ਕੈਲੀਫੋਰਨੀਆ ’ਵਰਸਿਟੀ ਦੀ ਫੰਡਿੰਗ ਘਟਾਉਣ ’ਤੇ ਰੋਕ
ਅਮਰੀਕੀ ਫੈਡਰਲ ਜੱਜ ਨੇ ਟਰੰਪ ਪ੍ਰਸ਼ਾਸਨ ਨੂੰ ਕੈਲੀਫੋਰਨੀਆ ਯੂਨੀਵਰਸਿਟੀ (ਯੂ ਸੀ) ਦੀ ਫੈਡਰਲ ਫੰਡਿੰਗ ਘਟਾਉਣ ਤੋਂ ਰੋਕ ਦਿੱਤਾ ਹੈ। ਇਹ ਫੈਸਲਾ ਮਜ਼ਦੂਰ ਯੂਨੀਅਨਾਂ, ਵਿਦਿਆਰਥੀਆਂ ਅਤੇ ਫੈਕਲਟੀ ਦੀ ਪਟੀਸ਼ਨ ’ਤੇ ਆਇਆ ਹੈ, ਜਿਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਵਿਰੋਧੀ ਵਿਚਾਰਾਂ ਨੂੰ...
Advertisement
ਅਮਰੀਕੀ ਫੈਡਰਲ ਜੱਜ ਨੇ ਟਰੰਪ ਪ੍ਰਸ਼ਾਸਨ ਨੂੰ ਕੈਲੀਫੋਰਨੀਆ ਯੂਨੀਵਰਸਿਟੀ (ਯੂ ਸੀ) ਦੀ ਫੈਡਰਲ ਫੰਡਿੰਗ ਘਟਾਉਣ ਤੋਂ ਰੋਕ ਦਿੱਤਾ ਹੈ। ਇਹ ਫੈਸਲਾ ਮਜ਼ਦੂਰ ਯੂਨੀਅਨਾਂ, ਵਿਦਿਆਰਥੀਆਂ ਅਤੇ ਫੈਕਲਟੀ ਦੀ ਪਟੀਸ਼ਨ ’ਤੇ ਆਇਆ ਹੈ, ਜਿਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਵਿਰੋਧੀ ਵਿਚਾਰਾਂ ਨੂੰ ਦਬਾਉਣ ਲਈ ਫੰਡਿੰਗ ਨੂੰ ਹਥਿਆਰ ਵਜੋਂ ਵਰਤ ਰਹੀ ਹੈ।
Advertisement
Advertisement
