ਕੈਨੇਡਾ: ਓਪਨ ਵਰਕ ਪਰਮਿਟ ਧਾਰਕਾਂ ਦੇ ਜੀਵਨ ਸਾਥੀ ਵੀ ਕਰ ਸਕਣਗੇ ਕੰਮ : The Tribune India

ਕੈਨੇਡਾ: ਓਪਨ ਵਰਕ ਪਰਮਿਟ ਧਾਰਕਾਂ ਦੇ ਜੀਵਨ ਸਾਥੀ ਵੀ ਕਰ ਸਕਣਗੇ ਕੰਮ

ਕੈਨੇਡਾ: ਓਪਨ ਵਰਕ ਪਰਮਿਟ ਧਾਰਕਾਂ ਦੇ ਜੀਵਨ ਸਾਥੀ ਵੀ ਕਰ ਸਕਣਗੇ ਕੰਮ

ਟੋਰਾਂਟੋ, 3 ਦਸੰਬਰ

ਕੈਨੇਡਾ ਨੇ ਐਲਾਨ ਕੀਤਾ ਹੈ ਕਿ ਸਾਲ 2023 ਦੀ ਸ਼ੁਰੂਆਤ ਤੋਂ ਉਨ੍ਹਾਂ ਦੇ ਮੁਲਕ ’ਚ ਓਪਨ ਵਰਕ ਪਰਮਿਟ ਧਾਰਕਾਂ ਦੇ ਪਤੀ/ਪਤਨੀ ਵੀ ਕੰਮ ਕਰਨ ਦੇ ਯੋਗ ਹੋਣਗੇ। ਸਰਕਾਰ ਨੇ ਇਹ ਫ਼ੈਸਲਾ ਓਪਨ ਵਰਕ ਪਰਮਿਟ ਧਾਰਕਾਂ ਦੇ ਪਰਿਵਾਰਾਂ ਨੂੰ ਇਕੱਠਿਆਂ ਰੱਖਣ ਲਈ ਕੀਤਾ ਹੈ। ਕੈਨੇਡਾ ਦੇ ਇਮੀਗਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਕਿਹਾ, ‘ਅੱਜ ਅਸੀਂ ਜੋ ਐਲਾਨ ਕਰਨ ਜਾ ਰਹੇ ਹਾਂ ਉਸ ਨਾਲ ਕੰਮ ਦੇਣ ਵਾਲਿਆਂ ਲਈ ਕਾਮੇ ਲੱਭਣੇ ਆਸਾਨ ਹੋਣਗੇ ਅਤੇ ਪਰਿਵਾਰ ਵੀ ਇਕੱਠੇ ਰਹਿ ਸਕਣਗੇ।’  -ਆਈਏਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਮੁੱਖ ਖ਼ਬਰਾਂ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1300 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1300 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਕਈ ਲੋਕ ਇਮਾਰਤਾਂ ਦੇ ਮਲਬੇ ਹੇਠ ਫਸੇ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਪਟਿਆਲਾ ਤੋਂ ਸੰਸਦ ਮੈਂਬਰ ਨੇ ਹਲਕਾ ਅਤੇ ਪੰਜਾਬ ਵਾਸੀਆਂ ਨਾਲ ਖੜ੍ਹੇ ਰਹਿ...

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਸਾਂਝੀ ਸੰਸਦੀ ਕਮੇਟੀ ਕਾਇਮ ਕਰਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜ...

ਦਿੱਲੀ ਨਗਰ ਨਿਗਮ: ‘‘ਨਾਮਜ਼ਦ ਮੈਂਬਰਾਂ’’ ਨੂੰ ਵੋਟ ਦਾ ਅਧਿਕਾਰ ਦੇਣ ’ਤੇ ਹੰਗਾਮਾ

ਦਿੱਲੀ ਨਗਰ ਨਿਗਮ: ‘‘ਨਾਮਜ਼ਦ ਮੈਂਬਰਾਂ’’ ਨੂੰ ਵੋਟ ਦਾ ਅਧਿਕਾਰ ਦੇਣ ’ਤੇ ਹੰਗਾਮਾ

ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਬਿਨਾਂ ਚੋਣ ਕਰਵਾਏ ਤੀਜੀ ਵਾਰ ਕਾਰਵਾਈ ਮੁਲ...

ਸ਼ਹਿਰ

View All