ਲਾਹੌਰ ’ਚ ਤਹਿਰੀਕ-ਏ-ਲਬਾਇਕ ਪਾਕਿਸਤਾਨ ਦੇ ਮੈਂਬਰਾਂ ਤੇ ਪੁਲੀਸ ਵਿਚਾਲੇ ਝੜਪਾਂ, ਕੁਝ ਮੌਤਾਂ, 100 ਤੋਂ ਵੱਧ ਜ਼ਖ਼ਮੀ

ਜ਼ਖ਼ਮੀਆਂ ’ਚ 11 ਪੁਲੀਸ ਮੁਲਾਜ਼ਮ ਵੀ ਸ਼ਾਮਲ

ਲਾਹੌਰ ’ਚ ਤਹਿਰੀਕ-ਏ-ਲਬਾਇਕ ਪਾਕਿਸਤਾਨ ਦੇ ਮੈਂਬਰਾਂ ਤੇ ਪੁਲੀਸ ਵਿਚਾਲੇ ਝੜਪਾਂ, ਕੁਝ ਮੌਤਾਂ, 100 ਤੋਂ ਵੱਧ ਜ਼ਖ਼ਮੀ

ਲਾਹੌਰ, 18 ਅਪਰੈਲ

ਇਥੇ ਮੁਲਤਾਨ ਰੋਡ ’ਤੇ ਪਾਬੰਦੀਸ਼ੁਦਾ ਜਥੇਬੰਦੀ ਤਹਿਰੀਕ-ਏ-ਲਬਾਇਕ ਪਾਕਿਸਤਾਨ ਦੇ ਮੈਂਬਰਾਂ ਤੇ ਪੁਲੀਸ ਕਰਮੀਆਂ ਵਿਚਾਲੇ ਹੋਈਆਂ ਸੱਜਰੀਆਂ ਝੜਪਾਂ ਵਿੱਚ ਜਥੇਬੰਦੀ ਦੇ ‘ਕੁਝ’ ਹਮਾਇਤੀਆਂ ਦੀ ਜਾਨ ਜਾਂਦੀ ਰਹੀ ਜਦੋਂਕਿ ਸੌ ਤੋਂ ਵੱਧ ਜ਼ਖ਼ਮੀ ਹੋ ਗਏ। ਸੂਤਰਾਂ ਮੁਤਾਬਕ ਜ਼ਖ਼ਮੀਆਂ ’ਚ 11 ਪੁਲੀਸ ਮੁਲਾਜ਼ਮ ਵੀ ਸ਼ਾਮਲ ਹਨ। ਇਥੇ ਮਰਕਜ਼ ਵਿੱਚ ਕੁਝ ਟੀਐੱਲਪੀ ਮੈਂਬਰਾਂ ਦੇ ਮਾਰੇ ਜਾਣ ਦੀਆਂ ਰਿਪੋਰਟਾਂ ਹਨ, ਪਰ ਅਜੇ ਤੱਕ ਦੋ ਮੌਤਾਂ ਦੀ ਹੀ ਪੁਸ਼ਟੀ ਹੋ ਸਕੀ ਹੈ। ਉਧਰ ਟੀਐੱਲਪੀ ਆਗੂਆਂ ਨੇ ਕਿਹਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਝੜੱਪ ਦੌਰਾਨ ਮਾਰੇ ਗਏ ਮੈਂਬਰਾਂ ਨੂੰ ਸਪੁਰਦੇ ਖਾਕ ਨਹੀਂ ਕਰਨਗੇ। ਚੇਤੇ ਰਹੇ ਕਿ ਟੀਐੱਲਪੀ ਮੈਂਬਰਾਂ ਵੱਲੋਂ ਆਪਣੇ ਮੁਖੀ ਸਾਦ ਹੁਸੈਨ ਰਿਜ਼ਵੀ ਦੀ ਰਿਹਾਈ ਲਈ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All