‘ਆਸਟਰੇਲੀਅਨ ਪੰਜਾਬੀ ਲੇਖਕ ਸਭਾ’ ਵੱਲੋਂ ਪੁਸਤਕ ਲੋਕ ਅਰਪਣ

‘ਆਸਟਰੇਲੀਅਨ ਪੰਜਾਬੀ ਲੇਖਕ ਸਭਾ’ ਵੱਲੋਂ ਪੁਸਤਕ ਲੋਕ ਅਰਪਣ

ਹਰਜੀਤ ਲਸਾੜਾ

ਬ੍ਰਿਸਬਨ, 15 ਫਰਵਰੀ

ਆਸਟਰੇਲੀਆ ਦੇ ਰਾਜ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬਨ ’ਚ ‘ਆਸਟਰੇਲੀਅਨ ਪੰਜਾਬੀ ਲੇਖਕ ਸਭਾ’ ਵੱਲੋਂ ਕਿਸਾਨੀ ਅੰਦੋਲਨ ਨੂੰ ਸਮਰਪਿਤ ਕਾਵਿ ਬੈਠਕ ਵਿਚ ਲੇਖਕ ਰਿਸ਼ੀ ਗੁਲਾਟੀ ਦੀ ਕਿਤਾਬ ‘ਆਕਰਸ਼ਣ ਦਾ ਸਿਧਾਂਤ’ ਲੋਕ ਅਰਪਣ ਕੀਤੀ ਗਈ। ਸਟੇਜ ਸੰਚਾਲਕ ਵਰਿੰਦਰ ਅਲੀਸ਼ੇਰ ਵੱਲੋਂ ਕਿਸਾਨੀ ਸੰਘਰਸ਼ ਸਬੰਧੀ ਸੋਸ਼ਲ ਮੀਡੀਆ ਦੇ ਮੌਜੂਦਾ ਰੋਲ ਬਾਰੇ ਤਕਰੀਰਾਂ ਨਾਲ ਤਰਕੀ ਸੰਵਾਦ ਰਚਾਇਆ ਗਿਆ। ਇਸ ਉਪਰੰਤ ਵਰਿੰਦਰ ਅਲੀਸ਼ੇਰ ਅਤੇ ਹਰਮਨਦੀਪ ਗਿੱਲ ਵੱਲੋਂ ਵਿਸਥਾਰ ਵਿਚ ਪਰਚੇ ਪੜ੍ਹੇ ਗਏ। ਦੋ ਘੰਟੇ ਚੱਲੇ ਸੰਮੇਲਨ ’ਚ ਹੋਰਨਾਂ ਤੋਂ ਇਲਾਵਾ ਸੁਰਿੰਦਰ ਖੁਰਦ, ਦਲਜੀਤ ਸਿੰਘ, ਜਗਜੀਤ ਖੋਸਾ, ਸੋਨੂੰ ਔਲਖ (ਭਾਰਤੀ ਕਿਸਾਨ ਏਕਤਾ ਕਲੱਬ), ਲਹਿੰਦੇ ਪੰਜਾਬ ਦੇ ਉਰਦੂ ਸ਼ਾਇਰ ਨਦੀਮ ਅਕਰਮ, ਗੀਤਕਾਰ ਸੁਰਜੀਤ ਸੰਧੂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਮੁੱਖ ਖ਼ਬਰਾਂ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਨਵਜੋਤ ਸਿੱਧੂ ਵੱਲੋਂ ਕਿਸਾਨੀ ਮੁੱਦੇ ਪੰਜਾਬ ਮਾਡਲ ’ਚ ਸ਼ਾਮਲ ਕੀਤੇ ਜਾਣ ਦ...

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਵੋਟ ਪਰਚੀ ਰਾਹੀਂ ਚੋਣਾਂ ਕਰਵਾਉਣ ਦਾ ਮਾਮਲਾ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

‘ਪੁਲ ਦਾ ਉਦਘਾਟਨ ਕਰਨ ਲਈ ਉਥੇ ਜਾ ਸਕਦੇ ਨੇ ਪ੍ਰਧਾਨ ਮੰਤਰੀ’

ਸ਼ਹਿਰ

View All