  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All