ਚੀਨ ਨੂੰ ਠੱਲ੍ਹਣ ਦੇ ਨਾਮ ’ਤੇ ਬਰਤਾਨੀਆ, ਅਮਰੀਕਾ ਤੇ ਆਸਟ੍ਰੇਲੀਆ ਨੇ ਹਿੰਦ-ਪ੍ਰਸ਼ਾਂਤ ਖੇਤਰ ’ਚ ‘ਕਬਜ਼ੇ’ ਲਈ ਨਵਾਂ ਗਠਜੋੜ ਬਣਾਇਆ

ਚੀਨ ਨੂੰ ਠੱਲ੍ਹਣ ਦੇ ਨਾਮ ’ਤੇ ਬਰਤਾਨੀਆ, ਅਮਰੀਕਾ ਤੇ ਆਸਟ੍ਰੇਲੀਆ ਨੇ ਹਿੰਦ-ਪ੍ਰਸ਼ਾਂਤ ਖੇਤਰ ’ਚ ‘ਕਬਜ਼ੇ’ ਲਈ ਨਵਾਂ ਗਠਜੋੜ ਬਣਾਇਆ

ਲੰਡਨ/ਵਾਸ਼ਿੰਗਟਨ, 16 ਸਤੰਬਰ

ਹਿੰਦ ਪ੍ਰਸ਼ਾਂਤ ਵਿਚ ਚੀਨ ਦੇ ਵਧਦੇ ਪ੍ਰਭਾਵ ਨੂੰ ਠੱਲ੍ਹਣ ਲਈ ਬਰਤਾਨੀਆ, ਅਮਰੀਕਾ ਅਤੇ ਆਸਟ੍ਰੇਲੀਆ ਨੇ ਰਣਨੀਤਕ ਤੌਰ 'ਤੇ ਮਹੱਤਵਪੂਰਨ ਇਸ ਖੇਤਰ ਲਈ ਨਵਾਂ ਤਿਕੜੀ ਸੁਰੱਖਿਆ ਗਠਜੋੜ' (ਔਕਸ) ਬਣਾ ਲਿਆ ਹੈ। ਇਸ ਦਾ ਮੁੱਖ ਮਕਸਦ ਆਪਣੇ ਸਾਂਝੇ ਹਿੱਤਾਂ ਦੀ ਰੱਖਿਆ ਕਰਨ ਤੇ ਆਸਟ੍ਰੇਲੀਆ ਨੂੰ ਪਰਮਾਣੂ ਊਰਜਾ ਨਾਲ ਚੱਲਣ ਵਾਲੀਆਂ ਪਣਡੁੱਬੀਆਂ ਦਿਵਾਉੇਣ ’ਚ ਮਦਦ ਕਰਨਾ ਹੈ। ਇਤਿਹਾਸਕ ਦੱਸੇ ਜਾ ਰਹੇ ਇਸ ਨਵੇਂ ਗਠਜੋੜ ਔਕਸ ਨੂੰ ਟੀਵੀ ’ਤੇ ਪ੍ਰਸਾਰਤ ਸਾਂਝੇ ਸੰਬੋਧਨ ਦੌਰਾਨ ਡਿਜੀਟਲ ਢੰਗ ਨਾਲ ਅਮਲੀ ਜਾਮਾ ਪਹਿਨਾਇਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All