ਅਮਰੀਕਾ ਜਾਣ ਵਾਲਿਆਂ ਲਈ ਕੋਵਿਡ ਨੈਗੇਟਿਵ ਰਿਪੋਰਟ ਲਾਜ਼ਮੀ

ਅਮਰੀਕਾ ਜਾਣ ਵਾਲਿਆਂ ਲਈ ਕੋਵਿਡ ਨੈਗੇਟਿਵ ਰਿਪੋਰਟ ਲਾਜ਼ਮੀ

ਵਸ਼ਿੰਗਟਨ, 5 ਦਸੰਬਰ

ਦੁਨੀਆਂ ਭਰ ਵਿੱਚ ਓਮੀਕਰੋਨ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਅਮਰੀਕਾ ਨੇ ਯੂਐੱਸਏ ਵਿੱਚ ਦਾਖਲ ਹੋਣ ਵਾਲੇ ਯਾਤਰੀਆਂ ਵਾਸਤੇ ਕੋਵਿਡ ਨੈਗੇਟਿਵ ਰਿਪੋਰਟ ਲਾਜ਼ਮੀ ਕਰ ਦਿੱਤੀ ਹੈ। ਇਨ੍ਹਾਂ ਯਾਤਰੀਆਂ ਵਿੱਚ ਭਾਰਤੀ ਮੂਲ ਦੇ ਲੋਕ ਵੀ ਸ਼ਾਮਲ ਹੋਣਗੇ। ਇਹ ਨਵੇਂ ਹੁਕਮ 6 ਦਸੰਬਰ ਤੋਂ ਲਾਗੂ ਹੋਣਗੇ। ਨਵੇਂ ਹੁਕਮਾਂ ਅਨੁਸਾਰ ਕਰੋਨਾ ਦੀ ਟੈਸਟ ਰਿਪੋਰਟ ਅਮਰੀਕਾ ਦੀ ਯਾਤਰਾ ਕਰਨ ਤੋਂ ਇਕ ਦਿਨ ਪਹਿਲਾਂ ਦੀ ਹੋਣੀ ਚਾਹੀਦੀ ਹੈ। ਯਾਤਰੀਆਂ ਨੂੰ ਇਕ ਫਾਰਮ ਉੱਤੇ ਇਹ ਵੀ ਦੱਸਣਾ ਪਏਗਾ ਕਿ ਉਹ ਜਿਹੜੀ ਜਾਣਕਾਰੀ ਦੇ ਰਿਹਾ ਹੈ, ਉਹ ਬਿਲਕੁੱਲ ਸੱਚੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਮੁੱਖ ਖ਼ਬਰਾਂ

ਰੂਸ ਤੋਂ ਵੱਧ ਤੇਲ ਖ਼ਰੀਦਣ ਦਾ ਫ਼ੈਸਲਾ ਲੋਕ ਹਿੱਤ ’ਚ ਲਿਆ: ਜੈਸ਼ੰਕਰ

ਰੂਸ ਤੋਂ ਵੱਧ ਤੇਲ ਖ਼ਰੀਦਣ ਦਾ ਫ਼ੈਸਲਾ ਲੋਕ ਹਿੱਤ ’ਚ ਲਿਆ: ਜੈਸ਼ੰਕਰ

ਵਿਦੇਸ਼ ਮੰਤਰੀ ਮੁਤਾਬਕ ਭਾਰਤ ਸਰਕਾਰ ਦਾ ਫ਼ੈਸਲਾ ਕਿਸੇ ‘ਰੱਖਿਆਤਮਕ’ ਰਣਨੀ...

ਭਾਰਤ ਵੱਲੋਂ ਟੀਕਾਕਰਨ ਮੁਹਿੰਮ ’ਚ ਅਹਿਮ ਯੋਗਦਾਨ: ਸੀਤਾਰਾਮਨ

ਭਾਰਤ ਵੱਲੋਂ ਟੀਕਾਕਰਨ ਮੁਹਿੰਮ ’ਚ ਅਹਿਮ ਯੋਗਦਾਨ: ਸੀਤਾਰਾਮਨ

ਪੁਸਤਕ ‘ਇੰਡੀਆਜ਼ ਵੈਕਸੀਨ ਗਰੋਥ ਸਟੋਰੀ’ ਰਿਲੀਜ਼ ਕੀਤੀ

ਕਾਬੁਲ ਦੀ ਮਸਜਿਦ ਵਿੱਚ ਧਮਾਕਾ; 20 ਮੌਤਾਂ

ਕਾਬੁਲ ਦੀ ਮਸਜਿਦ ਵਿੱਚ ਧਮਾਕਾ; 20 ਮੌਤਾਂ

ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖ਼ਦਸ਼ਾ

ਸ਼ਹਿਰ

View All