ਅਮਰੀਕੀ ਰੈਪਰ ਨਿਕੀ ਮਿਨਾਜ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

ਅਮਰੀਕੀ ਰੈਪਰ ਨਿਕੀ ਮਿਨਾਜ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

ਮਿਨੀਓਲਾ(ਅਮਰੀਕਾ), 15 ਫਰਵਰੀ

ਅਮਰੀਕੀ ਰੈਪਰ ਨਿਕੀ ਮਿਨਾਜ ਦੇ ਪਿਤਾ ਦੀ ਨਿਊਯਾਰਕ ਵਿੱਚ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨਸਾਊ ਕਾਊਂਟੀ ਪੁਲੀਸ ਨੇ ਦੱਸਿਆ ਕਿ ਰਾਬਰਟ ਮਰਾਜ(64) ਸ਼ਾਮ ਸਵਾ 6 ਵਜੇ ਦੇ ਕਰੀਬ ਮਿਨੀਓਲਾ ਵਿੱਚ ਲਾਂਗ ਆਈਲੈਂਡ ’ਤੇ ਸੜਕ ਕਿਨਾਰੇ ਸੈਰ ਕਰ ਰਹੇ ਸਨ ਕਿ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਐਲਾਨ ਦਿੱਤਾ। ਪੁਲੀਸ ਨੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ। ਮਿਨਾਜ(38) ਦਾ ਅਸਲੀ ਨਾਮ ਓਨਿਕਾ ਤਾਨਿਆ ਮਰਾਜ ਹੈ। -ੲੇਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਮੁੱਖ ਖ਼ਬਰਾਂ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਨਵਜੋਤ ਸਿੱਧੂ ਵੱਲੋਂ ਕਿਸਾਨੀ ਮੁੱਦੇ ਪੰਜਾਬ ਮਾਡਲ ’ਚ ਸ਼ਾਮਲ ਕੀਤੇ ਜਾਣ ਦ...

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਵੋਟ ਪਰਚੀ ਰਾਹੀਂ ਚੋਣਾਂ ਕਰਵਾਉਣ ਦਾ ਮਾਮਲਾ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

‘ਪੁਲ ਦਾ ਉਦਘਾਟਨ ਕਰਨ ਲਈ ਉਥੇ ਜਾ ਸਕਦੇ ਨੇ ਪ੍ਰਧਾਨ ਮੰਤਰੀ’

ਸ਼ਹਿਰ

View All