ਅਫ਼ਗਾਨਿਸਤਾਨ ਵਿੱਚ ਧਮਾਕੇ, ਨੌਂ ਦੀ ਮੌਤ; 13 ਜ਼ਖ਼ਮੀ : The Tribune India

ਅਫ਼ਗਾਨਿਸਤਾਨ ਵਿੱਚ ਧਮਾਕੇ, ਨੌਂ ਦੀ ਮੌਤ; 13 ਜ਼ਖ਼ਮੀ

ਅਫ਼ਗਾਨਿਸਤਾਨ ਵਿੱਚ ਧਮਾਕੇ, ਨੌਂ ਦੀ ਮੌਤ; 13 ਜ਼ਖ਼ਮੀ

ਕਾਬੁਲ, 28 ਅਪਰੈਲ

ਉੱਤਰੀ ਅਫਗਾਨਿਸਤਾਨ ਵਿੱਚ ਵੀਰਵਾਰ ਨੂੰ ਹੋਏ ਦੋ ਧਮਾਕਿਆਂ ਵਿੱਚ ਨੌਂ ਵਿਅਕਤੀਆਂ ਦੀ ਮੌਤ ਹੋ ਗਈ ਤੇ 13 ਹੋਰ ਜ਼ਖ਼ਮੀ ਹੋ ਗਏ। ਦੋਨੇ ਧਮਾਕੇ ਕੁਝ ਮਿੰਟਾਂ ਦੇ ਵਕਫ਼ੇ ਵਿੱਚ ਹੋਏ। ਤਾਲਿਬਾਨ ਵੱਲੋਂ ਨਿਯੁਕਤ ਪੁਲੀਸ ਮੁਖੀ ਦੇ ਬੁਲਾਰੇ ਮੁਹੰਮਦ ਆਸਿਫ ਵਜ਼ੀਰੀ ਨੇ ਕਿਹਾ ਕਿ ਬਲਖ਼ ਸੂਬੇ ਦੀ ਰਾਜਧਾਨੀ ਮਜਾਰ ਏ ਸ਼ਰੀਫ਼ ਵਿੱਚ ਦੋ ਵੱਖ ਵੱਖ ਵਾਹਨਾਂ ਵਿੱਚ ਧਮਾਕੇ ਹੋਏ। ਇਨ੍ਹਾਂ ਹਮਲਿਆਂ ਦੀ ਕਿਸੇ ਸੰਗਠਨ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਤਾਲਿਬਾਨ ਸੁਰੱਖਿਆ ਮੁਲਾਜ਼ਮਾਂ ਨੇ ਧਮਾਕੇ ਵਾਲੇ ਖੇਤਰ ਦੀ ਘੇਰਾਬੰਦੀ ਕੀਤੀ ਹੈ। -ੲੇਜੰਸੀ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All