ਕਰੋਨਾ ਦੇ ਡੈਲਟਾ ਰੂਪ  ਖ਼ਿਲਾਫ਼ ਜ਼ਿਆਦਾ ਸੁਰੱਖਿਆ ਦਿੰਦੀ ਹੈ ਕੋਵੀਸ਼ੀਲਡ : The Tribune India

ਕਰੋਨਾ ਦੇ ਡੈਲਟਾ ਰੂਪ  ਖ਼ਿਲਾਫ਼ ਜ਼ਿਆਦਾ ਸੁਰੱਖਿਆ ਦਿੰਦੀ ਹੈ ਕੋਵੀਸ਼ੀਲਡ

ਕਰੋਨਾ ਦੇ ਡੈਲਟਾ ਰੂਪ  ਖ਼ਿਲਾਫ਼ ਜ਼ਿਆਦਾ ਸੁਰੱਖਿਆ ਦਿੰਦੀ ਹੈ ਕੋਵੀਸ਼ੀਲਡ

ਲੰਡਨ, 21 ਅਕਤੂਬਰ

ਕੋਵੀਸ਼ੀਲਡ ਅਤੇ ਫਾਈਜ਼ਰ ਦੀਆਂ ਕਰੋਨਾਵਾਇਰਸ ਵਿਰੋਧੀ ਵੈਕਸੀਨ ਦੀਆਂ ਦੋ ਖੁਰਾਕਾਂ ਕਰੋਨਾਵਾਇਰਸ ਦੇ ਡੈਲਟਾ ਸਰੂਪ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਵਿਚ 90 ਫ਼ੀਸਦ ਤੋਂ ਵੱਧ ਪ੍ਰਭਾਵੀ ਸਾਬਿਤ ਹੋ ਸਕਦੀਆਂ ਹਨ। ਇਹ ਖੁਲਾਸਾ ਦਵਾਈਆਂ ਸਬੰਧੀ ਮੈਗਜ਼ੀਨ ਦਿ ਨਿਊ ਇੰਗਲੈਂਡ ਵਿਚ ਅੱਜ ਛਪੀ ਖੋਜ ਰਾਹੀਂ ਕੀਤਾ ਗਿਆ ਹੈ। ਯੂਨੀਵਰਿਸਟੀ ਆਫ਼ ਐਡਿਨਬਰਗ ਤੇ ਜਨ ਸਿਹਤ ਸਕਾਟਲੈਂਡ ਦੀ ਖੋਜ ਟੀਮ ਵੱਲੋਂ ਪਹਿਲੀ ਅਪਰੈਲ ਤੋਂ 27 ਸਤੰਬਰ, 2021 ਤੱਕ ਸਕਾਟਲੈਂਡ ਵਿਚ 54 ਲੱਖ ਲੋਕਾਂ ’ਤੇ ਸਰਵੇਖਣ ਕੀਤਾ ਗਿਆ। ਇਸ ਵਿਚ ਪਾਇਆ ਗਿਆ ਕਿ ਡੈਲਟਾ ਸਰੂਪ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਵਿਚ ਫਾਈਜ਼ਰ-ਬਾਇਓਐੱਨਟੈੱਕ ਦੀ ਵੈਕਸੀਨ 90 ਫ਼ੀਸਦ ਅਤੇ ਆਕਸਫੋਰਡ-ਐਸਟਰਾਜ਼ੈਨੇਕਾ ਦੀ ਵੈਕਸੀਨ ਜਿਸ ਨੂੰ ਭਾਰਤ ਵਿਚ ਕੋਵੀਸ਼ੀਲਡ ਦੇ ਨਾਮ ਨਾਲ ਜਾਣਿਆ ਜਾਂਦਾ ਹੈ, 91 ਫ਼ੀਸਦ ਪ੍ਰਭਾਵੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All