ਆਸਟਰੇਲੀਆ ਸਰਕਾਰ ਨੇ ਆਪਣੇ ਨਾਗਰਿਕਾਂ ਦੀ ਭਾਰਤ ਤੋਂ ਵਾਪਸੀ ’ਤੇ ਲਗਾਈ ਪਾਬੰਦੀ ਹਟਾਈ

ਆਸਟਰੇਲੀਆ ਸਰਕਾਰ ਨੇ ਆਪਣੇ ਨਾਗਰਿਕਾਂ ਦੀ ਭਾਰਤ ਤੋਂ ਵਾਪਸੀ ’ਤੇ ਲਗਾਈ ਪਾਬੰਦੀ ਹਟਾਈ

ਮੈਲਬਰਨ, 7 ਮਈ

ਆਸਟਰੇਲੀਆ ਅਗਲੇ ਸ਼ਨਿਚਰਵਾਰ ਤੋਂ ਕੋਵਿਡ ਪ੍ਰਭਾਵਿਤ ਭਾਰਤ ਤੋਂ ਆਪਣੇ ਨਾਗਰਿਕਾਂ ਦੇ ਦੇਸ਼ ਪਰਤਣ ’ਤੇ ਲੱਗੀ ਪਾਬੰਦੀ ਹਟਾ ਦੇਵੇਗਾ ਤੇ ਉਸੇ ਦਿਨ ਡਾਰਵਿਨ ਸ਼ਹਿਰ ਵਿੱਚ ਨਾਗਰਿਕਾਂ ਨੂੰ ਦੇਸ਼ ਵਾਪਸ ਲੈ ਕੇ ਆਉਣ ਵਾਲਾ ਪਹਿਲਾ ਜਹਾਜ਼ ਪੁੱਜੇਗਾ। ਸਰਕਾਰੀ ਹੁਕਮ ਦੀ ਮਿਆਦ 15 ਮਈ ਨੂੰ ਮੁੱਕ ਜਾਵੇਗੀ। ਆਸਟਰੇਲੀਆ 15 ਤੋਂ 31 ਮਈ ਤੱਕ ਨਾਗਿਰਕਾਂ ਨੂੰ ਵਾਪਸ ਲਿਆਉਣ ਲਈ ਤਿੰਨ ਹਵਾਈ ਜਹਾਜ਼ ਭੇਜੇਗਾ। ਇਤਿਹਾਸ ਵਿਚ ਪਹਿਲੀ ਵਾਰ ਆਸਟਰੇਲੀਆਈ ਸਰਕਾਰ ਨੇ ਹਾਲ ਹੀ ਵਿਚ ਆਪਣੇ ਨਾਗਰਿਕਾਂ ਨੂੰ ਘਰ ਪਰਤਣ ’ਤੇ ਅਸਥਾਈ ਤੌਰ' ਤੇ ਪਾਬੰਦੀ ਲਗਾਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All