ਕਰਾਚੀ: ਪਾਕਿਸਤਾਨ ਦੀ ਵਿੱਤੀ ਰਾਜਧਾਨੀ ਕਰਾਚੀ ਵਿੱਚ ਅੱਜ ਇੱਕ ਕੈਮੀਕਲ ਫੈਕਟਰੀ ਨੂੰ ਅੱਗ ਲੱਗ ਗਈ, ਜਿਸ ਵਿੱਚ ਘੱਟੋ-ਘੱਟ 15 ਮਜ਼ਦੂਰਾਂ ਦੀ ਮੌਤ ਹੋ ਗਈ। ਸ਼ਹਿਰ ਦੇ ਮਹਿਰਾਂ ਕਸਬੇ ਵਿੱਚ ਵੱਖ-ਵੱਖ ਚੀਜ਼ਾਂ ਤਿਆਰ ਕਰਨ ਲਈ ਵਰਤੇ ਜਾਂਦੇ ਕੈਮੀਕਲ ਦੇ ਢੋਲ ਨੂੰ ਅੱਗ ਲੱਗੀ, ਜੋ ਪੂਰੀ ਫੈਕਟਰੀ ’ਚ ਫੈਲ ਗਈ। -ਪੀਟੀਆਈ