ਅਮਰੀਕਾ ਤੇ ਭਾਰਤ ਸਣੇ ਸਾਰੇ ਸੰਸਾਰ ’ਚ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਜਮਹੂਰੀਅਤ: ਅਮਰੀਕੀ ਸੰਸਦ ਮੈਂਬਰ

ਅਮਰੀਕਾ ਤੇ ਭਾਰਤ ਸਣੇ ਸਾਰੇ ਸੰਸਾਰ ’ਚ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਜਮਹੂਰੀਅਤ: ਅਮਰੀਕੀ ਸੰਸਦ ਮੈਂਬਰ

ਵਾਸ਼ਿੰਗਟਨ, 8 ਅਪਰੈਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰਾਜਾ ਕ੍ਰਿਸ਼ਨਾਮੂਰਤੀ ਨੇ ਕਿਹਾ ਹੈ ਕਿ ਅਮਰੀਕਾ ਅਤੇ ਭਾਰਤ ਸਮੇਤ ਪੂਰੀ ਦੁਨੀਆ ਵਿਚ ਜਮਹੂਰੀਅਤ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, "ਅੱਜ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਰਿਹਾ ਕਿ ਅਮਰੀਕੀ ਲੋਕਤੰਤਰੀ ਸੰਸਥਾਵਾਂ ਵੱਡੇ ਖਤਰਿਆਂ ਦਾ ਸਾਹਮਣਾ ਕਰ ਰਹੀਆਂ ਹਨ।"

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All