ਬਲੋਚ ਦਹਿਸ਼ਤਗਰਦਾਂ ਵੱਲੋਂ ਕੀਤੇ ਧਮਾਕੇ ਵਿੱਚ ਪਾਕਿਸਤਾਨ ਦੇ ਬਾਨੀ ਜਿਨਾਹ ਦਾ ਬੁੱਤ ਤਬਾਹ

ਬਲੋਚ ਦਹਿਸ਼ਤਗਰਦਾਂ ਵੱਲੋਂ ਕੀਤੇ ਧਮਾਕੇ ਵਿੱਚ ਪਾਕਿਸਤਾਨ ਦੇ ਬਾਨੀ ਜਿਨਾਹ ਦਾ ਬੁੱਤ ਤਬਾਹ

ਕਰਾਚੀ, 27 ਸਤੰਬਰ

ਬਲੋਚ ਦਹਿਸ਼ਤਗਰਦਾਂ ਵੱਲੋਂ ਗੜਬੜਜ਼ਦਾ ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿੱਚ ਕੀਤੇ ਬੰਬ ਧਮਾਕੇ ਵਿੱਚ ਮੁਲਕ ਦੇ ਬਾਨੀ ਮੁਹੰਮਦ ਅਲੀ ਜਿਨਾਹ ਦਾ ਬੁੱਤ ਨੁਕਸਾਨਿਆ ਗਿਆ ਹੈ। ਡਾਅਨ ਦੀ ਰਿਪੋਰਟ ਮੁਤਾਬਕ ਇਹ ਬੁੱਤ ਜੂਨ ਮਹੀਨੇ ਸੁਰੱਖਿਅਤ ਜ਼ੋਨ ਮੰਨੀ ਜਾਂਦੀ ਮਰੀਨ ਡਰਾਈਵ ’ਤੇ ਸਥਾਪਤ ਕੀਤਾ ਗਿਆ ਸੀ। ਰੋਜ਼ਨਾਮਚੇ ਦੀ ਰਿਪੋਰਟ ਮੁਤਾਬਕ ਬਲੋਚ ਦਹਿਸ਼ਤਗਰਦਾਂ ਨੇ ਐਤਵਾਰ ਸਵੇਰੇ ਬੁੱਤ ਦੇ ਹੇਠਾਂ ਬੰਬ ਰੱਖ ਕੇ ਧਮਾਕਾ ਕੀਤਾ, ਜਿਸ ਵਿੱਚ ਬੁੱਤ ਪੂਰੀ ਤਰ੍ਹਾਂ ਤਬਾਹ ਹੋ ਗਿਆ। ਬੀਬੀਸੀ ਉਰਦੂ ਦੀ ਰਿਪੋਰਟ ਮੁਤਾਬਕ ਪਾਬੰਦੀਸ਼ੁਦਾ ਜਥੇਬੰਦੀ ਬਲੋਚ ਰਿਪਬਲਿਕਨ ਆਰਮੀ ਦੇ ਬੁਲਾਰੇ ਬਾਬਗਰ ਬਲੋਚ ਨੇ ਟਵੀਟ ਕਰਕੇ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All